ਅੱਤਵਾਦੀ ਨਿੱਝਰ ਦੇ ਕਾਤਲਾਂ ਦਾ ਲੋਰਿਸ਼ ਬਿਸ਼ਨੋਈ ਕੁਨੈਕਸ਼ਨ: ਕੈਨੇਡੀਅਨ ਪੁਲਿਸ ਨੇ ਜਾਰੀ ਕੀਤੀ ਤਸਵੀਰ , ਕੀਤੇ 5 ਵੱਡੇ ਖੁਲਾਸੇ
ਰਾਸ਼ਟਰਪਤੀ ਮੁਰਮ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ 
ਪਾਕਿਸਤਾਨ ਵਿੱਚ ਦੋਹਰੇ ਧਮਾਕਿਆਂ ਵਿੱਚ ਇੱਕ ਦੀ ਮੌਤ, 20 ਜ਼ਖਮੀ
ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਦਾ ਲਾਰੈਂਸ ਬਿਸ਼ਨੋਈ ਕੁਨੈਕਸ਼ਨ: ਕੈਨੇਡੀਅਨ ਪੁਲਿਸ ਨੇ ਜਾਰੀ ਕੀਤੀ ਤਸਵੀਰ , ਕੀਤੇ 5 ਵੱਡੇ ਖੁਲਾਸੇ
ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅਜੇ ਵੀ ਜਾਰੀ, 46 ਟਰੇਨਾਂ ਤਿੰਨ ਦਿਨਾਂ ਲਈ ਰੱਦ
ਪਾਕਿਸਤਾਨ ‘ਚ ਆਟੇ ਦੀ ਕੀਮਤ 800 ਰੁਪਏ ਪ੍ਰਤੀ ਕਿਲੋ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਨਵੀਆਂ ਨਿਯੁਕਤੀਆਂ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਸ਼ਾਮ ਦੇਸ਼ ਨੂੰ ਕਰਨਗੇ ਸੰਬੋਧਨ 
ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਕੈਨੇਡੀਅਨ ਪੁਲਿਸ ਦੀ ਵੱਡੀ ਕਾਰਵਾਈ
“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ- ਗੁਰਭਜਨ ਗਿੱਲ
WishavWarta -Web Portal - Punjabi News Agency

Day: October 23, 2019

ਜ਼ਿਮਨੀ ਚੋਣਾਂ : 18 ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ

ਪੰਜਾਬ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਕੱਲ੍ਹ ਹੋਵੇਗਾ ਐਲਾਨ

ਚੰਡੀਗੜ੍ਹ, 23 ਅਕਤੂਬਰ – ਬੀਤੀ 21 ਅਕਤੂਬਰ ਨੂੰ ਜਲਾਲਾਬਾਦ, ਫਗਵਾੜਾ, ਦਾਖਾ ਤੇ ਮੁਕੇਰੀਆਂ ਵਿਖੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਕੱਲ੍ਹ 24 ਅਕਤੂਬਰ ਨੂੰ ਕੀਤਾ ਜਾਵੇਗਾ।

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਰਬੱਤ ਦਾ ਭਲਾ ਟਰੱਸਟ’ ਦਾ ਇੱਕ ਹੋਰ ਵਿਲੱਖਣ ਉਪਰਾਲਾ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਰਬੱਤ ਦਾ ਭਲਾ ਟਰੱਸਟ’ ਦਾ ਇੱਕ ਹੋਰ ਵਿਲੱਖਣ ਉਪਰਾਲਾ

- ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਲਾਂਘੇ ਦੇ ਮੁੱਖ ਦੁਅਾਰ ਤੇ ਬਣਨ ਵਾਲਾ ੧ਓ ਦਾ ਸ਼ਿਲਾਲੇਖ - ਨਾਂਮਵਰ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਕਰਵਾਇਆ ਜਾ ਰਿਹਾ ਹੈ ਇਹ ਕਾਰਜ ...

ਬੰਦੂਕ ਦੀ ਨੋਕ ’ਤੇ ਲੁੱਟ ਕਰਨ ਵਾਲੇ ਗਿਰੋਹ ਦੇ ਸਰਗਨੇ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ

ਪੁਲਿਸ ਹਿਰਾਸਤ ਵਿਚੋਂ ਫ਼ਰਾਰ ਹੋਇਆ ਨਸ਼ਾ ਤਸਕਰ ਸਾਥੀ ਸਮੇਤ ਗ੍ਰਿਫ਼ਤਾਰ

ਪਟਿਆਲਾ, 23 ਅਕਤੂਬਰ : ਰਜਿੰਦਰਾ ਹਸਪਤਾਲ ਵਿਚੋਂ ਇਲਾਜ ਦੌਰਾਨ ਫ਼ਰਾਰ ਹੋਏ ਨਵਜੋਤ ਸਿੰਘ ਨੰਨੂ ਅਤੇ ਉਸਨੂੰ ਭਜਾਉਣ ਵਾਲੇ ਡਿੰਪਲ ਕੁਮਾਰ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ...

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

ਇੰਗਲੈਂਡ : ਟਰਾਲੇ ਵਿਚੋਂ ਮਿਲੀਆਂ 39 ਲਾਸ਼ਾਂ

ਲੰਡਨ, 23 ਅਕਤੂਬਰ – ਇੰਗਲੈਂਡ ਵਿਚ ਦਿਲ ਦਹਿਲਾਅ ਦੇਣ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਐਸੈਕਸ ਕਾਊਂਟੀ ਵਿਖੇ ਇੱਕ ਟਰਾਲੇ ਵਿਚੋਂ 39 ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਦੌਰਾਨ ...

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ

ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਅਗਲੇ ਪੜਾਅ ਵੱਲ ਰਵਾਨਾ

ਨਰਸਿੰਗੇ, ਢੋਲ ਨਗਾੜੇ, ਫੁੱਲਾਂ ਦੀ ਵਰਖਾ ਰਹੀ ਖਿੱਚ ਦਾ ਕੇਂਦਰ, ਸੰਗਤ ਨੇ ਵਿਖਾਈ ਆਸਥਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਪ੍ਰੋ. ਚੰਦੂਮਾਜਰਾ, ਸ. ਰੱਖੜਾ ਸਮੇਤ ਕਈ ਸਖਸ਼ੀਅਤਾਂ ਵੱਲੋਂ ਸ਼ਿਰਕਤ ...

ਸੂਬੇ ਦੀ ਵਿੱਤੀ ਹਾਲਤ ਵਿੱਚ ਆਇਆ ਸੁਧਾਰ : ਮੁੱਖ ਮੰਤਰੀ

ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਕੱਲ੍ਹ ਬਟਾਲਾ ਵਿਚ

ਚੰਡੀਗੜ੍ਹ, 23 ਅਕਤੂਬਰ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੱਲ 24 ਅਕਤੂਬਰ ਨੂੰ ਬਟਾਲਾ ਸ਼ਹਿਰ ਦੇ ਨਿਊ ਅਰਬਨ ਅਸਟੇਟ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ...

ਬਦ ਤੋਂ ਬਦਤਰ ਹੋਈ ਸੂਬੇ ਦੀ ਕਾਨੂੰਨ ਵਿਵਸਥਾ : ਅਮਨ ਅਰੋੜਾ 

ਬਾਬਾ ਨਾਨਕ ਦੀ ਜਨਮ ਸ਼ਤਾਬਦੀ ਮੌਕੇ ਭਾਈਚਾਰਕ ਸਾਂਝ ਨਹੀਂ ਬਣਾ ਸਕੇ ਅਕਾਲੀ ਅਤੇ ਕਾਂਗਰਸੀ : ਅਮਨ ਅਰੋੜਾ

- ‘ਕੈਨੇਡਾ ਵਿਚ ਪੰਜਾਬੀਆਂ ਨੇ ਚਮਕਾਇਆ ਪੰਜਾਬ ਦਾ ਨਾਮ ਤੇ ਪੰਜਾਬ ਦੇ ਆਗੂ ਕਰ ਰਹੇ ਬਦਨਾਮ’ - ‘ਆਪਣੀ ਜ਼ੁਬਾਨ ’ਤੇ ਵੀ ਨਹੀਂ ਖੜ੍ਹ ਸਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ’ - ...

ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਬਰਸੀ ਮੌਕੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ

ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਬਰਸੀ ਮੌਕੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ

ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੀ ਬਰਸੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

Page 2 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ