ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਲਿੰਗ ਤੇ ਨੌਕਰੀਆਂ ਪ੍ਰਦਾਨ ਕਰੇਗੀ
ਕੋਵਿਡ-19 ਤੋਂ ਬਾਅਦ ਪ੍ਰਮੁੱਖ ਸਕੀਮ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵਲੋਂ ' ਕੋਵਿਡ-19 ਤੋਂ ਬਾਅਦ ਨੌਕਰੀਆਂ ਲਈ ਚੁਣੌਤੀਆਂ ਤੇ ...