ਉੱਤਰੀ ਭਾਰਤ 5 ਦਿਨਾਂ ਤੱਕ ਰਹੇਗਾ ਗਰਮੀ ਦੀ ਲਪੇਟ ‘ਚ , ਇਨ੍ਹਾਂ ਸੂਬਿਆਂ ‘ਚ ਵੱਧ ਤੋਂ ਵੱਧ ਤਾਪਮਾਨ 46 ਤੋਂ ਜਾ ਸਕਦਾ ਪਾਰ
भारतीय नोटों पर महात्मा गांधी के साथ गणेश और लक्ष्मी की तस्वीर हो -मुख्यमंत्री अरविंद केजरीवाल
ਹਿਮਾਚਲ ਵਿੱਚ ਬਣੀਆਂ ਦਿਲ, ਅਲਸਰ ਅਤੇ ਬੀਪੀ ਸਮੇਤ ਸੱਤ ਦਵਾਈਆਂ ਦੇ ਸੈਂਪਲ ਫੇਲ੍ਹ
ਬਿਨ੍ਹਾਂ ਪ੍ਰਵਾਨਗੀ ਤੋਂ ਰੋਡ ਸ਼ੋਅ ਕੱਢਣ ਦੇ ਦੋਸ਼ਾਂ ਤਹਿਤ ਅਕਾਲੀ ਅਤੇ ਕਾਂਗਰਸ ਉੁਮੀਦਵਾਰਾਂ ਖਿਲਾਫ ਮਾਮਲਾ ਦਰਜ਼
ਸੀਐਮ ਦੇ ਲੋਕਸਭਾ ਹਲਕੇ ‘ਚ ਜਾਣੋ ਕਿੰਨੇ ਉਮੀਦਵਾਰ ਮੈਦਾਨ ‘ਚ
🙏🌹 ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ 🌹
ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ ‘ਆਪ’ ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ, ਕਿਹਾ- ਇਹ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਚੋਣ ਹੈ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
पंजाब सरकार ने राज्य के समूह कार्यालयों को पारदर्शी और व्यवस्थित तरीके से संचालित करने के लिए नए आदेश जारी किए
ਜਲੰਧਰ ਵੈਸ਼ਟ ਹਲਕੇ ਵਿੱਚ ਚਰਨਜੀਤ ਚੰਨੀ ਦੀਆਂ ਚੋਣ ਮੀਟਿੰਗਾਂ ਵੱਡੀਆਂ ਰੈਲੀਆ ਚ ਬਦਲੀਆਂ
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ
WishavWarta -Web Portal - Punjabi News Agency

Day: March 31, 2023

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਦਿੱਤਾ ਮੰਗ ਪੱਤਰ

संत सीचेवाल ने तख्त श्री हरिमंदर पटना साहिब से प्रतिदिन अकाल तख्त एक्सप्रेस चलाने के लिए रेलवे मंत्री को मांग पत्र दिया

संत सीचेवाल ने तख्त श्री हरिमंदर पटना साहिब से प्रतिदिन अकाल तख्त एक्सप्रेस चलाने के लिए रेलवे मंत्री को मांग पत्र दिया सुल्तानपुर, 31 मार्च(विश्व वार्ता)राज्यसभा सदस्य एवं पर्यावरणविद् संत ...

ਅਮ੍ਰਿੰਤਪਾਲ ਸਿੰਘ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ

खालिस्तानी समर्थक अमृतपाल का एक और करीबी चढा पुलिस के हत्थे

खालिस्तानी समर्थक अमृतपाल का एक और करीबी चढा पुलिस के हत्थे पंजाब भर के 300 से अधिक डेरों मे पंजाब पुलिस का सर्च ऑपरेशन जोगा सिंह से पूछताछ मे हो ...

ਡਿਪਟੀ ਕਸ਼ਿਨਰ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜਾ

ਡਿਪਟੀ ਕਸ਼ਿਨਰ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜਾ

ਡਿਪਟੀ ਕਸ਼ਿਨਰ ਵੱਲੋਂ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜਾ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਆਸ਼ਿਕਾ ਜੈਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਚੰਡੀਗੜ੍ਹ, 31 ਮਾਰਚ (ਵਿਸ਼ਵ ਵਾਰਤਾ): ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਸ਼ਿਨਰ ਆਸ਼ਿਕਾ ਜੈਨ ਨੇ ਹਾੜ੍ਹੀ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਇਸੇ ਦੌਰਾਨ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਮੰਡੀਆਂ ਵਿੱਚ ਸੁੱਕੀ ਹੋਈ ਕਣਕ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਨਾ ਆਵੇ। ਪਹਿਲੀ ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਆਗਾਮੀ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਕਣਕ ਦੀ ਖਰੀਦ ਬਾਰੇ ਅੱਜ ਸਥਾਨਿਕ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 46000 ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 1,96,000 ਮੀਟਰਿਕ ਟਨ ਕਣਕ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਜੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਲਈ 1,39,053 ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਇਸ ਕਰਕੇ ਸਾਰੀਆਂ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਬੰਧ ਵਿੱਚ ਕੋਈ ਊਣਤਾਈ ਨਹੀਂ ਰਹਿਣੀ ਚਾਹੀਦੀ। ਮੰਡੀਆਂ ਦੇ ਰੱਖ ਰਖਾਵ ਅਤੇ ਸਫ਼ਾਈ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਕਰਦੇ ਹੋਏ ਡਿਪਟੀ ਕਸ਼ਿਨਰ ਨੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਫਸਟ-ਏਡ ਕਿੱਟਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੌਰਾਨ ਮੁਢਲੀ ਸਹਿਾਤੀ ਦਿੱ ਜਾ ਸਕੇ। ਉਨ੍ਹਾਂ ਨੇ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਲਈ ਵੀ ਨਿਰਦੇਸ਼ ਦਿੱਤੇ। ਸ੍ਰੀਮਤੀ ਆਸ਼ਿਕਾ ਜੈਨ ਨੇ ਖਰੀਦ ਕੇਂਦਰ ਤੋਂ ਸਟੋਰੇਜ ਪੁਆਇੰਟ ਤੱਕ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਸਾਰੇ ਟਰਾਂਸਪੋਰਟ ਵਾਹਨਾਂ ਵਿੱਚ ਵਾਹਨ ਟਰੈਕਿੰਗ ਸਿਸਟਮ ਯਕੀਨੀ ਬਨਾਉਣ ਲਈ ਆਖਿਆ। ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਫ਼ਸਲ ਦੀਆਂ ਅਦਾਇਗੀਆਂ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਸ਼ਿਨਰ ਨੇ ਖਰੀਦ ਸਮੇਂ ਦੌਰਾਨ ਮੀਂਹ ਪੈਣ ਦੀ ਸੂਰਤ ਵਿੱਚ ਸੱਕਸ਼ਨ ਮਸ਼ੀਨਾਂ ਅਤੇ ਲੋੜੀਂਦੀ ਲੇਬਰ ਉਪਲਬਧ ਹੋਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਖਰੀਦ ਪ੍ਰਬੰਧਾਂ ਨਾਲ ਜੁੜੇ ਹੋਏ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੂਰੀ ਚੌਕਸੀ ਵਰਤਣ ਦੀ ਹਿਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਐਸੋਸ਼ੀਏਸ਼ਾਂ ਨਾਲ ਮੀਟਿੰਗ- ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਆੜ੍ਹਤੀ ਐਸੋਸ਼ੀਏਸ਼ਨ, ਲੇਬਰ ਯੂਨੀਅਨਾਂ ਅਤੇ ਟਰਾਂਸਪੋਰਟ ਕੰਟਰੈਕਟਰਾਂ ਨਾਲ ਵੀ ਮੀਟਿੰਗ ਕੀਤੀ। ਉਨ੍ਹਾਂ ਨੇ ਸਭਨਾਂ ਦੇ ਪੱਖ ਬਹੁਤ ਧਿਆਨ ਨਾਲ ਸੁਣੇ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ ਵੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦੁਵਾਇਆ। ਮੀਟਿੰਗ ਵਿੱਚ ਏ.ਡੀ.ਸੀ. (ਯੂ.ਡੀ.) ਸੀ੍ਰ ਦਮਨਜੀਤ ਸਿੰਘ ਮਾਨ, ਐੱਸ.ਡੀ.ਐੱਮ. ਮੋਹਾਲੀ ਸਰਬਜੀਤ ਕੌਰ, ਐੱਸ.ਡੀ.ਐੱਮ. ਡੇਰਾਬਸੀ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਖੁਰਾਕ ਤੇ ਸਿਵਲ ਸਪਲਾਈ, ਮੰਡੀ ਬੋਰਡ ਅਤੇ ਵੱਖ ਵੱਖ ਏਜਸੀਆਂ ਦੇ ਨੁਮਾਇੰਦੇ ਮੌਜੂਦ ਸਨ।

ਐੱਸ.ਏ.ਐੱਸ. ਨਗਰ ਵਿੱਚ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਸ਼ੁਰੂ

ਐੱਸ.ਏ.ਐੱਸ. ਨਗਰ ਵਿੱਚ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਸ਼ੁਰੂ

ਐੱਸ.ਏ.ਐੱਸ. ਨਗਰ ਵਿੱਚ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਸ਼ੁਰੂ   ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਇੱਕ ਹਫ਼ਤੇ ਦੇ ਅੰਦਰ ਅੰਦਰ ਗਿਰਦਾਵਰੀ ਰਿਪੋਰਟ ਭੇਜਣ ਦੀ ਹਦਾਇਤ ਐਸ ਏ ਐਸ ਨਗਰ, 31 ਮਾਰਚ(ਸਤੀਸ਼ ਕੁਮਾਰ ਪੱਪੀ) ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਜਲਦੀ ਤੋਂ ਜਲਦੀ ਖਤਮ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਡਿਪਟੀ  ਕਮਿਸ਼ਨਰ ਆਸ਼ਿਕਾ ਜੈਨ ਨੇ ਇਸ ਸਬੰਧੀ ਰਿਪੋਰਟ ਇੱਕ ਹਫ਼ਤੇ ਦੇ ਅੰਦਰ ਅੰਦਰ ਪੇਸ਼ ਕਰਨ ਲਈ ਆਖਿਆ ਹੈ। ਜ਼ਿਲ੍ਹੇ ਵਿੱਚ ਚੱਲ ਰਹੀ ਗਿਰਦਾਵਰੀ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਗਿਰਦਾਵਰੀ ਦਾ ਕੰਮ 7 ਅਪ੍ਰੈਲ ਤੱਕ ਮੁਕੰਮਲ ਕਰਨ ਲਈ ਆਖਿਆ ਗਿਆ ਹੈ ਅਤੇ ਇਹ ਸਾਰਾ ਕੰਮ ਜ਼ਿਲ੍ਹੇ ਦੇ ਸਮੂਹ ਐਸ ਡੀ ਐਜ਼ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਕਿਸੇ ਵੀ ਸ਼ਿਕਾਇਤ ਲਈ ਸਬੰਧਿਤ ਐਸ. ਡੀ.ਐਮ. ਕੋਲ ਪਹੁੰਚ ਕੀਤੀ ਜਾ ਸਕਦੀ ਹੈ। ਸ੍ਰੀਮਤੀ ਆਸ਼ਿਕਾ ਜੈਨ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਸਬੰਧੀ ਸਪੈਸ਼ਲ ਗਿਰਦਾਵਰੀ ਕਰਵਾਏ ਜਾਣ ਲਈ ਪੰਜਾਬ ਸਰਕਾਰ ਵੱਲੋਂ ਲਿਖਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ੇਸ਼ ਗਿਰਦਾਵਰੀ ਦੌਰਾਨ ਇਹ ਯਕੀਨੀ ਬਨਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਪਟਵਾਰੀ ਵਲੋਂ   GPS Map Camera ...

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਗੁਰਮੀਤ ਰਾਮ ਰਹੀਮ ਦੀ ਪੈਰੋਲ ਅਤੇ ਬਿਲਕਿਸ ਬਾਨੋ ਰੇਪ ਕਾਂਡ ਦੇ ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ

पंजाब CM मान की बेटी को धमकियां देने के मामले मे दिल्ली महिला आयोग का बडा एक्शन

पंजाब CM मान की बेटी को धमकियां देने के मामले मे दिल्ली महिला आयोग का बडा एक्शन दूतावास से सुरक्षा की अपील चंडीगढ़, 31 मार्च (विश्व वार्ता) दिल्ली महिला आयोग ...

पंचकूला में अमरावती मॉल के रेस्टोरेंट्स में लगी भयंकर आग

  पंचकूला में अमरावती मॉल के रेस्टोरेंट्स में लगी भयंकर आग चंडीगढ़, 31 मार्च (विश्व वार्ता) पंचकूला में अमरावती मॉल के रेस्टोरेंट्स में भयंकर आग लगी। आग लगने के कारणों ...

ਕੱਲ੍ਹ ਨੂੰ ਜੇਲ੍ਹ ‘ਚੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ

पंजाब कांग्रेस के पूर्व अध्यक्ष नवजोत सिंह सिद्धू कल होंगे जेल से रिहा

पंजाब कांग्रेस के पूर्व अध्यक्ष नवजोत सिंह सिद्धू कल होंगे जेल से रिहा सिद्धू की रिहाई को लेकर पंजाब में सियासी माहौल गरमाने की संभावना चंडीगढ़, 31 मार्च (विश्व वार्ता) ...

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ ਚੰਡੀਗੜ੍ਹ, 31ਮਾਰਚ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਵਲੋਂ ਅੱਜ ਕਈ ਅਹਿਮ  ਫ਼ੈਸਲੇ ਲਏ ਹਨ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ...

ਕੱਲ੍ਹ ਨੂੰ ਜੇਲ੍ਹ ‘ਚੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ

ਕੱਲ੍ਹ ਨੂੰ ਜੇਲ੍ਹ ‘ਚੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ

ਕੱਲ੍ਹ ਨੂੰ ਜੇਲ੍ਹ 'ਚੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ   https://twitter.com/sherryontopp/status/1641709471058788352?s=20   ਚੰਡੀਗੜ੍ਹ, 31ਮਾਰਚ(ਵਿਸ਼ਵ ਵਾਰਤਾ)- ਰੋਡ ਰੇਜ ਕੇਸ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਸਜਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ...

ਜੀਵਨ ਧਾਰਾ : ਇੱਕ ਸੋਚ, ਇੱਕ ਵਿਸ਼ਵਾਸ ਤੇ ਹਕੀਕਤ – ਬੁੱਧ ਸਿੰਘ ਨੀਲੋਂ

ਪ੍ਰੋਃ ਪੂਰਨ ਸਿੰਘ ਜੀ ਨੂੰ ਚੇਤੇ ਕਰਦਿਆਂ – ਗੁਰਭਜਨ ਗਿੱਲ

ਪ੍ਰੋਃ ਪੂਰਨ ਸਿੰਘ ਜੀ ਨੂੰ ਚੇਤੇ ਕਰਦਿਆਂ - ਗੁਰਭਜਨ ਗਿੱਲ ਚੰਡੀਗੜ੍ਹ,31ਮਾਰਚ(ਵਿਸ਼ਵ ਵਾਰਤਾ)-ਲੋਕ ਮੰਚ ਪੰਜਾਬ ਦੇ ਸਮਾਗਮ ਲਈ ਜਲੰਧਰ ਦੇ ਰਾਹ ਵਿੱਚ ਸਾਂ ਜਦ ਟੈਲੀਫੋਨ ਦੀ ਘੰਟੀ ਵੱਜੀ। ਗਿਆਨੀ ਪਿੰਦਰਪਾਲ ਸਿੰਘ ...

Page 3 of 6 1 2 3 4 6

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ


ਬਦਲੀਆਂ

Currency Converter

Youtube

Wishav Warta - Youtube

ਪੁਰਾਲੇਖ