CHANDIGARH NEWS
CHANDIGARH NEWS
JALANDHAR NEWS
CHANDIGARH NEWS
CHANDIGARH NEWS
CHANDIGARH NEWS
WishavWarta -Web Portal - Punjabi News Agency

Month: July 2019

ਪੰਜਾਬ ਸਰਕਾਰ ਨੇ ਫਤਿਹਵੀਰ ਮਾਮਲੇ ਵਿਚ ਸਟੇਟਸ ਰਿਪੋਰਟ ਦਾਖਲ ਕੀਤੀ

ਚੰਡੀਗੜ, 3 ਜੁਲਾਈ – ਪੰਜਾਬ ਸਰਕਾਰ ਨੇ ਅੱਜ ਬੋਰਵੈੱਲ ਵਿਚ ਡਿੱਗਣ ਕਾਰਨ ਮੌਤ ਦੇ ਮੂੰਹ ਵਿਚ ਜਾਣ ਵਾਲੇ ਫਤਿਹਵੀਰ ਸਿੰਘ ਦੇ ਮਾਮਲੇ ਵਿਚ ਸਟੇਟਸ ਰਿਪੋਰਟ ਦਾਖਲ ਕੀਤੀ। ਪੰਜਾਬ ਸਰਕਾਰ ਨੇ ...

ਮੁੱਖ ਮੰਤਰੀ ਵੱਲੋਂ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨਾਲ ਨਿਪਟਣ ਲਈ ਕਾਰਜਕਾਰੀ ਗਰੁੱਪ ਦਾ ਗਠਨ 

ਮੁੱਖ ਸਕੱਤਰ ਨੂੰ ਪ੍ਰੋਗਰਾਮ ’ਤੇ ਨਿਗਰਾਨੀ ਰੱਖਣ ਦੇ ਨਿਰਦੇਸ਼, ਸਮੱਸਿਆ ਦੇ ਖਾਤਮੇ ਲਈ ਭਾਰਤ ਸਰਕਾਰ ਦੇ ਸਮਰਥਨ ਦੀ ਮੰਗ ਚੰਡੀਗੜ, 3 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ...

ਇੰਗਲੈਂਡ ਨੇ ਨਿਊਜ਼ੀਲੈਂਡ ਅੱਗੇ ਰੱਖਿਆ 306 ਦੌੜਾਂ ਦਾ ਟੀਚਾ

ਲੰਡਨ, 3 ਜੁਲਾਈ – ਇੰਗਲੈਂਡ ਨੇ ਨਿਊਜ਼ੀਲੈਂਡ ਅੱਗੇ ਜਿੱਤ ਲਈ 306 ਦੌੜਾਂ ਦਾ ਟੀਚਾ ਰੱਖਿਆ ਹੈ। ਇੰਗਲੈਂਡ ਨੇ 50 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ਉਤੇ 305 ਇੰਗਲੈਂਡ ਵੱਲੋਂ ਜੌਨੀ ...

75 ਫਲ ਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਜਾਂਚ, 113.35 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਕੀਤੀਆਂ ਨਸ਼ਟ

• ਅੰਮ੍ਰਿਤਸਰ ਤੋਂ 40 ਕਵਿੰਟਲ ਨਾ ਖਾਣਯੋਗ ਫਲ ਤੇ ਸਬਜ਼ੀਆਂ ਬਰਾਮਦ ਚੰਡੀਗੜ•, 3 ਜੁਲਾਈ: ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜਨ, ਜਿਲ•ਾ ਤੇ ਮਾਰਕੀਟ ਕਮੇਟੀ ਪੱਧਰ 'ਤੇ  ਗਠਿਤ ਕੀਤੀਆਂ ਟੀਮਾਂ ਵੱਲੋਂ ਅੱਜ ...

ਅਕਾਲੀ ਦਲ ਵੱਲੋਂ ਰਾਜਪਾਲ ਨੂੰ ਇੱਕ ਸਿੱਖ ਨੌਜਵਾਨ ਨੂੰ ਝੂਠੇ ਮੁਕਾਬਲੇ ‘ਚ ਮਾਰਨ ਵਾਲੇ ਚਾਰ ਪੁਲਿਸ ਕਰਮੀਆਂ ਨੂੰ ਦਿੱਤੀ ਮੁਆਫੀ ਵਾਪਸ ਲੈਣ ਦੀ ਅਪੀਲ

- ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਰਾਜਪਾਲ ਨੂੰ ਗੁੰਮਰਾਹ ਕੀਤਾ ਅਤੇ ਗੈਰਕਾਨੂੰਨੀ ਸਿਫਾਰਿਸ਼ ਕੀਤੀ ਚੰਡੀਗੜ੍ਹ/03 ਜੁਲਾਈ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ...

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਚੰਡੀਗੜ੍ਹ ਪੁਲਿਸ ਵਲੋਂ ਪੱਤਰਕਾਰਾਂ ‘ਤੇ ਕੀਤੇ ਹਮਲੇ ਦੀ ਨਿਖੇਧੀ

ਚੰਡੀਗੜ੍ਹ, 3 ਜੁਲਾਈ : ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਚੰਡੀਗੜ੍ਹ ਪੁਲਿਸ ਵਲੋਂ ਜਾਣਬੁੱਝ ਕੇ, ਸਾਜਿਸ਼ ਤਹਿਤ ਪੱਤਰਕਾਰਾਂ, ਫੋਟੋਗ੍ਰਾਫਰਾਂ 'ਤੇ ਜਲਤੋਪਾ ਨਾਲ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ...

ਕੇਂਦਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਖਰੀਫ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ

ਨਵੀਂ ਦਿੱਲੀ, 3 ਜੁਲਾਈ – ਕੇਂਦਰੀ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਨੂੰ ਵੱਡੀ ਸੌਗਾਤ ਦਿੰਦਿਆਂ ਸਾਰੀਆਂ ਖਰੀਫ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧੇ ਨੂੰ ਮਨਜੂਰੀ ਦੇ ਦਿੱਤੀ ...

ਫਰੈਂਕਫਰਟ ਦੇ ਕਲੋਨ ਸ਼ਹਿਰ ਵਿੱਚ ਆਯੋਜਤ ਕੀਤਾ ਗਿਆ ਇੰਡੀਅਨ ਫੈਸਟ

• 30 ਤੋਂ ਵੱਧ ਸਭਿਆਚਾਰਕ ਪੇਸ਼ਕਾਰੀਆਂ ਕੀਤੀ ਗਈਆਂ ਪ੍ਰਸਤੁਤ • 250 ਸੁਆਦਲੇ ਭੋਜਨ-ਪਦਾਰਥ ਦੇ ਲਗਾਏ ਗਏ ਸਟਾਲ ਚੰਡੀਗੜ•, 3 ਜੁਲਾਈ: ਆਪਸੀ ਸਭਿਆਚਾਰਕ ਸਾਂਝ ਵਧਾਉਣ ਹਿੱਤ  ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਿਆਂ ...

ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਪ੍ਰਮੁੱਖ ਜਾਪਾਨੀ ਕੰਪਨੀ ਵੱਲੋਂ ਪੰਜਾਬ ’ਚ ਪਲਾਂਟ ਸਥਾਪਤ ਕਰਨ ਦੀ ਯੋਜਨਾ ਦਾ ਐਲਾਨ

ਚੰਡੀਗੜ, 3 ਜੁਲਾਈ: ਡਾਕਟਰੀ ਸਾਜ਼ੋ-ਸਾਮਾਨ ਬਣਾਉਣ ਵਾਲੀ ਜਾਪਾਨ ਦੀ ਉੱਘੀ ਕੰਪਨੀ ਨੇਮੋਤੋ ਕਿਓਰਿੰਦੋ ਨੇ ਪੰਜਾਬ ਵਿੱਚ ਵੀ ਇਹ ਸੁਵਿਧਾ ਸਥਾਪਤ ਕਰਨ ਦੀ ਆਪਣੀ ਯੋਜਨਾ ਦਾ ਐਲਾਨ ਕੀਤਾ ਹੈ। ਇਸ ਦੇ ...

ਸੀਨੀਅਰ ਆਗੂ ਮੋਤੀਲਾਲ ਵੋਰਾ ਹੋਣਗੇ ਕਾਂਗਰਸ ਦੇ ਅੰਤਰਿਮ ਪ੍ਰਧਾਨ

ਨਵੀਂ ਦਿੱਲੀ, 3 ਜੁਲਾਈ – ਰਾਹੁਲ ਗਾਂਧੀ ਨੇ ਅੱਜ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫਾ ਦੇ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਹੁਣ ਸੀਨੀਅਰ ਆਗੂ ਮੋਤੀਲਾਲ ...

Page 42 of 47 1 41 42 43 47

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ