ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ
आय से अधिक संपत्ति मामले मे आज पूर्व सीएम चन्नी होगे विजिलेंस के सामने पेश
ਫੈਸ਼ਨ ਟੀਵੀ ਨੇ ਚੰਡੀਗੜ੍ਹ ਟ੍ਰਾਈਸਿਟੀ ਵਿੱਚ ਮੈਗਾ ਈਵੈਂਟ ‘ਚ ਗਲੇਨਵਰਲਡ ਰੀਅਲਟਰਾਂ ਨਾਲ ਆਪਣੀ ਭਾਈਵਾਲੀ ਦਾ ਕੀਤਾ ਐਲਾਨ
ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਹੋਵੇਗਾ ਬਰਨਾਲਾ ‘ਚ 
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
ਚਰਨਜੀਤ ਚੰਨੀ ਨੇ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕਰ ਕਾਂਗਰਸ ਨੂੰ ਜਿਤਾਉਣ ਦੀ ਕੀਤੀ ਅਪੀਲ
ਗੁਰਜੀਤ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ
ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ
ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ
WishavWarta -Web Portal - Punjabi News Agency

Month: October 2019

ਔਰਤਾਂ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ਵੱਖਰੇ ਪੁਲੀਸ ਮੁਲਾਜ਼ਮ ਨਿਯੁਕਤ ਹੋਣ: ਮਨੀਸ਼ਾ ਗੁਲਾਟੀ

ਗਿਰੀਸ਼ ਚੰਦਰ ਮੁਰਮੂ ਨੇ ਜੰਮੂ ਕਸ਼ਮੀਰ ਦੇ ਪਹਿਲੇ ਉਪ ਰਾਜਪਾਲ ਵਜੋਂ ਸਹੁੰ ਚੁੱਕੀ

1985 ਬੈਚ ਦੇ ਗੁਜਰਾਤ ਕੈਡਰ ਦੇ ਆਈ ਏ ਐੱਸ ਅਫਸਰ ਗਿਰੀਸ਼ ਚੰਦਰ ਮੁਰਮੂ ਨੇ ਜੰਮੂ ਕਸ਼ਮੀਰ ਦੇ ਪਹਿਲੇ ਉਪ ਰਾਜਪਾਲ ਦੇ ਤੌਰ ਤੇ ਸਹੁੰ ਚੁੱਕ ਲਈ ਹੈ ਜਾਣਕਾਰੀ ਮੁਤਾਬਿਕ ਉਹ ...

Farm debt waiver third phase tomorrow, Punjab govt to disburse Rs 200 crore to 50,000 farmers in Gurdaspur

ਕਰਤਾਰਪੁਰ ਲਾਂਘੇ ਦਾ ਜਾਇਜ਼ਾ ਲੈਣ ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਕਰਤਾਰਪੁਰ ਲਾਂਘੇ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਪਹੁੰਚ ਚੁੱਕੇ ਹਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਵੇਂ ਪ੍ਰਕਾਸ਼ ...

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

ਜਿਨਸੀ ਸ਼ੋਸ਼ਣ :ਪਿਛਲੇ 24ਘੰਟਿਆਂ ਵਿੱਚ ਪੰਜਾਬ ਚ ਵਾਪਰੀਆਂ ਤਿੰਨ ਵੱਡੀਆਂ ਘਟਨਾਵਾਂ

ਪਹਿਲੀ ਘਟਨਾ ਮੁਹਾਲੀ ਦੇ ਇੱਕ ਪਿੰਡ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੇ ਪਰਿਵਾਰ ਦੀ ਹੈ ਜਿਸ ਦੀ ਬੱਚੀ ਨਾਲ ਬਲਾਤਕਾਰ ਦੀ ਘਟਨਾ ਵਾਪਰੀ ਪਿੰਡ ਦੇ ਹੀ 50 ਸਾਲ ਦੇ ਵਿਅਕਤੀ ਨੇ ...

ਬ੍ਰਹਮ ਮਹਿੰਦਰਾ ਵਲੋਂ ਜਗਰਾਓ-ਰਾਏਕੋਟ ਰੋਡ ਦੇ ਇੱਕ ਹਿੱਸੇ ਦੀ ਜਾਂਚ ਕਰਾਉਣ ਦਾ ਭਰੋਸਾ

ਪਾਕਿਸਤਾਨ: ਲਿਆਕਤਪੁਰ ਰੇਲ ਗੱਡੀ ‘ਚ ਲੱਗੀ ਅੱਗ, 65 ਲੋਕਾਂ ਦੀ ਮੌਤ

ਪਾਕਿਸਤਾਨ ਦੇ ਲਿਆਕਤਪੁਰ ਤੋਂ ਰੇਲ ਗੱਡੀ ਵਿਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕਰਾਚੀ- ਰਾਵਲਪਿੰਡੀ ਤੇਜਗਾਮ ਐਕਸਪ੍ਰੈੱਸ ਰੇਲ  ਦੇ ਤਿੰਨ ਡੱਬਿਆਂ ਨੂੰ ਅੱਗ ...

ਵਿਭਾਗ ਅਸਰਦਾਰ ਢੰਗ ਨਾਲ ਨਦੀਆਂ ਦੇ ਪ੍ਰਦੂਸ਼ਣ ਨੂੰ ਰੋਕਣ : ਐਨ.ਜੀ.ਟੀ. ਕਮੇਟੀ

ਵਿਭਾਗ ਅਸਰਦਾਰ ਢੰਗ ਨਾਲ ਨਦੀਆਂ ਦੇ ਪ੍ਰਦੂਸ਼ਣ ਨੂੰ ਰੋਕਣ : ਐਨ.ਜੀ.ਟੀ. ਕਮੇਟੀ

'ਅਧਿਕਾਰੀਆਂ ਦੀ ਢਿੱਲ-ਮਠ ਬਰਦਾਸ਼ਤ ਨਹੀਂ ਹੋਵੇਗੀ' ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਾਲੀ ਵੇਈਂ 'ਚ ਰਹਿੰਦ-ਖੁਹੰਦ ਨਾ ਸੁੱਟੇ ਜਾਣ ਨੂੰ ਯਕੀਨੀ ਬਣਾਉਣ ਦੀ ਕੀਤੀ ਹਦਾਇਤ ਚੰਡੀਗੜ੍ਹ, 30 ਅਕਤੂਬਰ: ਸੂਬੇ ਦੀਆਂ ਨਦੀਆਂ ਵਿਚ ...

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਸਦਮਾ; ਵੱਡੇ ਭਰਾ ਦਾ ਅਕਾਲ ਚਲਾਣਾ

ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਪਾਕਿਸਤਾਨ ਦੇ ਸੱਦੇ ਨੂੰ ਨਵਜੋਤ ਸਿੱਧੂ ਨੇ ਕੀਤਾ ਪ੍ਰਵਾਨ

ਚੰਡੀਗੜ੍ਹ, 30 ਅਕਤੂਬਰ – ਅਗਲੇ ਮਹੀਨੇ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪਾਕਿਸਤਾਨ ਵਲੋਂ ਚੜ੍ਹਦੇ ਪੰਜਾਬ ਦੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ...

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲੀ ਨਵੰਬਰ ਤੋਂ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਰਜਿਸਟਰੇਸ਼ਨ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲੀ ਨਵੰਬਰ ਤੋਂ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਰਜਿਸਟਰੇਸ਼ਨ

ਸਾਰੇ ਸੇਵਾ ਕੇਂਦਰਾਂ ਉਤੇ ਮੁਫ਼ਤ ਵਿੱਚ ਮਿਲੇਗੀ ਆਨਲਾਈਨ ਰਜਿਸਟਰੇਸ਼ਨ ਸਹੂਲਤ: ਗਿਰੀਸ਼ ਦਿਆਲਨ ਐਸ.ਏ.ਐਸ. ਨਗਰ, 30 ਅਕਤੂਬਰ- ਪੰਜਾਬ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਰਜਿਸਟਰੇਸ਼ਨ, ਸੂਬੇ ਭਰ ...

ਭਾਰਤ ਤੇ ਪਾਕਿਸਤਾਨ ਕੱਲ੍ਹ ਨਹੀਂ, ਹੁਣ ਪਰਸੋਂ ਕਰਨਗੇ ਕਰਤਾਰਪੁਰ ਲਾਂਘੇ ਦੇ ਸਮਝੌਤੇ ‘ਤੇ ਦਸਤਖਤ

ਕੇਂਦਰ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਵਿਚ 575 ਨਾਵਾਂ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 30 ਅਕਤੂਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪਰਵ ਤੇ ਭਾਰਤ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੇ ਮੌਕੇ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਪਹਿਲੇ ...

ਜੱਟਾਂ ਨੂੰ ਪੰਜਾਬ-ਹਰਿਆਣਾ ‘ਚ ਬਾਕੀ ਸੂਬਿਆ ਦੀ ਤਰਜ ਤੇ ਰਾਖਵਾਂਕਰਨ ਦਿਤਾ ਜਾਵੇ : ਯੂਧਵੀਰ ਸਿੰਘ

ਜੱਟਾਂ ਨੂੰ ਪੰਜਾਬ-ਹਰਿਆਣਾ ‘ਚ ਬਾਕੀ ਸੂਬਿਆ ਦੀ ਤਰਜ ਤੇ ਰਾਖਵਾਂਕਰਨ ਦਿਤਾ ਜਾਵੇ : ਯੂਧਵੀਰ ਸਿੰਘ

ਪੰਜਾਬ 'ਚ ਦਿਨ ਪ੍ਰਤੀ ਦਿਨ ਜੱਟਾ ਦੀ ਆਰਥਿਕ ਹਾਲਤ ਖਸਤਾ ਹੁੰਦੀ ਜਾ ਰਹੀ ਹੈ, ਜਿਹੜੇ ਜੱਟ ਕਦੇ ਜਮੀਨਾ ਦੇ ਵੱਡੇ-ਵੱਡੇ ਹਿੱਸਿਆ ਦੇ ਮਾਲਕ ਹੁੰਦੇ ਸਨ ਅੱਜ ਉਹਨਾ ਵਿੱਚੋ ਜਿਆਦਤਰ ਜੱਟਾ ...

ਸਿਹਤ ਮੰਤਰੀ ਸਿੱਧੂ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਸੱਦਾ

ਸਿਹਤ ਮੰਤਰੀ ਸਿੱਧੂ ਵਲੋਂ ਗੁਰਪੁਰਬ ਸਮਾਗਮ ਸਾਂਝੇ ਤੌਰ ‘ਤੇ ਮਨਾਏ ਜਾਣ ਦਾ ਸੱਦਾ

ਸਿਵਲ ਹਸਪਤਾਲ 'ਚ ਨਵੇਂ ਆਈ.ਸੀ.ਯੂ., ਟਰੋਮਾ ਸੈਂਟਰ ਅਤੇ ਐਮਰਜੈਂਸੀ ਵਾਰਡ ਦਾ ਉਦਘਾਟਨ ਗੁਰਪੁਰਬ ਸਮਾਗਮਾਂ ਦੌਰਾਨ ਸ਼ਰਧਾਲੂਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਿਭਾਗ ਪੂਰੀ ਤਰ•ਾਂ ਤਿਆਰ ਚੰਡੀਗੜ/ਸੁਲਤਾਨਪੁਰ ਲੋਧੀ 30 ਅਕਤੂਬਰ ...

Page 3 of 50 1 2 3 4 50

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ