PUNJAB : ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਸਰਪੰਚ ਉਮੀਦਵਾਰ ਦਾ ਹਾਈ ਵੋਲਟੇਜ ਡਰਾਮਾ
Haryana ਵਿਧਾਨ ਸਭਾ ਚੋਣਾਂ : ਇਹਨਾਂ ਸੀਟਾਂ ਤੇ ਦਿੱਗਜਾਂ ਦੀ ਸਾਖ਼ ਦਾਅ ’ਤੇ
PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਅਹਿਮ ਮੀਟਿੰਗ
Pakistan : ਕਰਾਚੀ ਹਵਾਈ ਅੱਡੇ ਨੇੜੇ ਧਮਾਕਾ ;1 ਦੀ ਮੌਤ, 11 ਜ਼ਖਮੀ
India Vs Bangladesh : ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
HUKAMNAMA:🙏🌹 *ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏
SDM Amit Gupta ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
Delhi ਕਮੇਟੀ ਦੀ ਧਰਮ ਪ੍ਰਚਾਰ ਕਮੇਟੀ Punjab ਵੱਲੋ 35 ਪ੍ਰਾਣੀਆਂ ਨੂੰ ਅਕਾਲ ਤਖ਼ਤ ਤੇ ਅੰਮ੍ਰਿਤਪਾਨ ਕਰਵਾਇਆਂ ਗਿਆ: ਚੇਅਰਮੈਂਨ ਮਨਜੀਤ ਸਿੰਘ ਭੋਮਾ
ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: Harjot Singh Bains
ਐਮ.ਪੀ. ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ UK Gatka Championship ਡਰਬੀ ਵਿਖੇ ਸਮਾਪਤ
WishavWarta -Web Portal - Punjabi News Agency

Month: September 2019

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ ਚੰਡੀਗੜ•, 13 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਖਿਲਾਫ਼ ਚੋਰੀ ਦਾ ਝੂਠਾ ਕੇਸ ਦਰਜ ਨਾਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ  ਅਤੇ ਸੌਦਾ 30,000 ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਉਕਤਸਿਪਾਹੀ ਨੂੰ ਇਸ ਮਾਮਲੇ ਵਿਚ ਰਿਸ਼ਵਤ ਵਜੋਂ ਪਹਿਲੀ ਕਿਸ਼ਤ ਦੇ 5,000 ਰੁਪਏਅਦਾ ਕੀਤੇ ਜਾ ਚੁੱਕੇ ਹਨ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂੇ 10,000 ਰੁਪਏਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈਆਰੰਭ ਦਿੱਤੀ ਹੈ।

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 13 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਚੌਂਕੀ ਹੰਬੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਸਿਪਾਹੀ ਸਰਬਜੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਸਰੂਪ ਨਗਰ, ਸਲੇਮ ਟਾਬਰੀ, ਲੁਧਿਆਣਾ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਸਿਪਾਹੀ ਵਲੋਂ ਉਸ ਖਿਲਾਫ਼ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ  ਅਤੇ ਸੌਦਾ 30,000 ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਉਕਤ ਸਿਪਾਹੀ ਨੂੰ ਇਸ ਮਾਮਲੇ ਵਿਚ ਰਿਸ਼ਵਤ ਵਜੋਂ ਪਹਿਲੀ ਕਿਸ਼ਤ ਦੇ 5,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।           ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

INX Media case : ਪੀ. ਚਿਦੰਬਰਮ ਦੀ ਈਡੀ ਅੱਗੇ ਆਤਮ ਸਮਰਪਣ ਦੀ ਅਰਜੀ ਖਾਰਿਜ

INX Media case : ਪੀ. ਚਿਦੰਬਰਮ ਦੀ ਈਡੀ ਅੱਗੇ ਆਤਮ ਸਮਰਪਣ ਦੀ ਅਰਜੀ ਖਾਰਿਜ

ਨਵੀਂ ਦਿੱਲੀ, 13 ਸਤੰਬਰ –  ਆਈ.ਐੱਨ.ਐੱਕਸ ਮੀਡੀਆ ਕੇਸ ਵਿਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਅੱਗੇ ਆਤਮ ਸਮਰਪਣ ਦੀ ਅਰਜੀ ਨੂੰ ਅੱਜ ਦਿੱਲੀ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ ...

ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ – ਅਰੁਨਾ ਚੌਧਰੀ

ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ – ਅਰੁਨਾ ਚੌਧਰੀ

ਮਹਿਲਾਵਾਂ ਦੀ ਭਲਾਈ ਲਈ ਸਰਕਾਰ ਨੇ ਅਨੇਕਾਂ ਕਦਮ ਚੁੱਕੇੋ ਚੰਡੀਗੜ੍ਹ, 13 ਸਤੰਬਰ ‘‘ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਸਰਗਰਮ ਹੈ ਅਤੇ ਇਸ ਵੱਲੋਂ ਮਹਿਲਾਵਾਂ ਖਾਸਕਰ ਗਰੀਬ ਵਰਗ ਦੀਆਂ ਮਹਿਲਾਵਾਂ ...

ਗੁਣਵੱਤਾ ਜਾਂਚ ਲਈ ਬਾਸਮਤੀ ਉਤਪਾਦਕਾਂ ਦੀ ਰਜਿਸਟ੍ਰੇਸ਼ਨ ਜ਼ੋਰਾਂ ’ਤੇ : ਪਨੂੰ

ਗੁਣਵੱਤਾ ਜਾਂਚ ਲਈ ਬਾਸਮਤੀ ਉਤਪਾਦਕਾਂ ਦੀ ਰਜਿਸਟ੍ਰੇਸ਼ਨ ਜ਼ੋਰਾਂ ’ਤੇ : ਪਨੂੰ

ਚੰਡੀਗੜ੍ਹ, 13 ਸਤੰਬਰ : ਬਾਸਮਤੀ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੇ ਸਾਰੇ ਬਾਸਮਤੀ ਉਤਪਾਦਕਾਂ ਦੀ ਰਜਿਸਟੇ੍ਰਸ਼ਨ ਦਾ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ...

ਭਾਰਤ ਸਰਕਾਰ ਨੇ 312 ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਹਟਾਏ

ਭਾਰਤ ਸਰਕਾਰ ਨੇ 312 ਸਿੱਖਾਂ ਦੇ ਨਾਂਅ ਕਾਲੀ ਸੂਚੀ ਵਿਚੋਂ ਹਟਾਏ

ਨਵੀਂ ਦਿੱਲੀ, 13 ਸਤੰਬਰ –  ਭਾਰਤ ਸਰਕਾਰ ਨੇ ਅੱਜ ਉਹਨਾਂ 312 ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਹਨਾਂ ਦੇ ਨਾਮ ਕਾਲੀ ਸੂਚੀ ਵਿਚ ਸ਼ਾਮਿਲ ਸਨ। ਭਾਰਤ ਸਰਕਾਰ ...

ਬਰਨਾਲਾ ਵਿਚ ਕਰਜ਼ਈ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ

ਬਰਨਾਲਾ ਵਿਚ ਕਰਜ਼ਈ ਨੌਜਵਾਨ ਕਿਸਾਨ ਵਲੋਂ ਖੁਦਕੁਸ਼ੀ

ਬਰਨਾਲਾ, 13 ਸਤੰਬਰ – ਬਰਨਾਲਾ ਵਿਖੇ ਅੱਜ ਇੱਕ ਕਰਜ਼ਈ ਕਿਸਾਨ ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਓਗੇਕੇ ਵਿਖੇ ਇੱਕ ਨੌਜਵਾਨ ਕਿਸਾਨ ਜਗਸੀਰ ...

Page 32 of 52 1 31 32 33 52

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ