ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ 
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ
ਗੁਰਜੀਤ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ
ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ
ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ
ਲੋਕ ਸਭਾ ਚੋਣਾਂ-2024 -ਚੋਣ ਅਮਲਾ ਪੂਰੀ ਜਿੰਮੇਵਾਰੀ ਨਾਲ ਨਿਰਪੱਖ ਰਹਿ ਕੇ ਪੁਆਏ ਵੋਟਾਂ-ਸ਼ੌਕਤ ਅਹਿਮਦ ਪਰੇ
ਪਾਰਦਰਸ਼ੀ ਖਣਨ ਨੀਤੀ ਤਹਿਤ ਜਾਰੀ ਕੀਤੇ ਟੈਂਡਰਾਂ ਨੂੰ ਮਿਲਿਆ ਭਰਵਾਂ ਹੁੰਗਾਰਾ
ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ
WishavWarta -Web Portal - Punjabi News Agency

Day: September 17, 2019

ਪੰਜਾਬ ਰੋਡਵੇਜ਼ ਦਾ ਸਬ ਇੰਸਪੈਕਟਰ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਰੰਗੇ ਹੱਥੀਂ ਕਾਬੂ

ਮੇਰੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅਕਾਲੀਆਂ ਵੱਲੋਂ ਲਾਏ ਦੋਸ਼ ਝੂਠ ਦਾ ਪੁਲੰਦਾ : ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਨੂੰ ਲੋਕਾਂ ਦੀ ਭਲਾਈ ਲਈ ਕੀਤੀ ਇਕ ਵੀ ਪ੍ਰਾਪਤੀ ਦੱਸਣ ਲਈ ਵੰਗਾਰਿਆ ਚੰਡੀਗੜ, 17 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ...

ਪਿੰਡ ਖੀਵਾ ਦਿਆਲੂ ਵਾਲਾ ਵਿਖੇ ਦਲਿਤਾ ਦਾ ਐਲਾਨਿਆਂ ਬਾਈਕਾਟ ਖਤਮ

ਪਿੰਡ ਖੀਵਾ ਦਿਆਲੂ ਵਾਲਾ ਵਿਖੇ ਦਲਿਤਾ ਦਾ ਐਲਾਨਿਆਂ ਬਾਈਕਾਟ ਖਤਮ

ਪੁਲੀਸ ਦੇ ਉਪਰਾਲੇ ਨਾਲ ਦੋਨੇ ਧਿਰਾ ਵਿੱਚ ਹੋਇਆ ਸਮਝੋਤਾ ਭੀਖੀ (ਮਾਨਸਾ), 17 ਸਤੰਬਰ (ਵਿਸ਼ਵ ਵਾਰਤਾ)- ਮਾਨਸਾ ਪੁਲੀਸ ਵੱਲੋਂ ਐਨੇ ਸਮੇਂ ਸਿਰ ਸਿਆਣਪ ਵਾਲੀ ਕਾਰਵਾਈ ਕਰਦਿਆਂ ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ...

ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 17 ਸਤੰਬਰ:ਸ੍ਰੀ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਅੱਜ ਚੰਡੀਗੜ ਵਿਖੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮਿ੍ਰਤਸਰ ਦੇ ...

Vigilance nabs revenue patwari in bribery case

ਪੰਜਾਬ ਰੋਡਵੇਜ਼ ਦਾ ਜੀ.ਐਮ ਤੇ ਸਬ ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਚੰਡੀਗੜ੍ਹ 17 ਸਤੰਬਰ: ਪੰਜਾਬ ਰੋਡਵੇਜ਼ ਫਿਰੋਜਪੁਰ ਦੇ ਡਿੱਪੂ ਦੇ ਜਨਰਲ ਮੈਨੇਜਰ ਅਤੇ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਰਿਸ਼ਵਤ ਲੈਣ ਦੇ ਕੇਸ ਵਿਚ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਫਿਰੋਜਪੁਰ ਡਿੱਪੂ ਵਿਖੇ ਤਾਇਨਾਤ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਸ਼ਿਕਾਇਤਕਰਤਾ ਉਸੇ ਡਿਪੂ ਵਿਚ ਤਾਇਨਾਤ ਗੁਰਚਰਨ ਸਿੰਘ ਕੰਡਕਟਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਸਬ ਇੰਸਪੈਕਟਰ ਵਲੋਂ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੇ ਡੀਜਲ ਪੰਪ ਦੀ ਚੈਕਿੰਗ ਉਪਰੰਤ ਉਸ ਉਪਰ ਕੋਈ ਕਾਰਵਾਈ ਨਾ ਕਰਨ ਅਤੇ ਉਸ ਦੀ ਕਿਸੇ ਹੋਰ ਸ਼ਾਖਾ ਵਿਚ ਕਰਾਉਣ ਬਦਲੇ 16000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਤੱਥਾਂ ਪੜਤਾਲ ਉਪਰੰਤ ਉਕਤ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਤਫਤੀਸ਼ ਦੌਰਾਨ ਦੋਸ਼ੀ ਸਬ ਇੰਸਪੈਕਟਰ ਨੇ ਖੁਲਾਸਾ ਕੀਤਾ ਕਿ ਰਿਸ਼ਵਤ ਦੀ ਇਹ ਰਾਸ਼ੀ ਉਸ ਨੇ ਆਪਣੇ ਜਨਰਲ ਮੈਨੇਜਰ ਚਰਨਜੀਤ ਸਿੰਘ ਬਰਾੜ ਦੇ ਕਹਿਣ 'ਤੇ ਲਈ ਸੀ। ਉਸਨੇ ਇਹ ਵੀ ਦੱਸਿਆ ਕਿ ਉਹ ਪਹਿਲਾਂ ਵੀ ਡਿਪੂ ਦੇ ਹੋਰਨਾ ਮੁਲਾਜਮਾਂ ਕੋਲੋਂ ਪੈਸੇ ਇਕੱਠੇ ਕਰਕੇ ਆਪਣੇ ਜੀ.ਐਮ ਨੂੰ ਦਿੰਦਾ ਰਹਿੰਦਾ ਹੈ। ਕੇਸ ਦੀ ਗਹਿਣ ਪੜਤਾਲ ਅਤੇ ਠੋਸ ਸਬੂਤਾਂ ਦੇ ਅਧਾਰ 'ਤੇ ਵਿਜੀਲੈਂਸ ਟੀਮ ਨੇ ਅੱਜ ਜੀ.ਐਮ ਚਰਨਜੀਤ ਸਿੰਘ ਬਰਾੜ ਨੂੰ ਵੀ ਗ੍ਰਿਫਤਾਰ ਕਰ ਲਿਆ।           ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ

ਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਣ ਦਾ ਐਲਾਨ

ਪਾਰਟੀ 22 ਸਤੰਬਰ ਨੂੰ ਕੁਰਕੁਸ਼ੇਤਰ ਵਿਖੇ ਉਮੀਦਵਾਰਾਂ ਦੀ ਇੰਟਰਵਿਊ ਲਵੇਗੀ ਕਿਹਾ ਕਿ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਪੈਨਲ ਦੀ ਅਗਵਾਈ ਸਰਦਾਰ ਭੂੰਦੜ ਕਰਨਗੇ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ...

ਸਕੂਲ ਸਿੱਖਿਆ ਮੰਤਰੀ ਨੇ 76 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ

ਸਕੂਲ ਸਿੱਖਿਆ ਮੰਤਰੀ ਨੇ 76 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ

- ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਲਈ ਸਕੂਲੀ ਸਿੱਖਿਆ ਅਹਿਮ- ਵਿਜੇ ਇਦਰ ਸਿੰਗਲਾ - ਨਵੇਂ ਮੁਲਾਜ਼ਮਾਂ ਨੂੰ ਪੂਰੇ ਸਮਰਪਣ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਆਖਿਆ ਚੰਡੀਗੜ, 17 ਸਤੰਬਰ- ਪੰਜਾਬ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ