ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਅੱਜ ਨਾਨਾਵਤੀ ਹਾਸਪੀਟਲ ਚੋਂ ਮਿਲੀ ਛੁੱਟੀ
ਚੰਡੀਗੜ੍ਹ 14 ਅਗਸਤ -ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਅੱਜ ਨਾਨਾਵਤੀ ਹਾਸਪੀਟਲ ਚੋਂ ਛੁੱਟੀ ਦੇ ਦਿੱਤੀ ਗਈ ।ਉਹ ਸਰੀਰਕ ਤੌਰ ਤੇ ਪੂਰੀ ਤਰ੍ਹਾਂ ਤੰਦਰੁਸਤ ਹਨ ...