ਭਾਰਤ ਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾਵੇਗਾ ਡੇਅ-ਨਾਈਟ ਟੈਸਟ ਮੈਚ
ਨਵੀਂ ਦਿੱਲੀ, 29 ਅਕਤੂਬਰ – ਭਾਰਤ ਤੇ ਬੰਗਲਾਦੇਸ਼ ਵਿਚਾਲੇ ਡੇਅ-ਨਾਈਟ ਟੈਸਟ ਮੈਚ ਖੇਡਿਆ ਜਾਵੇਗਾ। ਇਹ ਮੈਚ 22 ਨਵੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਲੜੀ ਦਾ ...
ਨਵੀਂ ਦਿੱਲੀ, 29 ਅਕਤੂਬਰ – ਭਾਰਤ ਤੇ ਬੰਗਲਾਦੇਸ਼ ਵਿਚਾਲੇ ਡੇਅ-ਨਾਈਟ ਟੈਸਟ ਮੈਚ ਖੇਡਿਆ ਜਾਵੇਗਾ। ਇਹ ਮੈਚ 22 ਨਵੰਬਰ ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿਖੇ ਹੋਵੇਗਾ। ਇਸ ਤੋਂ ਪਹਿਲਾਂ ਲੜੀ ਦਾ ...
ਚੰਡੀਗੜ, 29 ਅਕਤੂਬਰ: ਕੰਧਾਂ ਉਨਾਂ ਦੀ ਬਹਾਦਰੀ ਦੀ ਕਹਾਣੀ/ਗਾਥਾ ਬਿਆਨਦੀਆਂ ਹਨ। ਸੁਨਹਿਰੀ ਤਖ਼ਤੀ ਉਨਾਂ ਦੀ ਸ਼ਾਨ ਦੀ ਗਵਾਹੀ ਭਰਦੀ ਹੈ। ਇਹ ਛੋਟੇ ਮਿਊਜ਼ੀਅਮ ਦੀ ਝਲਕ ਪੇਸ਼ ਕਰਦਾ ਹੈ। ਅਸਲ ਵਿੱਚ ...
ਚੰਡੀਗੜ, 29 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਮੈਂਬਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਬੰਧਕੀ ਮੈਂਬਰ ਰਹਿ ਚੁੱਕੇ ਡਾ. ਹਰਭਜਨ ਸਿੰਘ ...
ਸਮਾਜ ਵਿਚੋਂ ਭ੍ਰਿਸ਼ਟਾਚਾਰ ਦੀ ਬੁਰਾਈ ਦੇ ਖਾਤਮੇ ਲਈ ਵਿਜੀਲੈਂਸ ਵਚਨਬੱਧ: ਬੀ.ਕੇ. ਉੱਪਲ 'ਇਮਾਨਦਾਰੀ-ਜੀਵਨ ਦਾ ਇਕ ਰਾਹ' ਵਿਸ਼ੇ 'ਤੇ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਚੰਡੀਗੜ੍ਹ, 29 ਅਕਤੂਬਰ: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ...
ਚੰਡੀਗੜ੍ਹ 29 ਅਕਤੂਬਰ- ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.ਈ. (ਸਟੇਜ-1) ਜਮਾਤ ਦਸਵੀਂ/ਐਮ.ਐਮ.ਐਮ.ਐਸ. ਜਮਾਤ ਅੱਠਵੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ...
ਜੇਲ 'ਚੋ ਛੁੱਟੀ ਉੱਪਰ ਆਕੇ ਕਰਦੇ ਸਨ ਅਪਰਾਧਿਕ ਕਾਰਵਾਈਆਂ ਭਲਕੇ 30 ਅਕਤੂਬਰ ਨੂੰ ਅਦਾਲਤ ਵਿੱਚ ਕੀਤੇ ਜਾਣਗੇ ਪੇਸ਼ ਮਾਨਸਾ, 29 ਅਕਤੂਬਰ (ਵਿਸ਼ਵ ਵਾਰਤਾ)- ਮਾਨਸਾ ਪੁਲੀਸ ਨੇ ਜਿਹੜੇ 3 ਨਸ਼ਾ ਵੇਚਣ ...
ਢਾਕਾ, 29 ਅਕਤੂਬਰ – ਬੰਗਲਾਦੇਸ਼ ਦੀ ਟੀਮ ਨੂੰ ਭਾਰਤ ਦੌਰੇ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ, ਜਦੋਂ ਆਈਸੀਸੀ ਨੇ ਸਾਕਿਬ ਅਲ ਹਸਨ ਉਤੇ 2 ਸਾਲ ਲਈ ਪਾਬੰਦੀ ਲਾ ਦਿੱਤੀ ਹੈ। ...
ਕਿਸਾਨਾਂ ਦੀ ਆਮਦਨ ਵਧਾਉਣ ਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦੇਣ ਲਈ ਆਖਿਆ ਚੰਡੀਗੜ, 29 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ...
ਚੰਡੀਗੜ੍ਹ, 29 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਬੀਜਾ, ਲੁਧਿਆਣਾ ਵਿਖੇ ਤਾਇਨਾਤ ਜੇ. ਈ. ਪਵਿੱਤਰ ਸਿੰਘ ਸਿੰਘ ਨੂੰ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ ਨੂੰ ਪਰਮਜੀਤ ਸਿੰਘ, ਵਾਸੀ ਗੁਰੂ ਹਰਕ੍ਰਿਸ਼ਨ ਨਗਰ ਮਲੇਰਕੋਟਲਾ ਦੀ ਸ਼ਿਕਾਇਤ ਉੱਤੇ 20 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਜੇ.ਈ ਵਲੋਂ ਉਸ ਦਾ ਬਿਜਲੀ ਦਾ ਮੀਟਰ ਕੂਨੈਕਸ਼ਨ ਲਗਾਉਣ ਬਦਲੇ 50, 000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪਡ਼ਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੇ ਦੇ ਥਾਣਾ ਲੁਧਿਆਣਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਚੰਡੀਗੜ, 29 ਅਕਤੂਬਰ - ਸੂਬੇ ਦੇ ਲਗਾਤਾਰ ਦੂਸਰੀ ਵਾਰ ਮੁੱਖ ਮੰਤਰੀ ਦਾ ਪਦਭਾਰ ਸੰਭਾਲਦੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੇ ਪਹਿਲੇ ਹਵਾਈ ਅੱਡੇ ਹਿਸਾਰ ਨੂੰ ਕੌਮੀ ਪੱਧਰ 'ਤੇ ...
ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ,...
ਪੜ੍ਹ ਲਓ ਕਿਹੜੇ-ਕਿਹੜੇ ਲੀਡਰ ਨੂੰ ਮਿਲ ਸਕਦੀ ਹੈ ਜਿਹੜੇ ਕਿਹੜੇ ਹਲਕੇ ਦੀ ਜਿੰਮੇਵਾਰੀ ਚੰਡੀਗੜ੍ਹ 28 ਅਪ੍ਰੈਲ( ਵਿਸ਼ਵ ਵਾਰਤਾ) ਕਾਂਗਰਸ ਹਾਈ...
COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA