• Latest
  • Trending
2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ-ਹਰਪਾਲ ਚੀਮਾ

2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ-ਹਰਪਾਲ ਚੀਮਾ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

44 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ-ਹਰਪਾਲ ਚੀਮਾ

May 23, 2021
in ਸਿਆਸੀ, ਖਬਰਾਂ, ਪੰਜਾਬ
2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ-ਹਰਪਾਲ ਚੀਮਾ

2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ-ਹਰਪਾਲ ਚੀਮਾ

-ਹੁਣ ਸੱਚੀ ਬਣ ਰਹੇ ਮੰਤਰੀਆਂ ਨੇ ਹੀ ਆਪ ਵੱਲੋਂ ਉਠਾਈ ਹਰ ਅਵਾਜ਼ ਦਾ ਵਿਰੋਧ ਕਰਕੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਕੈਪਟਨ ਦਾ ਬਚਾਅ ਕੀਤਾ

-ਜੇ ਕਾਂਗਰਸੀ ਮੰਤਰੀ ਸੱਚਮੁੱਚ ਗੰਭੀਰ ਤਾਂ ਦੋਸ਼ੀਆਂ ਨੂੰ ਬਚਾਉਣ ਵਾਲੇ ਕੈਪਟਨ ਦੀ ਵਜ਼ਾਰਤ ਵਿਚੋਂ ਦੇਣ ਅਸਤੀਫੇ

2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ-ਹਰਪਾਲ ਚੀਮਾ

ਚੰਡੀਗਡ, 23 ਮਈ (ਵਿਸ਼ਵ ਵਾਰਤਾ)-ਹੱਥ ਵਿਚ ਸ੍ਰੀ ਗੁਟਕਾ ਸਾਹਿਬ ਫਡ ਕੇ ਬਰਗਾੜੀ ਅਤੇ ਹੋਰ ਸਥਾਨਾਂ ਤੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਲਈ ਦੋਸ਼ੀ ਵਿਅਕਤੀਆਂ ਉੱਪਰ ਕਾਰਵਾਈ ਦੀ ਝੂਠੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਮੰਤਰੀਆਂ ਉੱਤੇ ਵਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਦੋਹਰੀ ਬੇਅਦਬੀ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਹੁਣ 2022 ਦੀਆਂ ਚੋਣਾਂ ਨੂੰ ਨੇੜੇ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਮੰਤਰੀ ਲੋਕਾਂ ਦਾ ਧਿਆਨ ਭਟਕਾਉਣ ਦੇ ਲਈ ਆਪਸ ਵਿੱਚ ਗੁੱਥਮ ਗੁੱਥਾ ਹੋਣ ਦਾ ਨਾਟਕ ਰਚ ਰਹੇ ਹਨ। ਚੀਮਾ ਨੇ ਕਿਹਾ ਕਿ 4 ਸਾਲ ਤੱਕ ਆਪਣੀ ਸਰਕਾਰ ਵਿੱਚ ਰੇਤਾ ਬਜਰੀ, ਟਰਾਂਸਪੋਰਟ, ਨਸ਼ਾ, ਭੂ ਅਤੇ ਸ਼ਰਾਬ ਮਾਫੀਆ ਚਲਾ ਕੇ ਹੁਣ ਕਾਂਗਰਸੀ ਮੰਤਰੀ ਅਤੇ ਨੇਤਾ ਸੱਚੇ ਹੋਣ ਦਾ ਨਾਟਕ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੇ ਯਤਨ ਕਰ ਰਹੇ ਹਨ । ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਅਤੇ ਉਨਾਂ ਨੂੰ ਬਚਾਉਣ ਵਾਲਿਆਂ ਖਲਿਾਫ ਆਵਾਜ ਚੁੱਕਦੀ ਆਈ ਹੈ ਪ੍ਰੰਤੂ ਹੁਣ ਸੱਚੇ ਬਣ ਰਹੇ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੇ ਕਦੇ ਵੀ ਆਮ ਆਦਮੀ ਪਾਰਟੀ ਦਾ ਇਸ ਮੁੱਦੇ ਉੱਤੇ ਸਾਥ ਨਹੀਂ ਦਿੱਤਾ।
ਕਾਂਗਰਸੀ ਮੰਤਰੀਆਂ ਉੱਤੇ ਵਰਦਿਆਂ ਚੀਮਾ ਨੇ ਕਿਹਾ ਕਿ ਉਹ ਦੱਸਣ ਕਿ ਹੁਣ ਤਕ ਉਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਪ੍ਰਾਪਤ ਕਰਨ ਲਈ ਅਖਬਾਰੀ ਬਿਆਨਬਾਜੀ ਤੋਂ ਬਿਨਾਂ ਮੁੱਖ ਮੰਤਰੀ ਉੱਤੇ ਹੋਰ ਕਿਹੜਾ ਦਬਾਅ ਬਣਾਇਆ ਹੈ। ਉਨਾਂ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੇ ਦੌਰਾਨ ਹੀ ਮੰਤਰੀ ਸੁੱਖੀ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਆਪਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਇਨਸਾਫ਼ ਦੀ ਮੰਗ ਲਈ ਝੋਲੀਆਂ ਅੱਡਣ ਦਾ ਨਾਟਕ ਕਰ ਚੁੱਕੇ ਹਨ ਪ੍ਰੰਤੂ ਬਾਹਰ ਆ ਕੇ ਉਹ ਫਿਰ ਉਸੇ ਸਰਕਾਰ ਦਾ ਹਿੱਸਾ ਬਣ ਕੇ ਕਾਰਜ ਕਰਦੇ ਰਹੇ। ਉਨਾਂ ਕਿਹਾ ਕਿ ਇਹੀ ਮੰਤਰੀ ਬਰਗਾੜੀ ਮੋਰਚੇ ਵਿਚ ਜਾ ਕੇ ਇਨਸਾਫ ਦਾ ਵਾਅਦਾ ਕਰਕੇ ਆਏ ਸਨ ਪ੍ਰੰਤੂ ਵਾਪਸ ਚੰਡੀਗੜ ਆ ਕੇ ਕੈਪਟਨ ਦੀ ਵਜ਼ਾਰਤ ਦਾ ਆਨੰਦ ਲੈਂਦਿਆਂ ਸਾਰੇ ਵਾਅਦਿਆਂ ਨੂੰ ਭੁੱਲ ਗਏ। ਉਨਾਂ ਕਿਹਾ ਕਿ ਜਦੋਂ ਵਜ਼ੀਰਾਂ ਦਾ ਹੀ ਆਪਣੀ ਕੈਬਨਿਟ ਵਿੱਚੋਂ ਵਿਸ਼ਵਾਸ ਉੱਠ ਗਿਆ ਤਾਂ ਅਜਿਹੀ ਹਾਲਤ ਵਿੱਚ ਕਿਸੇ ਵੀ ਸਰਕਾਰ ਨੂੰ ਸੱਤਾ ਚ ਰਹਿਣ ਦਾ ਕੋਈ ਹੱਕ ਨਹੀਂ ਰਹਿ ਜਾਂਦਾ।
ਚੀਮਾ ਨੇ ਯਾਦ ਦਿਵਾਉਦਿਆਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਸ਼੍ਰੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀ ਸਹੁੰ ਖਾ ਰਹੇ ਸਨ ਤਾਂ ਇਨਾਂ ਵਿੱਚੋਂ ਕਈ ਮੰਤਰੀ ਸਟੇਜ ਉੱਤੇ ਖੜ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇ ਰਹੇ ਸਨ। ਉਨਾਂ ਕਿਹਾ ਕਿ ਅਸਲ ਵਿੱਚ ਅਕਾਲੀ-ਕਾਂਗਰਸੀ ਮਿਲੇ ਹੋਏ ਹਨ ਅਤੇ ਪਿਛਲੇ 70 ਸਾਲ ਤੋਂ ਇਸੇ ਤਰਾਂ ਹੀ ਪੰਜਾਬ ਦੇ ਲੋਕਾਂ ਨੂੰ ਅਲੱਗ ਅਲੱਗ ਗੱਲਾ ਵਿੱਚ ਉਲਝਾ ਕੇ ਅਸਲ ਮੁੱਦਿਆਂ ਤੋਂ ਭਟਕਾ ਕੇ ਸੱਤਾ ਪ੍ਰਾਪਤ ਕਰਦੇ ਰਹੇ ਹਨ। ਉਨਾਂ ਕਿਹਾ ਕਿ ਅਕਾਲੀਆਂ ਕਾਂਗਰਸੀਆਂ ਦੀ ਮਿਲੀਭੁਗਤ ਕਾਰਨ ਹੀ ਆਜ਼ਾਦੀ ਤੋਂ 70 ਸਾਲ ਬਾਅਦ ਵੀ ਪੰਜਾਬ ਦੇ ਲੋਕ ਕਿਸੇ ਵੀ ਪ੍ਰਕਾਰ ਦਾ ਇਨਸਾਫ ਲੈਣ ਵਿਚ ਨਾਕਾਮਯਾਬ ਸਿੱਧ ਹੋਏ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਪਣੇ ਗੁਰੂ ਦੀ ਬੇਅਦਬੀ ਲਈ ਜ਼ਿੰਮੇਵਾਰ ਆਗੂਆਂ ਅਤੇ ਉਨਾਂ ਨੂੰ ਬਚਾਉਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣਗੇ।
ਕਾਂਗਰਸ ਦੇ ਵਿਧਾਇਕਾਂ ਦੁਆਰਾ ਕੈਪਟਨ ਅਮਰਿੰਦਰ ਸਿੰਘ ਉੱਤੇ ਚੁੱਕੇ ਜਾ ਰਹੇ ਸਵਾਲਾਂ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਫੋਕੀਆਂ ਬਿਆਨਬਾਜ਼ੀਆਂ ਤੋਂ ਪ੍ਰੇਸਾਨ ਹੋ ਚੁੱਕੀ ਹੈ ਅਤੇ ਸਾਰਥਕ ਕਦਮ ਦੀ ਆਸ ਕਰ ਰਹੀ ਹੈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਭਾਵੇਂ ਆਪਣੀ ਸਰਕਾਰ ਦੇ ਖ਼ਿਲਾਫ਼ ਸਵਾਲ ਚੁੱਕ ਰਹੇ ਹਨ ਪ੍ਰੰਤੂ ਅਜੇ ਵੀ ਵਿਧਾਇਕ ਦੀ ਕੁਰਸੀ ਉੱਤੇ ਸੁਸ਼ੋਭਿਤ ਹਨ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਨੂੰ ਤੁਰੰਤ ਇਸ ਮਾਫੀਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਦੋਸ਼ੀਆਂ ਨੂੰ ਬਚਾਉਣ ਵਾਲੀ ਸਰਕਾਰ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
3 hours ago
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 