ਉੱਤਰੀ ਭਾਰਤ 5 ਦਿਨਾਂ ਤੱਕ ਰਹੇਗਾ ਗਰਮੀ ਦੀ ਲਪੇਟ ‘ਚ , ਇਨ੍ਹਾਂ ਸੂਬਿਆਂ ‘ਚ ਵੱਧ ਤੋਂ ਵੱਧ ਤਾਪਮਾਨ 46 ਤੋਂ ਜਾ ਸਕਦਾ ਪਾਰ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਹਿਮਾਚਲ ਵਿੱਚ ਬਣੀਆਂ ਦਿਲ, ਅਲਸਰ ਅਤੇ ਬੀਪੀ ਸਮੇਤ ਸੱਤ ਦਵਾਈਆਂ ਦੇ ਸੈਂਪਲ ਫੇਲ੍ਹ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਸੀਐਮ ਦੇ ਲੋਕਸਭਾ ਹਲਕੇ ‘ਚ ਜਾਣੋ ਕਿੰਨੇ ਉਮੀਦਵਾਰ ਮੈਦਾਨ ‘ਚ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
पंजाब सरकार ने राज्य के समूह कार्यालयों को पारदर्शी और व्यवस्थित तरीके से संचालित करने के लिए नए आदेश जारी किए
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ
WishavWarta -Web Portal - Punjabi News Agency

Day: July 30, 2020

ਮਿਸ਼ਨ ਫਤਿਹ; ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 26205 ਸੈਂਪਲ ਆਏ ਨੈਗੇਟਿਵ

ਮਿਸ਼ਨ ਫਤਿਹ; ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 26205 ਸੈਂਪਲ ਆਏ ਨੈਗੇਟਿਵ

-ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਆਤ ਰਹਿ ਸਕਦੇ ਹਨ ਲੋਕ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, 30 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ...

ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਕੰਮਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਕੰਮਾਂ ਦਾ ਲਿਆ ਜਾਇਜ਼ਾ

ਓਟ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਡੈਪੋ ਤੇ ਬਡੀ ਪ੍ਰੋਗਰਾਮ ਦੀ ਕੀਤੀ ਸਮੀਖਿਆ ਨਵਾਂਸ਼ਹਿਰ, 30 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਅੱਜ ਜ਼ਿਲਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲੇ ...

ਆਮ ਆਦਮੀ ਪਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਆਮ ਆਦਮੀ ਪਾਰਟੀ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

• ਵੱਧਦਾ ਪ੍ਰਦੂਸ਼ਣ ਸੰਸਾਰ ਲਈ ਘਾਤਕ ਸਿੱਧ ਹੋ ਰਿਹਾ-ਸਿਆਣ ਹੁਸ਼ਿਆਰਪੁਰ,30 ਜੁਲਾਈ (ਵਿਸ਼ਵ ਵਾਰਤਾ)-ਵਿਸ਼ਵ ਵਾਤਾਵਰਨ ਦਿਵਸ ਮਨਾਉਂਦਿਆਂ ਆਮ ਆਦਮੀ ਪਾਰਟੀ ਹੁਸ਼ਿਆਰਪੁਰ  ਵੱਲੋਂ  ਆਈ ਟੀ ਆਈ ਗਰਾਊਂਡ ਹੁਸ਼ਿਆਰਪੁਰ ਵਿਖੇ ਪੌਦੇ ਲਗਾਏ ਗਏ।ਇਸ ਮੌਕੇ ...

ਮਾਤਾ ਸਵਰਨ ਕੌਰ ਨੂੰ ਧਾਰਮਿਕ,ਸਮਾਜਿਕ,ਰਾਜਨੀਤਕ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਮਾਤਾ ਸਵਰਨ ਕੌਰ ਨੂੰ ਧਾਰਮਿਕ,ਸਮਾਜਿਕ,ਰਾਜਨੀਤਕ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ 30 ਜੁਲਾਈ (ਵਿਸ਼ਵ ਵਾਰਤਾ)- ਬਹੁਜਨ ਸਮਾਜ ਪਾਰਟੀ ਹਲਕਾ ਗੜਸ਼ੰਕਰ ਦੇ ਸੀਨੀ.ਆਗੂ ਹਰਭਜਨ ਕਲੇਰ ਦੇ ਮਾਤਾ ਸਵ.ਸਵਰਨ ਕੌਰ ਦੀ ਅੰਤਿਮ ਅਰਦਾਸ ਮੌਕੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਗੁਰਦੁਆਰਾ ਸਾਹਿਬ ਮਹੱਲਾ ...

 ਹੁਸ਼ਿਆਰਪੁਰ ਭੁੱਖ ਹੜਤਾਲ ਛੇਵੇ  ਦਿਨ ਵਿੱਚ  ਸ਼ਾਮਿਲ

 ਹੁਸ਼ਿਆਰਪੁਰ ਭੁੱਖ ਹੜਤਾਲ ਛੇਵੇ ਦਿਨ ਵਿੱਚ ਸ਼ਾਮਿਲ

ਅਜੇ ਤੱਕ ਸਰਕਾਰ  ਦੀ ਕੰਨ ਤੇ  ਜੂੰ, ਨਹੀ ਸਰਕੀ ਹੁਸ਼ਿਆਰਪੁਰ 30 ਜੁਲਾਈ (ਵਿਸ਼ਵ ਵਾਰਤਾ)- ਅੱਜ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਅੱਗੇ ਭੁੱਖ ਹੜਤਾਲ ਛੇਵੇ ਦਿਨ ਵਿੱਚ ਸ਼ਾਮਿਲ ਹੋ ਗਈ ਹੈ । ਭੁੱਖ ਹੜਤਾਲ ਵਿੱਚ ਕਰਨਦੀਪ ...

ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਵੱਲੋਂ ਲੋੜਵੰਦਾਂ ਦੀ ਮਦਦ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ

ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਵੱਲੋਂ ਲੋੜਵੰਦਾਂ ਦੀ ਮਦਦ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ

ਸੰਸਥਾ ਵੱਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਹਰ ਮੁਫਤ ਲੰਗਰ ਦੀ ਕੀਤੀ ਵਿਵਸਥਾ ਕੋਵਿਡ 19 ਮਹਾਂਮਾਰੀ ਤੋਂ ਬਚਣ ਲਈ ਲੋਕਾਂ ਵਿੱਚ ਕੀਤੀ ਮਾਸਕਾਂ ਦੀ ਵੰਡ ਅੰਮ੍ਰਿਤਸਰ, 30 ਜੁਲਾਈ (ਵਿਸ਼ਵ ਵਾਰਤਾ)-ਧੰਨ ਗੁਰੂ ...

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

ਕੋਵਿਡ 19 ਹਦਾਇਤਾਂ ਦੀ ਸਖ਼ਤੀ ਨਾਲ ਕੀਤੀ ਜਾਵੇਗੀ ਪਾਲਣਾ ਅੰਮ੍ਰਿਤਸਰ  30 ਜੁਲਾਈ (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ...

Page 3 of 8 1 2 3 4 8

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ