ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ, 132 ਉੱਚ ਅਧਿਕਾਰੀ ਇੱਧਰੋਂ-ਉੱਧਰby Wishavwarta September 25, 2019 0 ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਕੇ 132 ਉੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਬਾਦਲਿਆਂ ਦੀ ਸੂਚੀ ਪੜਣ ਲਈ ਹੇਠਾਂ ਕਲਿੱਕ ਕਰੋ- Click here- ...
6 ਵਿਧਾਇਕ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਨਿਯੁਕਤby Wishavwarta September 25, 2019 0 ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ)- ਮੁੱਖ ਮੰਤਰੀ ਵਲੋਂ 6 ਵਿਧਾਇਕਾਂ ਨੂੰ ਸਿਆਸੀ ਸਲਾਹਕਾਰ ਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਹਨਾਂ ਵਿਚ ਕੁਸ਼ਲਦੀਪ ਢਿੱਲੋਂ ਤੋਂ ਇਲਾਵਾ ਕੁਲਜੀਤ ਨਾਗਰਾ, ਰਾਜਾ ਵੜਿੰਗ, ...
ਫਰੀਦਕੋਟ ਦੇ ਵਿਧਾਇਕ ਕਿਕੀ ਢਿੱਲੋਂ ਮੁੱਖ ਮੰਤਰੀ ਦੇ ਸਲਾਹਕਾਰ ਨਿਯੁਕਤby Wishavwarta September 25, 2019 0 ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ)– ਪੰਜਾਬ ਦੇ ਚੀਫ ਸੈਕਟਰ ਕਰਨ ਅਵਤਾਰ ਸਿੰਘ ਦੇ ਹੁਕਮਾਂ ਅਨੁਸਾਰ ਅੱਜ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਲਾਹਕਾਰ (ਸਿਆਸੀ) ...
ਮੋਹਾਲੀ ਦੇ ਵਿਕਾਸ ਕਾਰਜਾਂ ‘ਤੇ ਸਿਹਤ ਮੰਤਰੀ ਨੇ ਮੇਅਰ ਨੂੰ ਦਿੱਤੀ ਬਹਿਸ ਦੀ ਚੁਣੌਤੀby Wishavwarta September 25, 2019 0 ਐਸ.ਏ.ਐਸ. ਨਗਰ, 9 ਸਤੰਬਰ- ‘‘ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਰਹਿਨੁਮਾਈ ਵਿੱਚ ਮੁਹਾਲੀ ਵਿਖੇ ਕਰਵਾਏ ਗਏ ਵਿਕਾਸ ਕਾਰਜਾਂ ’ਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵੱਲੋਂ ...
ਮੁੱਖ ਮੰਤਰੀ ਵੱਲੋਂ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਮੁਲਕ ਦੇ ਚੌਥੇ ਡਿਜੀਟਲ ਜਾਂਚ ਸਿਖਲਾਈ ਤੇ ਅਧਿਐਨ ਕੇਂਦਰ ਦਾ ਉਦਘਾਟਨby Wishavwarta September 25, 2019 0 ਸਰਹੱਦ ਪਾਰੋਂ ਹੁੰਦੀ ਘੁਸਪੈਠ ਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਸਾਈਬਰ ਖੁਫ਼ੀਆ ਜਾਣਕਾਰੀ ਇਕੱਤਰ ਕਰਨ ਦੀ ਅਹਿਮੀਅਤ ਦਰਸਾਈ ਐਸ.ਏ.ਐਸ. ਨਗਰ (ਮੋਹਾਲੀ), 9 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਕੈਪਟਨ ਅਮਰਿੰਦਰ ਸਿੰਘ ਹਰਿਆਣਾ ਨਾਲ ਗੱਲਬਾਤ ਜ਼ਰੀਏ ਸਤਲੁਜ ਯਮਨਾ ਲਿੰਕ ਨਹਿਰ ਦੇ ਸੁਖਾਵੇਂ ਹੱਲ ਲਈ ਆਸਵੰਦby Wishavwarta September 25, 2019 0 - 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਸਮਾਗਮਾਂ ਲਈ ਸ਼ੋ੍ਰਮਣੀ ਕਮੇਟੀ ਨੂੰ ਸਹਿਯੋਗ ਨਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਐਸ.ਏ.ਐਸ. ਨਗਰ (ਮੁਹਾਲੀ), 9 ਸਤੰਬਰ ਪੰਜਾਬ ਦੇ ...
ਬੈਂਸ ਖਿਲਾਫ ਕੇਸ ਮੇਰੇ ਹੁਕਮਾਂ ’ਤੇ ਹੀ ਦਰਜ ਹੋਇਆ : ਮੁੱਖ ਮੰਤਰੀby Wishavwarta September 25, 2019 0 ਐਸ.ਏ.ਐਸ. ਨਗਰ (ਮੁਹਾਲੀ), 9 ਸਤੰਬਰ- ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਪੁਲਿਸ ਵੱਲੋਂ ਕੇਸ ਦਰਜ ਦੇ ਮਾਮਲੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਸ ਵੱਲੋਂ ...
ਐਸ.ਐਮ.ਐਸ.ਸੰਧੂ ਨੇ ਪਰਨੀਤ ਕੌਰ ਅਤੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ’ਚ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆby Wishavwarta September 25, 2019 0 ਚੰਡੀਗੜ੍ਹ, 9 ਸਤੰਬਰ: ਸ੍ਰੀਐਸ.ਐਮ.ਐਸ. ਸੰਧੂ ਨੇ ਅੱਜ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਲਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਪਟਿਆਲਾ ਸ੍ਰੀਮਤੀ ਪਰਨੀਤ ਕੌਰ,ਉਦਯੋਗ ਤੇ ਵਣਜ ਮੰਤਰੀ ...
ਜੇਲ੍ਹ ਇੰਡਸਟਰੀ ਦੀ ਮੁੜ ਸੁਰਜੀਤੀ ਸੂਬਾ ਸਰਕਾਰ ਦੀ ਮੁੱਖ ਤਰਜੀਹ : ਸੁਖਜਿੰਦਰ ਸਿੰਘ ਰੰਧਾਵਾ by Wishavwarta September 25, 2019 0 ੍ਹ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੀ ਤਰਜ ’ਤੇ ਜੇਲ੍ਹ ਵਿਕਾਸ ਬੋਰਡ ਬਣਾਉਣ ਅਤੇ ਜੇਲ੍ਹ ਮੈਨੁਅਲ ਮਾਡਲ ਡਰਾਫ਼ਟ ’ਤੇ ਵੀ ਕੀਤੀ ਚਰਚਾ ੍ਹ ਗੋਇੰਦਵਾਲ ਸਾਹਿਬ ...