ਮੁੱਖ ਮੰਤਰੀ ਭਗਵੰਤ ਮਾਨ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
PUNJAB ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ
PUNJAB : ਖੇਤੀਬਾੜੀ ਮੰਤਰੀ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ
PUNJAB : ਤਲਵੰਡੀ ਮੋਹਰ ਸਿੰਘ ‘ਚ ‘ਆਪ’ ਵਰਕਰ ਦੇ ਕਤਲ ‘ਤੇ ਆਮ ਆਦਮੀ ਪਾਰਟੀ ਨੇ ਪ੍ਰਗਟਾਇਆ ਦੁੱਖ
ਵਾਰਦਾਤ ! ਨਵੇਂ ਚੁਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
CM ਮਾਨ ਦੀ ਫ਼ੇਰੀ ਦਾ ਅਸਰ! ਜੱਦੀ ਪਿੰਡ ਸਤੌਜ ’ਚ ਬਣੀ ਸਰਬਸੰਮਤੀ ਦੀ ਪੰਚਾਇਤ
PUNJAB : ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ
PUNJAB ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰ ਟਰੇਨਿੰਗ ਲਈ ਅਹਿਮਦਾਬਾਦ ਰਵਾਨਾ
PUNJAB ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ
Big Breaking : ਪੰਜਾਬ ’ਚ ਰਾਜ ਸਭਾ ਮੈਂਬਰ ਅਤੇ ਕਾਰੋਬਾਰੀ ਦੇ ਠਿਕਾਣਿਆਂ ਤੇ ED ਦੀ ਛਾਪੇਮਾਰੀ
Kolkata rape-murder case : ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਦਾ ਅੱਜ ਤੀਜਾ ਦਿਨ
WishavWarta -Web Portal - Punjabi News Agency

Month: September 2019

ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤਿ੍ਰਪਤ ਬਾਜਵਾ 

ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤਿ੍ਰਪਤ ਬਾਜਵਾ 

ਪਿੰਡਾਂ ਦੀਆਂ ਫਿਰਨੀਆਂ ਨੂੰ ਇੰਟਰਲਾਕਿੰਗ ਟਾਈਲਾਂ ਨਾਲ ਪੱਕਾ ਕਰਨ ਲਈ ਵਿਭਾਗੀ ਨਿਯਮਾਂ ਵਿਚ ਲੋਂੜੀਦੀਆਂ ਸੋਧਾਂ ਕੀਤੀਆਂ ਜਾਣਗੀਆਂ-ਤਿ੍ਰਪਤ ਬਾਜਵਾ ਵਿਭਾਗੀ ਸਲਾਹਕਾਰ ਗਰੁੱਪ ਦਾ ਸੁਝਾਅ ਪੰਚਾਇਤ ਮੰਤਰੀ ਵਲੋਂ ਪ੍ਰਵਾਨ ਖੁੱਲੇ ਪੱਕੇ ਖਾਲੇ ...

ਸ਼ਰੇਆਮ ਬੱਚਾ ਚੋਰੀ ਕਰਦਾ ਕੈਮਰੇ ਵਿੱਚ ਕਾਬੂ

ਸ਼ਰੇਆਮ ਬੱਚਾ ਚੋਰੀ ਕਰਦਾ ਕੈਮਰੇ ਵਿੱਚ ਕਾਬੂ

ਲੁਧਿਆਣਾ: ਪੰਜਾਬ ਵਿੱਚ ਬੱਚਾ ਚੁੱਕਣ ਦੀਆਂ ਵਾਰਦਾਤਾਂ ਆਮ ਹੋ ਰਹੀਆਂ ਹਨ ਅਤੇ ਬੱਚੇ ਚੋਰਾਂ ਦੇ ਹੌਂਸਲੇ ਇਨੇ ਬੁਲੰਦ ਹੋ ਚੁੱਕੇ ਹਨ ਕਿ ਸੁੱਤੇ ਹੁਣ ਉਹ ਸੁੱਤੇ ਪਏ ਘਰਦਿਆਂ ਦੇ ਲਾਗੋਂ ...

ਪੁਲਿਸ ਦੀਆਂ ਅੱਖਾਂ ਸਾਹਮਣੇ ਹੋਈ ਦੋ ਗੁੱਟਾਂ ਵਿੱਚ ਝੜਪ

ਪੁਲਿਸ ਦੀਆਂ ਅੱਖਾਂ ਸਾਹਮਣੇ ਹੋਈ ਦੋ ਗੁੱਟਾਂ ਵਿੱਚ ਝੜਪ

ਪੁਲਿਸ ਦੀਆਂ ਅੱਖਾਂ ਸਾਹਮਣੇ ਹੋਈ ਦੋ ਗੁੱਟਾਂ ਵਿੱਚ ਹੋਈ ਝੜਪ ਸ਼ਹਿਰ ਦੇ ਛਾਵਨੀ ਇਲਾਕੇ 'ਚ ਬੀਤੀ ਰਾਤ ਦੋ ਗੁੱਟਾਂ ਦੀ ਮਾਮੂਲੀ ਤਕਰਾਰ ਨੇ ਖੂਨੀ ਝੜਪ ਦਾ ਰੂਪ ਧਾਰ ਲਿਆ। ਇਸ ...

ਮੇਰੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅਕਾਲੀਆਂ ਵੱਲੋਂ ਲਾਏ ਦੋਸ਼ ਝੂਠ ਦਾ ਪੁਲੰਦਾ : ਕੈਪਟਨ ਅਮਰਿੰਦਰ ਸਿੰਘ

ਮੇਰੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਅਕਾਲੀਆਂ ਵੱਲੋਂ ਲਾਏ ਦੋਸ਼ ਝੂਠ ਦਾ ਪੁਲੰਦਾ : ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਨੂੰ ਲੋਕਾਂ ਦੀ ਭਲਾਈ ਲਈ ਕੀਤੀ ਇਕ ਵੀ ਪ੍ਰਾਪਤੀ ਦੱਸਣ ਲਈ ਵੰਗਾਰਿਆ ਚੰਡੀਗੜ, 17 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ...

ਪਿੰਡ ਖੀਵਾ ਦਿਆਲੂ ਵਾਲਾ ਵਿਖੇ ਦਲਿਤਾ ਦਾ ਐਲਾਨਿਆਂ ਬਾਈਕਾਟ ਖਤਮ

ਪਿੰਡ ਖੀਵਾ ਦਿਆਲੂ ਵਾਲਾ ਵਿਖੇ ਦਲਿਤਾ ਦਾ ਐਲਾਨਿਆਂ ਬਾਈਕਾਟ ਖਤਮ

ਪੁਲੀਸ ਦੇ ਉਪਰਾਲੇ ਨਾਲ ਦੋਨੇ ਧਿਰਾ ਵਿੱਚ ਹੋਇਆ ਸਮਝੋਤਾ ਭੀਖੀ (ਮਾਨਸਾ), 17 ਸਤੰਬਰ (ਵਿਸ਼ਵ ਵਾਰਤਾ)- ਮਾਨਸਾ ਪੁਲੀਸ ਵੱਲੋਂ ਐਨੇ ਸਮੇਂ ਸਿਰ ਸਿਆਣਪ ਵਾਲੀ ਕਾਰਵਾਈ ਕਰਦਿਆਂ ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ...

ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 17 ਸਤੰਬਰ:ਸ੍ਰੀ ਰਾਜ ਕੰਵਲ ਪ੍ਰੀਤਪਾਲ ਸਿੰਘ ਲੱਕੀ ਨੇ ਅੱਜ ਚੰਡੀਗੜ ਵਿਖੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਅੰਮਿ੍ਰਤਸਰ ਦੇ ...

ਪੰਜਾਬ ਰੋਡਵੇਜ਼ ਦਾ ਜੀ.ਐਮ ਤੇ ਸਬ ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਪੰਜਾਬ ਰੋਡਵੇਜ਼ ਦਾ ਜੀ.ਐਮ ਤੇ ਸਬ ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

ਚੰਡੀਗੜ੍ਹ 17 ਸਤੰਬਰ: ਪੰਜਾਬ ਰੋਡਵੇਜ਼ ਫਿਰੋਜਪੁਰ ਦੇ ਡਿੱਪੂ ਦੇ ਜਨਰਲ ਮੈਨੇਜਰ ਅਤੇ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਰਿਸ਼ਵਤ ਲੈਣ ਦੇ ਕੇਸ ਵਿਚ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਫਿਰੋਜਪੁਰ ਡਿੱਪੂ ਵਿਖੇ ਤਾਇਨਾਤ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਸ਼ਿਕਾਇਤਕਰਤਾ ਉਸੇ ਡਿਪੂ ਵਿਚ ਤਾਇਨਾਤ ਗੁਰਚਰਨ ਸਿੰਘ ਕੰਡਕਟਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਸਬ ਇੰਸਪੈਕਟਰ ਵਲੋਂ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੇ ਡੀਜਲ ਪੰਪ ਦੀ ਚੈਕਿੰਗ ਉਪਰੰਤ ਉਸ ਉਪਰ ਕੋਈ ਕਾਰਵਾਈ ਨਾ ਕਰਨ ਅਤੇ ਉਸ ਦੀ ਕਿਸੇ ਹੋਰ ਸ਼ਾਖਾ ਵਿਚ ਕਰਾਉਣ ਬਦਲੇ 16000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਤੱਥਾਂ ਪੜਤਾਲ ਉਪਰੰਤ ਉਕਤ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਤਫਤੀਸ਼ ਦੌਰਾਨ ਦੋਸ਼ੀ ਸਬ ਇੰਸਪੈਕਟਰ ਨੇ ਖੁਲਾਸਾ ਕੀਤਾ ਕਿ ਰਿਸ਼ਵਤ ਦੀ ਇਹ ਰਾਸ਼ੀ ਉਸ ਨੇ ਆਪਣੇ ਜਨਰਲ ਮੈਨੇਜਰ ਚਰਨਜੀਤ ਸਿੰਘ ਬਰਾੜ ਦੇ ਕਹਿਣ 'ਤੇ ਲਈ ਸੀ। ਉਸਨੇ ਇਹ ਵੀ ਦੱਸਿਆ ਕਿ ਉਹ ਪਹਿਲਾਂ ਵੀ ਡਿਪੂ ਦੇ ਹੋਰਨਾ ਮੁਲਾਜਮਾਂ ਕੋਲੋਂ ਪੈਸੇ ਇਕੱਠੇ ਕਰਕੇ ਆਪਣੇ ਜੀ.ਐਮ ਨੂੰ ਦਿੰਦਾ ਰਹਿੰਦਾ ਹੈ। ਕੇਸ ਦੀ ਗਹਿਣ ਪੜਤਾਲ ਅਤੇ ਠੋਸ ਸਬੂਤਾਂ ਦੇ ਅਧਾਰ 'ਤੇ ਵਿਜੀਲੈਂਸ ਟੀਮ ਨੇ ਅੱਜ ਜੀ.ਐਮ ਚਰਨਜੀਤ ਸਿੰਘ ਬਰਾੜ ਨੂੰ ਵੀ ਗ੍ਰਿਫਤਾਰ ਕਰ ਲਿਆ।           ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Page 22 of 52 1 21 22 23 52

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ