ਆਈ.ਪੀ.ਐੱਸ ਗੁਰਸ਼ਰਨ ਸਿੰਘ ਸੰਧੂ ਅਤੇ ਕੰਵਰ ਬਹਾਦੁਰ ਸਿੰਘ ਦੀ ਆਈ.ਜੀ.ਪੀ ਵਜੋਂ ਤਰੱਕੀby Wishavwarta October 10, 2019 0 ਚੰਡੀਗੜ੍ਹ, 10 ਅਕਤੂਬਰ – ਪੰਜਾਬ ਸਰਕਾਰ ਨੇ ਦੋ ਆਈ.ਪੀ.ਐੱਸ ਅਧਿਕਾਰੀਆਂ ਗੁਰਸ਼ਰਨ ਸਿੰਘ ਸੰਧੂ ਅਤੇ ਕੰਵਰ ਬਹਾਦੁਰ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ) ਬਣਾਇਆ ਹੈ।
ਕਰਮਚਾਰੀਆਂ ਦੇ ਡੀਏ ਬਕਾਏ ਇੱਕ ਹਫ਼ਤੇ ਅੰਦਰ ਜਾਰੀ ਕੀਤੇ ਜਾਣ : ਅਕਾਲੀ ਦਲby Wishavwarta October 10, 2019 0 - ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਮਹੀਨੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਤਨਖਾਹ ਦੇਣੀ ਚਾਹੀਦੀ ਹੈ ਚੰਡੀਗੜ੍ਹ/10 ਅਕਤੂਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਜਨਵਰੀ 2017 ਤੋਂ ...
ਪੰਜਾਬ ਦੇ ਆਈ.ਪੀ.ਐੱਸ ਅਤੇ ਪੀ.ਪੀ.ਐੱਸ ਅਫਸਰਾਂ ਨੇ ਹੜ੍ਹ ਪੀੜ੍ਹਤਾਂ ਲਈ ਦਿੱਤੇ 41 ਲੱਖ ਰੁਪਏby Wishavwarta October 10, 2019 0 ਚੰਡੀਗੜ, 10 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਫੰਡ ਲਈ 41 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ ਹੈ। ਇਹ ਰਾਸ਼ੀ ਸੂਬੇ ਦੇ ਸਮੂਹ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਆਪਣੀ ਇਕ ਦਿਨ ਦੀ ਤਨਖਾਹ ਵਜੋਂ ਦਿੱਤੀ ਗਈ ਹੈ।ਇਸ ਮੌਕੇ ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ.ਭਾਵਰਾ ਤੇ ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਤੇ ਭਲਾਈ ਅਰਪਿਤ ਸ਼ੁਕਲਾ ਵੀ ਮੌਜੂਦ ਸਨ।
ਫੂਡ ਸੇਫਟੀ ਟੀਮਾਂ ਵੱਲੋਂ ਜਾਂਚ ਮੁਹਿੰਮ ਜ਼ੋਰਾਂ ‘ਤੇ : ਪੰਨੂੰby Wishavwarta October 10, 2019 0 4 ਮਹੀਨਿਆਂ ਵਿੱਚ 3548 ਨਮੂਨੇ ਲਏ 5 ਨੂੰ ਮਿਲੀ ਸਜ਼ਾ, 1.48 ਕਰੋੜ ਰੁਪਏ ਦੇ ਕੀਤੇ ਜੁਰਮਾਨੇ 327 ਜਾਗਰੂਕਤਾ ਕੈਂਪ ਆਯੋਜਿਤ ਚੰਡੀਗੜ•, 10 ਅਕਤੂਬਰ : ਤੰਦਰੁਸਤ ਪੰਜਾਬ ਮਿਸ਼ਨ ਨੂੰ ਸਹੀ ਅਰਥਾਂ ...
ਫੋਰਟਿਸ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਸਿੰਘ ਨੂੰ ਧੋਖਾਧੜੀ ਮਾਮਲੇ ਵਿਚ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰby Wishavwarta October 10, 2019 0 ਨਵੀਂ ਦਿੱਲੀ, 10 ਅਕਤੂਬਰ – ਧੋਖਾਧੜੀ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਅੱਜ ਫੋਰਟਿਸ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਉਹਨਾਂ ਦੇ ਭਰਾ ...
ਪੁਣੇ ਟੈਸਟ : ਪਹਿਲੇ ਦਿਨ ਭਾਰਤ ਨੇ ਬਣਾਇਆ ਵਿਸ਼ਾਲ ਸਕੋਰby Wishavwarta October 10, 2019 0 ਪੁਣੇ ਟੈਸਟ ਦੇ ਪਹਿਲੇ ਦਿਨ ਭਾਰਤ ਨੇ ਦੱਖਣੀ ਅਫਰੀਕਾ ਵਿਰੁੱਧ 273/3 ਦੌੜਾਂ ਦਾ ਵਿਸ਼ਾਲ ਸਕੋਰ ਬਣਾ ਦਿੱਤਾ ਹੈ। ਦਿਨ ਦੀ ਖੇਡ ਖਤਮ ਹੋਣ ਤਕ ਕੋਹਲੀ 63 ਅਤੇ ਰਹਾਨੇ 18 ਦੌੜਾਂ ...
ਪਨਗਰੇਨ ਝੋਨੇ ਦੀ ਕੁੱਲ ਆਮਦ ‘ਚੋਂ 39 ਫ਼ੀਸਦੀ ਖਰੀਦ ਨਾਲ ਸੂਬੇ ‘ਚ ਮੋਹਰੀby Wishavwarta October 10, 2019 0 ਚੰਡੀਗੜ•, 10 ਅਕਤੂਬਰ- ਸਰਕਾਰੀ ਖਰੀਦ ਏਜੰਸੀ ਪਨਗ੍ਰੇਨ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ ਵਿੱਚੋਂ 39 ਫੀਸਦੀ ਝੋਨੇ ਦੀ ਖਰੀਦ ਨਾਲ ਇਸ ਪ੍ਰਕਿਰਿਆ ਵਿੱਚ ਸਭ ਤੋਂ ਅੱਗੇ ...
ਫਿਰੋਜ਼ਪੁਰ ਵਿਖੇ ਫਿਰ ਦੇਖਿਆ ਗਿਆ ਪਾਕਿਸਤਾਨੀ ਡ੍ਰੋਨby Wishavwarta October 10, 2019 0 ਫਿਰੋਜ਼ਪੁਰ, 10 ਅਕਤੂਬਰ – ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਸਰਹੱਦ ਉਤੇ ਉਸ ਵਲੋਂ ਨਫਰਤ ਫੈਲਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ। ਇਸ ਦੌਰਾਨ ਫਿਰੋਜ਼ਪੁਰ ਦੇ ਹੁਸੈਨੀਵਾਲਾ ਸਰਹੱਦ ਨੇੜੇ ...
ਪੁਣੇ ਟੈਸਟ ਮੈਚ ਵਿਚ ਮਯੰਕ ਅੱਗਰਵਾਲ ਨੇ ਜੜਿਆ ਸ਼ਾਨਦਾਰ ਸੈਂਕੜਾby Wishavwarta October 10, 2019 0 ਪੁਣੇ, 10 ਅਕਤੂਬਰ – ਪੁਣੇ ਟੈਸਟ ਮੈਚ ਵਿਚ ਭਾਰਤ ਦੇ ਸਲਾਮੀ ਬੱਲੇਬਾਜ ਮਯੰਕ ਅੱਗਰਵਾਲ ਨੇ ਸ਼ਾਨਦਾਰ ਸੈਂਕੜਾ ਜੜਿਆ। ਆਉਟ ਹੋਣ ਤੋਂ ਪਹਿਲਾਂ ਅਗਰਵਾਲ ਨੇ 108 ਦੌੜਾਂ ਦੀ ਪਾਰੀ ਖੇਡੀ। ...
550ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਪੰਜਾਬ ਨੂੰ ਮਿਲੇਗਾ ਬਿਨਾਂ ਸਬਸਿਡੀ ਵਾਲਾ ਮਿੱਟੀ ਦਾ ਤੇਲ by Wishavwarta October 10, 2019 0 ਚੰਡੀਗੜ੍ਹ, 10 ਅਕਤੂਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮ ਮੌਕੇ ਸੂਬੇ ਨੂੰ ਬਿਨਾਂ ਸਬਸਿਡੀ ਵਾਲਾ ਮਿੱਟੀ ਦਾ ਤੇਲ ਦਿੱਤਾ ਜਾਵੇਗਾ। ਇਹ ਜਾਣਕਾਰੀ ਖੁਰਾਕ, ਸਿਵਲ ਸਪਲਾਈ ਅਤੇ ...