पंजाब सरकार ने राज्य के समूह कार्यालयों को पारदर्शी और व्यवस्थित तरीके से संचालित करने के लिए नए आदेश जारी किए
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਕਾਰਨ 50 ਮੌਤਾਂ
ਵਾਪਰਿਆ ਭਿਆਨਕ ਸੜਕ ਹਾਦਸਾ ; 17 ਲੋਕਾਂ ਦੀ ਮੌਤ ,ਕਈ ਜਖ਼ਮੀ
IPL 2024 ਦਾ ਅੱਜ ਹੋਵੇਗਾ ਆਗਾਜ਼
ਜਲਾਲਾਬਾਦ ਦੀ  ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ  ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ  
ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ
ਲੋਕ ਸਭਾ ਚੋਣਾਂ 2024: ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਵਚਨਬੱਧ- ਗੁਰਮੀਤ ਕੁਮਾਰ ਬਾਂਸਲ
ਗੁਰਜੀਤ ਔਜਲਾ ਦੀ ਰੈਲੀ ਬਾਹਰ ਚਲੀ ਗੋਲੀ ; ਇੱਕ ਨੌਜਵਾਨ ਜ਼ਖਮੀ – ਜਾਂਚ ਜਾਰੀ
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ
WishavWarta -Web Portal - Punjabi News Agency

Day: September 13, 2019

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਪੁੱਤਰ ਨੂੰ ਬਣਾਇਆ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ

  ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਦੀ ਹੋਈ ਚੋਣ ਪੰਜਾਬ ਦੇ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਪੁੱਤਰ ਨੂੰ ਬਣਾਇਆ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਆਸ਼ਾ ਰਾਣੀ ਨੂੰ ਬਣਾਇਆ ਵਾਈਸ ...

ਸਿੱਖ ਸੰਸਥਾਵਾਂ ਨੇ ਭਾਈ ਸੰਤ ਸਿੰਘ ਦੀ ਵਿਰਾਸਤ ਦੀ ਰਾਖੀ ਲਈ ਬਣਾਈ ਪ੍ਰਬੰਧਕੀ ਕਮੇਟੀ 

ਸਿੱਖ ਸੰਸਥਾਵਾਂ ਨੇ ਭਾਈ ਸੰਤ ਸਿੰਘ ਦੀ ਵਿਰਾਸਤ ਦੀ ਰਾਖੀ ਲਈ ਬਣਾਈ ਪ੍ਰਬੰਧਕੀ ਕਮੇਟੀ 

ਅੰਮ੍ਰਿਤਸਰ, 13 ਸਤੰਬਰ ( )¸ 13 ਮਈ 1893 ਨੂੰ ਸਰਦਾਰ ਸੰਤ ਸਿੰਘ ਨੇ ਆਪਣੀ ਜਾਇਦਾਦ ਨੂੰ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ ਨੂੰ ਸਮਰਪਿਤ ਕਰ ਦਿੱਤੀ ...

ਹਿਮਾਚਲ : ਬੱਸ ਅੱਡੇ ‘ਚ ਬੰਬ ਹੋਣ ਦੀ ਅਫਵਾਹ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ ਚੰਡੀਗੜ•, 13 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਖਿਲਾਫ਼ ਚੋਰੀ ਦਾ ਝੂਠਾ ਕੇਸ ਦਰਜ ਨਾਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ  ਅਤੇ ਸੌਦਾ 30,000 ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਉਕਤਸਿਪਾਹੀ ਨੂੰ ਇਸ ਮਾਮਲੇ ਵਿਚ ਰਿਸ਼ਵਤ ਵਜੋਂ ਪਹਿਲੀ ਕਿਸ਼ਤ ਦੇ 5,000 ਰੁਪਏਅਦਾ ਕੀਤੇ ਜਾ ਚੁੱਕੇ ਹਨ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂੇ 10,000 ਰੁਪਏਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈਆਰੰਭ ਦਿੱਤੀ ਹੈ।

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 13 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪ ਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਖਿਲਾਫ਼ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ  ਅਤੇ ਸੌਦਾ 30,000 ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਉਕਤ ਸਿਪਾਹੀ ਨੂੰ ਇਸ ਮਾਮਲੇ ਵਿਚ ਰਿਸ਼ਵਤ ਵਜੋਂ ਪਹਿਲੀ ਕਿਸ਼ਤ ਦੇ 5,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

I would have quit if forced to implement demonetisation: Chidambaram

INX Media case : ਪੀ. ਚਿਦੰਬਰਮ ਦੀ ਈਡੀ ਅੱਗੇ ਆਤਮ ਸਮਰਪਣ ਦੀ ਅਰਜੀ ਖਾਰਿਜ

ਨਵੀਂ ਦਿੱਲੀ, 13 ਸਤੰਬਰ –  ਆਈ.ਐੱਨ.ਐੱਕਸ ਮੀਡੀਆ ਕੇਸ ਵਿਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਅੱਗੇ ਆਤਮ ਸਮਰਪਣ ਦੀ ਅਰਜੀ ਨੂੰ ਅੱਜ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ...

ਵਿਦਿਆਰਥੀ ਅਤੇ ਮਾਪਿਆਂ ਦੇ ਨਾਂ ਵਿੱਚ ਤਬਦੀਲੀ ਜਾਂ ਸੋਧ ਕਰਨ ਦੀਆਂ ਸ਼ਕਤੀਆਂ ਸਕੂਲ ਮੁਖੀ ਨੂੰ ਸੌਂਪੀਆ: ਅਰੁਨਾ ਚੌਧਰੀ

ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ – ਅਰੁਨਾ ਚੌਧਰੀ

ਮਹਿਲਾਵਾਂ ਦੀ ਭਲਾਈ ਲਈ ਸਰਕਾਰ ਨੇ ਅਨੇਕਾਂ ਕਦਮ ਚੁੱਕੇੋ ਚੰਡੀਗੜ੍ਹ, 13 ਸਤੰਬਰ ‘‘ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ ਹੈ ਅਤੇ ਇਸ ਵੱਲੋਂ ਮਹਿਲਾਵਾਂ ਖਾਸਕਰ ਗਰੀਬ ਵਰਗ ਦੀਆਂ ਮਹਿਲਾਵਾਂ ...

Page 3 of 4 1 2 3 4

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ