ਸੂਬੇ ਵਿੱਚ ਖਰੀਦ ਦੇ 25ਵੇਂ ਦਿਨ 2,59,046 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ 14447.53 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ
ਚੰਡੀਗੜ•, 9 ਮਈ ( ਵਿਸ਼ਵ ਵਾਰਤਾ)-ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 25ਵੇਂ ਦਿਨ 2,59,046 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 258272 ਮੀਟ੍ਰਿਕ ...