पंजाब सरकार ने राज्य के समूह कार्यालयों को पारदर्शी और व्यवस्थित तरीके से संचालित करने के लिए नए आदेश जारी किए
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਕਾਰਨ 50 ਮੌਤਾਂ
ਵਾਪਰਿਆ ਭਿਆਨਕ ਸੜਕ ਹਾਦਸਾ ; 17 ਲੋਕਾਂ ਦੀ ਮੌਤ ,ਕਈ ਜਖ਼ਮੀ
IPL 2024 ਦਾ ਅੱਜ ਹੋਵੇਗਾ ਆਗਾਜ਼
ਜਲਾਲਾਬਾਦ ਦੀ  ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ  ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ  
ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ
ਲੋਕ ਸਭਾ ਚੋਣਾਂ 2024: ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਵਚਨਬੱਧ- ਗੁਰਮੀਤ ਕੁਮਾਰ ਬਾਂਸਲ
ਗੁਰਜੀਤ ਔਜਲਾ ਦੀ ਰੈਲੀ ਬਾਹਰ ਚਲੀ ਗੋਲੀ ; ਇੱਕ ਨੌਜਵਾਨ ਜ਼ਖਮੀ – ਜਾਂਚ ਜਾਰੀ
ਸਰਦੂਲਗੜ੍ਹ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਰਹੂਮ ਮੁਖਤਿਆਰ ਸਿੰਘ ਟਾਂਡੀਆ ਦਾ ਪਰਿਵਾਰ ‘ਆਪ’ ਵਿੱਚ ਹੋਇਆ ਸ਼ਾਮਲ
WishavWarta -Web Portal - Punjabi News Agency

Day: September 27, 2019

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰ ਅਸੁਰੱਖਿਅਤ — ਕੈਂਥ

ਕੈਪਟਨ ਸਰਕਾਰ ‘ਚ ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰ ਅਸੁਰੱਖਿਅਤ — ਕੈਂਥ

ਸਿਆਸੀ ਦਖਲਅੰਦਾਜੀ ਹੋਣ ਕਾਰਨ ਪੁਲਿਸ ਤੰਤਰ ਫੇਲ੍ਹ --- ਕੈਂਥ ਚੰਡੀਗੜ੍ਹ, 27 ਸਤੰਬਰ            ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਵਿੱਚ ਅਮਨ ...

ਆਈ.ਟੀ.ਆਰ ਭਰਨ ਦੀ ਅੰਤਿਮ ਤਾਰੀਖ ’ਚ ਵਾਧਾ

ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਲਈ ਐਲਾਨਿਆ ਉਮੀਦਵਾਰ

ਚੰਡੀਗੜ੍ਹ, 27 ਸਤੰਬਰ – ਪੰਜਾਬ ਵਿਚ ਜ਼ਿਮਨੀ ਚੋਣਾਂ ਲਈ ਮੈਦਾਨ ਭਖ ਚੁੱਕਾ ਹੈ। ਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਜਲਾਲਾਬਾਦ ਜ਼ਿਮਨੀ ਚੋਣ ਲਈ ਡਾ. ਰਾਜ ਸਿੰਘ ਡਿੱਬੀਪੁਰਾ ਆਪਣਾ ਉਮੀਦਵਾਰ ...

ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਖੇਤਰ ‘ਚ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਖੇਤਰ ‘ਚ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

ਸੈਰ ਸਪਾਟਾ ਵਿਭਾਗ ਦੀਆਂ ਸੰਪਤੀਆਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ : ਚੰਨੀਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ 'ਵਿਸ਼ਵ ...

ਪੰਚਾਇਤੀ ਪੇਂਡੂ ਡਿਸਪੈਂਸਰੀਆਂ ’ਚ ਅਚਨਚੇਤੀ ਛਾਪੇ

ਜ਼ਿਮਨੀ ਚੋਣਾਂ ਲਈ ਅੱਜ ਦਾਖਲ ਹੋਈਆਂ 5 ਨਾਮਜ਼ਦਗੀਆਂ

ਚੰਡੀਗੜ 27 ਸਤੰਬਰ: ਵਿਧਾਨ ਸਭਾ ਹਲਕਾ ਫਗਵਾੜਾ (ਐਸ.ਸੀ), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਲਈ ਹੋ ਰਹੀਆਂ ਉਪ ਚੋਣਾਂ ਲਈ ਲਈ ਨਾਮਜ਼ਦਗੀ ਦਾਖਲ ਕਰਨ ਦੇ ਪੰਜਵੇ ਦਿਨ ਪੰਜ ਉਮੀਦਵਾਰ ...

ਧਨੇਰ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ‘ਆਪ’ ਵਿਧਾਇਕਾਂ ਦਾ ਵਫ਼ਦ ਮੁੱਖ ਮੰਤਰੀ ਦੀ ਰਿਹਾਇਸ਼ ਪੁੱਜਾ

ਧਨੇਰ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ‘ਆਪ’ ਵਿਧਾਇਕਾਂ ਦਾ ਵਫ਼ਦ ਮੁੱਖ ਮੰਤਰੀ ਦੀ ਰਿਹਾਇਸ਼ ਪੁੱਜਾ

ਚੰਡੀਗੜ੍ਹ, 27 ਸਤੰਬਰ - ਮਾਲਵੇ ਦੇ ਬਹੁਚਰਚਿਤ ਸ਼ਹੀਦ ਕਿਰਨਜੀਤ ਕਾਂਡ ਐਕਸ਼ਨ ਕਮੇਟੀ ਦੇ ਆਗੂਆਂ ਨੂੰ ਹੋਈ ਸਜਾ ਦੇ ਮਾਮਲੇ ਨੂੰ ਲੈ ਕੇ 'ਆਪ' ਵਿਧਾਇਕਾਂ ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਪੰਡੋਰੀ ...

CM mourns death of noted nephrologist Dr. K.S. Chugh

ਕੈਪਟਨ ਅਮਰਿੰਦਰ ਸਿੰਘ ਵਲੋਂ ਡੇਅਰੀ ਉਤਪਾਦਾਂ ਨੂੰ ਆਰ.ਸੀ.ਈ.ਪੀ. ਤੋਂ ਬਾਹਰ ਰੱਖਣ ਦੀ ਮੰਗ

ਡੇਅਰੀ ਕਿਸਾਨਾਂ ਦੇ ਹਿੱਤਾਂ ਲਈ ਉਤਪਾਦ ਖੁੱਲਾ ਵਪਾਰ ਦੇ ਸਮਝੌਤੇ ਤੋਂ ਬਾਹਰ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਚੰਡੀਗੜ, 27 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ...

ਪੁਲੀਸ ਵਲੋਂ 6 ਜਾਣਿਆਂ ਤੋਂ 50 ਡੱਬੇ ਸ਼ਰਾਬ ਸਮੇਤ ਕਾਰ, ਮੋਟਰਸਾਈਕਲ ਦੀ ਬਰਾਮਦਗੀ ਦਾ ਦਾਅਵਾ

ਪੁਲੀਸ ਵਲੋਂ 6 ਜਾਣਿਆਂ ਤੋਂ 50 ਡੱਬੇ ਸ਼ਰਾਬ ਸਮੇਤ ਕਾਰ, ਮੋਟਰਸਾਈਕਲ ਦੀ ਬਰਾਮਦਗੀ ਦਾ ਦਾਅਵਾ

ਹਰਿਆਣੇ ’ਚੋਂ ਲਗਾਤਾਰ ਆ ਰਹੀ ਸ਼ਰਾਬ ਖਿਲਾਫ਼ ਪੁਲੀਸ ਵੱਲੋਂ ਹਰ-ਰੋਜ਼ ਕਾਰਵਾਈ ਹੋਣ ਲੱਗੀ ਮਾਨਸਾ, 27 ਸਤੰਬਰ (ਵਿਸ਼ਵ ਵਾਰਤਾ)- ਮਾਨਸਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ 6 ਜਾਣਿਆਂ ਨੂੰ 624 ਬੋਤਲਾਂ ਸ਼ਰਾਬ,4 ...

Vigilance nabs revenue patwari in bribery case

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 27 ਸਤੰਬਰ:  ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਵਿਖੇ ਤਾਇਨਾਤ ਏ.ਐਸ.ਆਈ. ਜਸਬੀਰ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਅਸ਼ਵਰੀ ਕੁਮਾਰ ਵਾਸੀ ਫਗਵਾੜਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋ ਦਿੱਤੀ ਦਰਖਾਸਤ 'ਤੇ ਕਾਰਵਾਈ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Independence will be protected at any cost- Brahm Mohindra

ਬ੍ਰਹਮ ਮਹਿੰਦਰਾ ਵੱਲੋਂ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਾਰਵਾਈ ਦੇ ਨਿਰਦੇਸ਼

ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਗਊਸ਼ਾਲਾਵਾਂ 'ਚ ਜਾ ਕੇ ਪਸ਼ੂਆਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਯੂ.ਐਲ.ਬੀ. ਦੇ ਸਬੰਧਤ ਅਧਿਕਾਰੀ ਆਪਣੇ ਖੇਤਰ ਵਿੱਚ ਆਵਾਰਾ ਪਸ਼ੂਆਂ ਕਾਰਨ ਵਾਪਰਨ ਵਾਲੀ ...

ਥਾਈਲੈਂਡ ‘ਚ ਬੱਸ ਹਾਦਸੇ ਦੌਰਾਨ 18 ਮੌਤਾਂ

ਰਾਜਸਥਾਨ ਵਿਚ ਸੜਕ ਹਾਦਸੇ ਦੌਰਾਨ 13 ਲੋਕਾਂ ਦੀ ਮੌਤ

ਜੈਪੁਰ, 27 ਸਤੰਬਰ – ਰਾਜਸਥਾਨ ਵਿਚ ਅੱਜ ਇੱਕ ਟਰੈਵਲਰ ਅਤੇ ਇੱਕ ਹੋਰ ਵਾਹਨ ਵਿਚਾਲੇ ਹੋਈ ਜਬਰਦਸਤ ਟੱਕਰ ਵਿਚ ਘੱਟੋ ਘੱਟ 13 ਲੋਕਾਂ ਦੇ ਮਾਰੇ ਜਾਣ ਦਾ ਸਮਾਚਾਰ ਹੈ। ਇਸ ਹਾਦਸੇ ...

Page 1 of 2 1 2

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ