ਜੇਕਰ ਕਿਸਾਨ ਵਿਰੋਧੀ ਕਾਨੂੰਨ ਰੱਦ ਨਾ ਕੀਤਾ ਤਾ ਸ੍ਰੋਮਣੀ ਅਕਾਲੀ ਦਲ ਸੰਘਰਸ਼ ਤੋ ਗੁਰੇਜ ਨਹੀ ਕਰੇਗਾ – ਠੰਡਲ , ਬੰਟੀ ਚੱਗਰਾ
ਹੁਸ਼ਿਆਰਪੁਰ, 25 ਸਤੰਬਰ (ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਕਿਸਾਨਾ ਦੇ ਹੱਕ ਵਿੱਚ ਦਿੱਤੇ ਪੰਜਾਬ ਬੰਦ ਅਤੇ ਚੱਕਾ ਜਾਮ ਦੇ ਸੱਦੇ 'ਤੇ ਹਲਕਾ ਚੱਬੇਵਾਲ ਦੇ ਸਾਬਕਾ ...