ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਗੈਰ-ਬਾਸਮਤੀ ਦੀਆਂ ਪੀ.ਆਰ. 128 ਅਤੇ 129 ਕਿਸਮਾਂ ਦੀ ਕਾਸ਼ਤ ਕਰਨ ਦੀ ਸਲਾਹ
ਵਧੀਕ ਮੁੱਖ ਸਕੱਤਰ ਨੇ ਇਨਾਂ ਕਿਸਮਾਂ ਨੂੰ ਛੇਤੀ ਪੱਕਣ, ਪਾਣੀ ਦੀ ਬੱਚਤ ਅਤੇ ਪਰਾਲੀ ਦੇ ਢੁਕਵੇਂ ਪ੍ਰਬੰਧਨ ਵਰਗੀਆਂ ਵਿਸ਼ੇਸ਼ਤਾਵਾਂ ਕਰਕੇ ਵਧੇਰੇ ਕਾਰਗਰ ਦੱਸਿਆ ਚੰਡੀਗੜ, 14 ਮਈ( ਵਿਸ਼ਵ ਵਾਰਤਾ)- ਪੰਜਾਬ ਖੇਤੀਬਾੜੀ ...