Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ 
Fazilka News: ਖੁਸ਼ੀ ਫਾਉਂਡੇਸ਼ਨ ਵੱਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਮਿਲ ਕੇ ਸੀ.ਐਚ. ਸੀ ਖੂਈ ਖੇੜਾ ਵਿਖੇ ਲਗਾਇਆ ਮੈਡੀਕਲ ਕੈਂਪ
Ludhiana : ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ; ਕਰੋੜਾਂ ਦੀ ਜਾਇਦਾਦ ਕੀਤੀ ਸੀਲ
Punjab News: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
SGPC ਵੱਲੋਂ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਗਿਆ ਸਨਮਾਨਿਤ
ਸੌਂਦ ਵੱਲੋਂ Khatkar Kalan ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
 Fazilka : ਰਾਤ ਸਮੇਂ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ, ਕੰਬਾਇਨ ਤੇ ਸੁਪਰ ਐਸਐਮਐਸ ਸਿਸਟਮ ਲਗਾਉਣਾ ਕੀਤਾ ਲਾਜਮੀ
Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ
Panchayat elections ਨੂੰ ਸ਼ਾਂਤੀਪੂਰਣ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ ‘ਤੇ ਪਾਬੰਦੀ
WishavWarta -Web Portal - Punjabi News Agency

Month: November 2019

ਅੱਜ ਤੋਂ ਪੱਤਰਕਾਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀਆਂ ਲੈ ਸਕਦੇ ਹਨ ਸੇਵਾਵਾਂ : ਬਲਬੀਰ ਸਿੰਘ ਸਿੱਧੂ

ਅੱਜ ਤੋਂ ਪੱਤਰਕਾਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀਆਂ ਲੈ ਸਕਦੇ ਹਨ ਸੇਵਾਵਾਂ : ਬਲਬੀਰ ਸਿੰਘ ਸਿੱਧੂ

ਚੰਡੀਗੜ•, 28 ਨਵੰਬਰ (ਵਿਸ਼ਵ ਵਾਰਤਾ)-ਅੱਜ ਤੋਂ ਮਾਣਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸਿਹਤ ਬੀਮਾ ਯੋਜਨਾ ਦੀਆਂ ਸਿਹਤ ਸੇਵਾਵਾਂ ਲੈ ਸਕਦੇ ਹਨ। ਹੁਣ ਇਹ ਪੱਤਰਕਾਰ ਸੂਬੇ ਦੇ ਸੂਚੀਬੱਧ ਕਿਸੇ ਵੀ ...

ਬਠਿੰਡਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ

ਬਠਿੰਡਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ

ਬਠਿੰਡਾ, 28 ਨਵੰਬਰ – ਅੱਜ ਗੋਨਿਆਣਾ-ਬਾਜਾਖਾਨਾ ਰੋਡ ਉਤੇ ਪਿੰਡ ਗੋਨਿਆਣਾ ਖੁਰਦ ਵਿਖੇ ਵਾਪਰੇ ਇੱਕ ਵੱਡੇ ਸੜਕ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗਰੀਨ ਕੰਪਨੀ ਦੀ ...

ਕੈਨੇਡਾ ‘ਚ ਹੀ ਹੋਵੇਗਾ ਪ੍ਰਭਲੀਨ ਕੌਰ  ਦਾ ਅੰਤਿਮ ਸਸਕਾਰ

ਕੈਨੇਡਾ ‘ਚ ਹੀ ਹੋਵੇਗਾ ਪ੍ਰਭਲੀਨ ਕੌਰ ਦਾ ਅੰਤਿਮ ਸਸਕਾਰ

ਚੰਡੀਗੜ੍ਹ 28 ਨਵੰਬਰ (ਵਿਸ਼ਵਵਾਰਤਾ) ਬੀਤੇ ਦਿਨੀ ਕੈਨੇਡਾ ਦੇ ਸਾਰੀ ਵਿਚ ਹੋਏ ਕਤਲ ਪ੍ਰਭਲੀਨ ਕੌਰ ਦਾ ਅੰਤਿਮ ਸੰਸਕਾਰ ਕੈਨੇਡਾ ਵਿਚ ਹੀ ਹੋਵੇਗਾ ਪ੍ਰਭਲੀਨ ਦੇ ਪਿਤਾ ਗੁਰਦਿਆਲ ਸਿੰਘ ਮਠਾਰੂ ਨੇ ਆਪਣਾ ਪਾਸਪੋਰਟ ...

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 28 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੋਆਣਾ, ਜਿਲਾ ਮੋਗਾ ਵਿਖੇ ਤਾਇਨਾਤ ਪਟਵਾਰੀ ਜਸਵੀਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਪਿੰਡ ਰਾਜੋਆਣਾ, ਜਿਲਾ ਮੋਗਾ ਦੀ ਸ਼ਿਕਾਇਤ 'ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਖਰੀਦ ਕੀਤੀ ਜਮੀਨ ਦੇ ਤਬਾਦਲੇ ਦਾ ਇੰਤਕਾਲ ਦਰਜ ਕਰਨ ਬਦਲੇ 4,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਉਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਉਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਮੁੰਬਈ, 28 ਨਵੰਬਰ - ਉਧਵ ਠਾਕਰੇ ਨੇ ਅੱਜ ਸ਼ਾਮ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਹਨਾਂ ਨੇ ਇਥੇਂ ਦੇ ਸ਼ਿਵਾਜੀ ਪਾਰਕ ਵਿਚ ਇੱਕ ਸਮਾਗਮ ਦੌਰਾਨ ਸਹੁੰ ਚੁੱਕੀ। ਇਸ਼ ...

20,000 ਰੁਪਏ ਦੀ ਰਿਸਵਤ ਲੈਂਦਾ ਥਾਣੇਦਾਰ ਵਿਜੀਲੈਂਸ ਵਲੋਂ ਕਾਬੂ

20,000 ਰੁਪਏ ਦੀ ਰਿਸਵਤ ਲੈਂਦਾ ਥਾਣੇਦਾਰ ਵਿਜੀਲੈਂਸ ਵਲੋਂ ਕਾਬੂ

ਛੋਟੇ ਥਾਣੇਦਾਰ ਖਿਲਾਫ਼ ਵੀ ਮੁਕੱਦਮਾ ਦਰਜ ਚੰਡੀਗੜ੍ਹ 28  ਨਵੰਬਰ: ਪੰਜਾਬ ਵਿਜੀਲੈਸ ਬਿਊਰੋ ਵੱਲੋ ਪੁਲਿਸ ਥਾਣਾ ਭਾਦਸੋਂ ਜਿਲਾ ਪਟਿਆਲਾ ਵਿਖੇ ਤਾਇਨਾਤ ਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਅਤੇ ਇਸੇ ਕੇਸ ਵਿਚ ਸ਼ਾਮਲ ਏ.ਐਸ.ਆਈ ਗੁਰਸਰਨ ਸਿੰਘ ਖਿਲਾਫ਼ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੂੰ ਸ਼ਿਕਾਇਤਕਰਤਾ ਰਵਨੀਤ ਸਿੰਘ, ਵਾਸੀ ਪਿੰਡ ਚਾਸਵਾਲ, ਜਿਲਾ ਪਟਿਆਲਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਵਲੋ ਦਰਜ ਕਰਵਾਏ ਕੇਸ ਦੀ ਧਾਰਾ ਵਿਚ ਵਾਧਾ ਕਰਨ ਅਤੇ ਕੇਸ ਵਿਚ ਮਦਦ ਕਰਨ ਬਦਲੇ ਉਕਤ ਥਾਣੇਦਾਰ ਅਤੇ ਏ.ਐਸ.ਆਈ ਵਲੋਂ 30,000 ਰੁਪਏ ਦੀ ਮੰਗ ਕੀਤੀ ਗਈ ਹੈ। ਸਿਕਾਇਤਕਰਤਾ ਨੇ ਕਿਹਾ ਕਿ ਉਸ ਵਲੋ ਪਹਿਲਾਂ ਹੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਅਦਾ ਕੀਤੇ ਜਾ ਚੁੱਕੇ ਹਨ। ਵਿਜੀਲੈਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ ਅਤੇ ਇਸ ਕੇਸ ਵਿਚ ਸ਼ਾਮਲ ਭਗੌੜੇ ਹੋ ਚੁੱਕੇ ਏ.ਐਸ.ਆਈ ਦੀ ਭਾਲ ਜਾਰੀ ਹੈ।

ਪੰਜਾਬ ਸਰਕਾਰ ਵੱਲੋਂ ਜਗਮੇਲ ਸਿੰਘ ਦੇ ਪੀੜਤ ਪਰਿਵਾਰ ਨੂੰ 21.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ 

ਪੰਜਾਬ ਸਰਕਾਰ ਵੱਲੋਂ ਜਗਮੇਲ ਸਿੰਘ ਦੇ ਪੀੜਤ ਪਰਿਵਾਰ ਨੂੰ 21.25 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ 

* ਜਗਮੇਲ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੌਂਪਿਆ 14 ਲੱਖ ਦਾ ਚੈਕ * ਮ੍ਰਿਤਕ ਦੀ ਪਤਨੀ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਮਕਾਨ ਦੀ ...

25 ਫੂਡ ਸੇਫਟੀ ਅਫਸਰਾਂ ਦੀ ਭਰਤੀ ਪ੍ਰਕਿਰਿਆ ਆਰੰਭਣ ਨੂੰ ਮਿਲੀ ਪ੍ਰਵਾਨਗੀ : ਰਮਨ ਬਹਿਲ

25 ਫੂਡ ਸੇਫਟੀ ਅਫਸਰਾਂ ਦੀ ਭਰਤੀ ਪ੍ਰਕਿਰਿਆ ਆਰੰਭਣ ਨੂੰ ਮਿਲੀ ਪ੍ਰਵਾਨਗੀ : ਰਮਨ ਬਹਿਲ

ਚੰਡੀਗੜ੍ਹ, 28 ਨਵੰਬਰ : ਸ੍ਰੀ ਰਮਨ ਬਹਿਲ, ਚੇਅਰਮੈਨ, ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਜੀ ਦੀ ਪ੍ਰਧਾਨਗੀ ਹੇਠ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰਾਂ ਦੀ ਦੂਜੀ ਬੋਰਡ ਮੀਟਿੰਗ ਵੀਰਵਾਰ 28 ਨਵੰਬਰ, ...

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ-ਪਰਨੀਤ ਕੌਰ

ਕੈਪਟਨ ਸਰਕਾਰ ਨੇ ਨਿਵੇਸ਼ ਲਈ ਪੰਜਾਬ ‘ਚ ਸਾਜ਼ਗਾਰ ਮਾਹੌਲ ਸਿਰਜਿਆ-ਪਰਨੀਤ ਕੌਰ

-ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦਾ ਸਟਾਰਟਅੱਪ ਸੈਸ਼ਨ ਨਵੇਂ ਉਦਮੀਆਂ ਲਈ ਅਹਿਮ ਮੰਚ ਪ੍ਰਦਾਨ ਕਰੇਗਾ ਪਟਿਆਲਾ, 28 ਨਵੰਬਰ: ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੁੱਖ ...

Page 6 of 50 1 5 6 7 50


ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ