ਮੁੱਖ ਮੰਤਰੀ ਭਗਵੰਤ ਮਾਨ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ
PUNJAB ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ
PUNJAB : ਖੇਤੀਬਾੜੀ ਮੰਤਰੀ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ
PUNJAB : ਤਲਵੰਡੀ ਮੋਹਰ ਸਿੰਘ ‘ਚ ‘ਆਪ’ ਵਰਕਰ ਦੇ ਕਤਲ ‘ਤੇ ਆਮ ਆਦਮੀ ਪਾਰਟੀ ਨੇ ਪ੍ਰਗਟਾਇਆ ਦੁੱਖ
ਵਾਰਦਾਤ ! ਨਵੇਂ ਚੁਣੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
CM ਮਾਨ ਦੀ ਫ਼ੇਰੀ ਦਾ ਅਸਰ! ਜੱਦੀ ਪਿੰਡ ਸਤੌਜ ’ਚ ਬਣੀ ਸਰਬਸੰਮਤੀ ਦੀ ਪੰਚਾਇਤ
PUNJAB : ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ : ਡਾ. ਬਲਜੀਤ ਕੌਰ
PUNJAB ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰ ਟਰੇਨਿੰਗ ਲਈ ਅਹਿਮਦਾਬਾਦ ਰਵਾਨਾ
PUNJAB ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ
Big Breaking : ਪੰਜਾਬ ’ਚ ਰਾਜ ਸਭਾ ਮੈਂਬਰ ਅਤੇ ਕਾਰੋਬਾਰੀ ਦੇ ਠਿਕਾਣਿਆਂ ਤੇ ED ਦੀ ਛਾਪੇਮਾਰੀ
Kolkata rape-murder case : ਜੂਨੀਅਰ ਡਾਕਟਰਾਂ ਦੀ ਭੁੱਖ ਹੜਤਾਲ ਦਾ ਅੱਜ ਤੀਜਾ ਦਿਨ
WishavWarta -Web Portal - Punjabi News Agency

Month: September 2019

ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਬੂੰਦਾ ਪਿਲਾਉਣ ਦੀ ਮੁਹਿੰਮ ਦਾ ਆਗਾਜ਼

ਸ. ਬਲਬੀਰ ਸਿੰਘ ਸਿੱਧੂ ਵੱਲੋਂ ਪਰਵਾਸੀ ਆਬਾਦੀਆਂ ਲਈ ਤਿੰਨ-ਦਿਨਾ ਪੋਲੀਓ ਬੂੰਦਾ ਪਿਲਾਉਣ ਦੀ ਮੁਹਿੰਮ ਦਾ ਆਗਾਜ਼

ਸੂਬੇ ਵਿੱਚ ਤਕਰੀਬਨ 10 ਲੱਖ ਬੱਚਿਆਂ ਨੁੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ ਚੰਡੀਗੜ, 15 ਸਤੰਬਰ :ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਰਾਜ ਪੱਧਰੀ ਸਬ-ਨੈਸ਼ਨਲ ਪੋਲੀਓ ਰਾਉਂਡ ...

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

ਵਿਜੀਲੈਂਸ ਨੇ ਅਗਸਤ ਮਹੀਨੇ 8 ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ

  ਚੰਡੀਗੜ੍ਹ,15ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਗਸਤ ਮਹੀਨੇ ਦੌਰਾਨ ਕੁੱਲ 9 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀਆਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 2, ਮਾਲ ਵਿਭਾਗ ਦਾ 1 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 5 ਮੁਲਾਜਮ ਸ਼ਾਮਲ ਹਨ।                 ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।         ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 15 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਦੌਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜਾਮਾਂ ਦੀ ਪੁਖਤਾ ਪੜਤਾਲ ਲਈ 6 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਵਿਜੀਲੈਂਸ ਪੜਤਾਲਾਂ ਦੀ ਜਾਂਚ ਉਪਰੰਤ 5 ਮੁਕੱਦਮੇ ਵੀ ਦਰਜ ਕੀਤੇ ਗਏ।                  ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਮੁਲਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨ੍ਹਾਂ ਵਿਚ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ  ਕਸ਼ਮੀਰ ਸਿੰਘ ਨੂੰ ਜਲੰਧਰ ਦੀ ਅਦਾਲਤ ਵਲੋਂ 5 ਸਾਲ ਦੀ ਕੈਦ ਅਤੇ ਦੱਸ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।                 ਇਸੇ ਤਰ੍ਹਾਂ ਇਕ ਹੋਰ ਭ੍ਰਿਸ਼ਟਾਚਾਰ ਦੇ ਕੇਸ ਵਿਚ ਨਾਰਕੋਟਿਕ ਸੈਲ, ਮੋਗਾ ਵਿਖੇ ਤਾਇਨਾਤ ਏ.ਐਸ.ਆਈ  ਬਲਜਿੰਦਰ ਸਿੰਘ ਅਤੇ ਮੁੱਖ ਸਿਪਾਹੀ ਭਜਨ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4-4 ਸਾਲ ਦੀ ਕੈਦ ਅਤੇ 5-5 ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਪਰਾਲੀ ਸਾੜਣ ਦਾ ਗੈਰ-ਸਿਹਤਮੰਦ ਰੁਝਾਨ ਤਿਆਗਣ ਦੀ ਅਪੀਲ

ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਸੰਦੇਸ਼ ਅਪਨਾਉਣ ਦਾ ਸੱਦਾ ਚੰਡੀਗੜ੍ਹ, 15 ਸਤੰਬਰ: ਕਿਸਾਨਾਂ ਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਤਿਆਗਣ ਦੀ ਅਪੀਲ ਕਰਦਿਆਂ ...

Page 26 of 52 1 25 26 27 52

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ