ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 600 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ
ਆਸਟ੍ਰੇਲੀਆ: ਚਾਕੂ ਨਾਲ ਵਿਅਕਤੀ ਤੇ ਹਮਲਾ ਕਰਨ ਵਾਲਾ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਹਲਾਕ
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ‘ਚ ਮਰਨ ਵਾਲਿਆਂ ਦੀ ਗਿਣਤੀ 10 ਤੱਕ ਪਹੁੰਚੀ
ਖਰੜ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਮੈਨੂੰ ਨਹੀਂ ਪਤਾ ਹਰਸਿਮਰਤ ਕੌਰ ਬਾਦਲ ਮੇਰੇ ਤੋਂ ਕੀ ਚਾਹੁੰਦੀ ਹੈ: ਗੁਰਮੀਤ ਸਿੰਘ ਖੁਡੀਆ
ਸਿਆਸੀ ਵਿਰੋਧੀ ਵੜਿੰਗ ਤੇ ਬਿੱਟੂ ਨੇ ਖਿੜੇ ਮੱਥੇ ਪਾਈ ਜਫ਼ੀ , ਹੁਣ ਕਿ ਕਹੋਂਗੇ ਤੁਸੀਂ ?
ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹🙏
IPL 2024 ਦਾ ਅੱਜ ਹੋਵੇਗਾ ਆਗਾਜ਼
WishavWarta -Web Portal - Punjabi News Agency

Day: November 14, 2019

Vigilance nabs revenue patwari in bribery case

ਵਿਜੀਲੈਂਸ ਨੇ 5,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਕੀਤਾ ਕਾਬੂ

ਚੰਡੀਗੜ•, 14 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੁਨਾਮ ਜਿਲਾ ਸੰਗਰੂਰ ਵਿਖੇ ਤਾਇਨਾਤ ਕਾਨੂੰਗੋ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ । ਇਸ ਸਬੰਧੀ ਜਾਣਕਾਰੀ ...

ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਦੇ ਹੁਕਮ ਜਾਰੀ

ਮਨਜੀਤ ਸਿੰਘ ਧਨੇਰ ਦੀ ਸਜਾ ਮੁਆਫ਼ੀ ਦੇ ਹੁਕਮ ਜਾਰੀ

ਚੰਡੀਗੜ, 14 ਨਵੰਬਰ - ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਵੱਲੋਂ ਮਨਜੀਤ ਸਿੰਘ ਧਨੇਰ ਜੋ 2001 ਵਿੱਚ ਬਰਨਾਲਾ ਕਤਲ ਕੇਸ ਵਿੱਚ ਉਮਰ ਕੈਦ ਭੁਗਤ ਰਹੇ ਸਨ, ਦੀ ਮੁਆਫੀ ਦੇ ...

ਡਾ. ਓਬਰਾਏ ਹਰ ਸਾਲ 1100 ਸ਼ਰਧਾਲੂਆਂ ਨੂੰ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ

ਡਾ. ਓਬਰਾਏ ਹਰ ਸਾਲ 1100 ਸ਼ਰਧਾਲੂਆਂ ਨੂੰ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ

ਲੋੜਵੰਦ ਸ਼ਰਧਾਲੂਅਾਂ ਲਈ ਟਰੱਸਟ ਦੀਅਾਂ ਜ਼ਿਲ੍ਹਾ ਇਕਾਈਆਂ ਵੱਲੋਂ ਭਰੇ ਜਾਣਗੇ ਵਿਸ਼ੇਸ਼ ਫਾਰਮ ਦੋ ਪੜਾਵਾਂ 'ਚ 550-550 ਸ਼ਰਧਾਲੂ ਕਰ ਸਕਣਗੇ ਦਰਸ਼ਨ ਮੇਰੀ ਇੱਛਾ ਹੈ ਕੇ ਵੱਧ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸਾਹਿਬ ...

ਆਈ.ਟੀ.ਆਰ ਭਰਨ ਦੀ ਅੰਤਿਮ ਤਾਰੀਖ ’ਚ ਵਾਧਾ

ਭਾਈ ਰਾਜੋਆਣਾ ਦੀ ਸਜ਼ਾ ਮੁਆਫੀ ਦਾ ਵਿਰੋਧ ਕਰਕੇ ਕਾਂਗਰਸ ਸੂਬੇ ਦਾ ਮਾਹੌਲ ਖਰਾਬ ਨਾ ਕਰੇ : ਅਕਾਲੀ ਦਲ

ਪ੍ਰੋਫੈਸਰ ਚੰਦੂਮਾਜਰਾ ਨੇ ਕਾਂਗਰਸ ਨੂੰ ਭੜਕਾਊ ਬਿਆਨਬਾਜ਼ੀ ਕਰਨ ਤੋਂ ਵਰਜਦਿਆਂ ਇਸ ਕਾਰਵਾਈ ਨੂੰ ਸਿੱਖ ਮਾਨਸਿਕਤਾ ਉੱਤੇ ਟਕੋਰ ਵਜੋਂ ਸਵੀਕਾਰ ਕਰਨ ਲਈ ਆਖਿਆ ਕਿਹਾ ਕਿ ਰਵਨੀਤ ਬਿੱਟੂ ਦੀ ਪ੍ਰਦਰਸ਼ਨ ਦੀ ਯੋਜਨਾ ...

ਕਰ ਰਾਖੀ ਜੋ ਤੁਰ ਗਏ ਵਤਨ ਲਈ, ਹੁਣ ਉਨ੍ਹਾਂ ਕਦ ਮੁੜਨਾ…

ਕਰ ਰਾਖੀ ਜੋ ਤੁਰ ਗਏ ਵਤਨ ਲਈ, ਹੁਣ ਉਨ੍ਹਾਂ ਕਦ ਮੁੜਨਾ…

ਸ੍ਰੀ ਨਗਰ ਦੇ ਤਰਾਲ ਸੈਕਟਰ ਵਿਚ ਸ਼ਹੀਦ ਹੋਏ ਫੌਜੀ ਦੀ ਦੂਜੀ ਬਰਸੀ ਉੱਪਰ ਸ਼ਰਧਾਜਲੀ ਸਮਾਗਮ ਮਾਨਸਾ, 14 ਨਵੰਬਰ (ਵਿਸ਼ਵ ਵਾਰਤਾ)- 10 ਸਿੱਖ ਬਟਾਲੀਅਨ ਦੇ ਸ਼ਹੀਦ ਮਨਜਿੰਦਰ ਸਿੰਘ ਦੀ ਦੂਜੀ ਬਰਸੀ ...

ਰਾਮਪੁਰਾ ਫੂਲ ਦੇ ਨਵੇਂ ਵੈਟਰਨਰੀ ਕਾਲਜ ਵਿਚ ਛੇਤੀ ਸ਼ੁਰੂ ਹੋਵੇਗਾ ਅਕਾਦਮਿਕ ਸੈਸ਼ਨ : ਬਲਬੀਰ ਸਿੱਧੂ

ਸਿਹਤ ਮੰਤਰੀ ਨੇ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

੍ਹ        2017-18 ਤੋਂ ਹੁਣ ਤੱਕ ਸਿਹਤ ਵਿਭਾਗ 'ਚ 4000 ਮੁਲਾਜਮਾਂ ਦੀ ਹੋ ਚੁੱਕੀ ਹੈ ਭਰਤੀ ਚੰਡੀਗੜ੍ਹ, 14 ਨਵੰਬਰ-ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ...

ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੋਹਾਲੀ ਜ਼ਿਲ੍ਹੇ ‘ਚ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੋਹਾਲੀ ਜ਼ਿਲ੍ਹੇ ‘ਚ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਢਕੋਲੀ ਦੇ ਕਮਿਉਨਟੀ ਹੈਲਥ ਸੈਂਟਰ ਨੂੰ ਸਬ-ਡਵੀਜ਼ਨਲ ਹਸਪਤਾਲ ਵਜੋਂ ਕੀਤਾ ਜਾਵੇਗਾ ਅਪਗ੍ਰੇਡ : ਸਿਹਤ ਮੰਤਰੀ ਚੰਡੀਗੜ੍ਹ, 14 ਨਵੰਬਰ :ਵੱਖ ਵੱਖ ਬਿਮਾਰੀਆਂ ਦੇ ਇਲਾਜ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜੀਵਨ ਜਿਊਣ ...

Illegal encroachment removed from 2000 acre of land in Punjab- Dharamsot

ਪੰਜਾਬ ਸਰਕਾਰ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ: ਸਾਧੂ ਸਿੰਘ ਧਰਮਸੋਤ

੍ਹ        ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਮੁੜ ਨਿਰਧਾਰਨ ਕਰਨ ਅਤੇ ਵਿਆਜ ਨਾ ਵਸੂਲਣ ਸਬੰਧੀ ਮਸਲੇ ਮੁੱਖ ਮੰਤਰੀ ਕੋਲ ਉਠਾਉਣ ਦਾ ਦਿੱਤਾ ਭਰੋਸਾ ੍ਹ        ਵਿਭਾਗੀ ਅਧਿਕਾਰੀਆਂ ...

ਪਰਾਲੀ ਸਾੜਨ ਦੇ ਮਾਮਲੇ ‘ਤੇ ਐੱਨ.ਜੀ.ਟੀ ਵਿੱਚ ਅਗਲੀ ਸੁਣਵਾਈ 30 ਨੂੰ

ਝੋਨੇ ਦੀ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਮਿਲੇਗਾ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ

ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ  ਕਿਸਾਨ ਹੋਣਗੇ ਮੁਆਵਜ਼ੇ ਦੇ ਹੱਕਦਾਰ 30 ਨਵੰਬਰ ਤੱਕ ਪੰਚਾਇਤ ਕੋਲ ਜਮਾਂ ਹੋਣਗੇ ਸਵੈ-ਘੋਸ਼ਣਾ ਪੱਤਰ ਬਰਨਾਲਾ/ਚੰਡੀਗੜ, 14 ਨਵੰਬਰ : ਪੰਜਾਬ ਦੇ ...

Page 2 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

ਪੁਰਾਲੇਖ