ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
पंजाब सरकार ने राज्य के समूह कार्यालयों को पारदर्शी और व्यवस्थित तरीके से संचालित करने के लिए नए आदेश जारी किए
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ
ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਕਾਰਨ 50 ਮੌਤਾਂ
ਵਾਪਰਿਆ ਭਿਆਨਕ ਸੜਕ ਹਾਦਸਾ ; 17 ਲੋਕਾਂ ਦੀ ਮੌਤ ,ਕਈ ਜਖ਼ਮੀ
IPL 2024 ਦਾ ਅੱਜ ਹੋਵੇਗਾ ਆਗਾਜ਼
ਜਲਾਲਾਬਾਦ ਦੀ  ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ  ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ  
ਜਿੰਮਖਾਨਾ ਕਲੱਬ ਵਿੱਚ ਚਰਨਜੀਤ ਚੰਨੀ ਨੇ ਪਾਇਆ ਭੰਗੜਾ,ਵਾਲੀਬਾਲ ਤੇ ਟੈਨਿਕ ਦੀ ਖੇਡ ਵੀ ਖੇਡੀ
ਲੋਕ ਸਭਾ ਚੋਣਾਂ 2024: ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਵਚਨਬੱਧ- ਗੁਰਮੀਤ ਕੁਮਾਰ ਬਾਂਸਲ
WishavWarta -Web Portal - Punjabi News Agency

Day: November 29, 2019

ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਸਾਹਿਤ ਨਾਲ ਜੋੜੇਗੀ ਪੰਜਾਬ ਸਰਕਾਰ

ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਸਾਹਿਤ ਨਾਲ ਜੋੜੇਗੀ ਪੰਜਾਬ ਸਰਕਾਰ

ਸਹਿਕਾਰਤਾ ਮੰਤਰੀ ਰੰਧਾਵਾ ਤੇ ਪ੍ਰਿੰਸੀਪਲ ਸਰਵਣ ਸਿੰਘ ਵੱਲੋਂ 'ਇਹ ਜੋ ਸਮਸੇਰ ਸੰਧੂ' ਪੁਸਤਕ ਲੋਕ ਅਰਪਣ ਪ੍ਰਿੰਸੀਪਲ ਸਰਵਣ ਵਿੱਚ ਵੱਲੋਂ ਪੰਜਾਬ ਦੀ ਨੁਹਾਰ ਬਦਲਣ ਲਈ ਸਬਦ ਸੱਭਿਆਚਾਰ ਪੈਦਾ ਕਰਨ ਦਾ ਸੱਦਾ ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਦੇ ਮੁਲੰਕਣ ਲਈ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਸਿੱਖਿਆ ਬੋਰਡ ਵਲੋਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰਖਿਆਵਾਂ ਲਈ ਡੇਟਸ਼ੀਟ ਜਾਰੀ

ਮੋਹਾਲੀ, 29 ਨਵੰਬਰ - ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀਆਂ 2020 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੰਜਵੀਂ ਅਤੇ ਅੱਠਵੀਂ ...

ਅਗਵਾ ਹੋਏ 4 ਬੱਚੇ ਚੰਡੀਗੜ੍ਹ ਤੋਂ ਲਿਆ ਕੇ ਕੀਤੇ ਵਾਰਸਾਂ ਹਵਾਲੇ

ਅਗਵਾ ਹੋਏ 4 ਬੱਚੇ ਚੰਡੀਗੜ੍ਹ ਤੋਂ ਲਿਆ ਕੇ ਕੀਤੇ ਵਾਰਸਾਂ ਹਵਾਲੇ

ਮਾਨਸਾ, 29 ਨਵੰਬਰ (ਵਿਸ਼ਵ ਵਾਰਤਾ) - ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ  ਮਿਤੀ 28^11^2019 ਨੂੰ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਦੇ 8ਵੀ. ਕਲਾਸ ਦੇ ਅਗਵਾ/ਲਾਪਤਾ ...

ਦੇਹ-ਵਪਾਰ ਦੇ ਅੱਡੇ ਦਾ ਪਰਦਫਾਸ਼, 3 ਦੋਸ਼ੀ ਗਿ੍ਰਫਤਾਰ

ਦੇਹ-ਵਪਾਰ ਦੇ ਅੱਡੇ ਦਾ ਪਰਦਫਾਸ਼, 3 ਦੋਸ਼ੀ ਗਿ੍ਰਫਤਾਰ

ਮਾਨਸਾ, 29 ਨਵੰਬਰ (ਵਿਸ਼ਵ ਵਾਰਤਾ)- ਡਾ. ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਦੇਹ^ਵਪਾਰ ਅੱਡੇ ਦੇ ਸੰਚਾਲਕ ਕੁਲਵੰਤ ਰਾਏ (ਉਮਰ 60 ਸਾਲ) ਪ ੁੱਤਰ ਮੰਗਣੀ ...

ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟ ਡਾਕਟਰਾਂ ਤੇ 235 ਪੇੈਰਾ ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ ਗਏ

ਬਲਬੀਰ ਸਿੰਘ ਸਿੱਧੂ ਨੇ 63 ਸਪੈਸ਼ਲਿਸਟ ਡਾਕਟਰਾਂ ਤੇ 235 ਪੇੈਰਾ ਮੈਡੀਕਲ ਸਟਾਫ ਨੂੰ ਨਿਯੁਕਤੀ ਪੱਤਰ ਦਿੱਤੇ ਗਏ

4,000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਕਲੈਰੀਕਲ ਸਟਾਫ ਦੀ ਭਰਤੀ ਕੀਤੀ ਗਈ: ਸਿਹਤ ਮੰਤਰੀ 700 ਹੋਰ ਕਮਿਊਨਿਟੀ ਹੈਲਥ ਅਫਸਰਾਂ ਦੀ ਭਰਤੀ ਦਸੰਬਰ ਮਹੀਨੇ ’ਚ ਕੀਤੀ ਜਾਵੇਗੀ ਚੰਡੀਗੜ੍ਹ, 29 ਨਵੰਬਰ: ...

ਬਾਇਉਡੀਗ੍ਰੇਡੇਬਲ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਕੇ ਆਮਦਨ ਕਮਾਉਣ ਵਾਲੀ ਸੂਬੇ ਦੀ ਪਹਿਲੀ ਕੌਂਸਲ ਬਣੀ ਖਰੜ ਨਗਰ ਕੌਂਸਲ: ਡਿਪਟੀ ਕਮਿਸ਼ਨਰ

ਬਾਇਉਡੀਗ੍ਰੇਡੇਬਲ ਕੂੜੇ ਤੋਂ ਜੈਵਿਕ ਖਾਦ ਤਿਆਰ ਕਰਕੇ ਆਮਦਨ ਕਮਾਉਣ ਵਾਲੀ ਸੂਬੇ ਦੀ ਪਹਿਲੀ ਕੌਂਸਲ ਬਣੀ ਖਰੜ ਨਗਰ ਕੌਂਸਲ: ਡਿਪਟੀ ਕਮਿਸ਼ਨਰ

11 ਨਵੰਬਰ ਤੋਂ ਸ਼ੁਰੂ ਹੋਏ ਪਲਾਂਟ ਵਿੱਚ ਕਰੀਬ ਇੱਕ ਟਨ ਜੈਵਿਕ ਖਾਦ ਤਿਆਰ ਕੀਤੀ ਗਈ ਕੁੱਲ 7 ਵੇਸਟ ਮੈਨੇਜਮੈਂਟ ਪਲਾਂਟ ਅਗਲੇ ਵਰੇ ਜਨਵਰੀ ਮਹੀਨੇ ਤੱਕ ਕੰਮ ਸ਼ੁਰੂ ਕਰ ਦੇਣਗੇ ਇੱਕ ...

Page 1 of 3 1 2 3

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ