ਪੰਜਾਬ ਦੇ ਪਿੰਡਾਂ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 166 ਕਰੋੜ ਰੁਪਏ ਜਾਰੀ: ਜਿੰਪਾ
2950 ਪਿੰਡਾਂ ਵਿੱਚ ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 135 ਕਰੋੜ ਰੁਪਏ ਜਾਰੀ ਕੀਤੇ ਗਏ* *4374 ਪਿੰਡਾਂ ਵਿੱਚ ਸਾਲਿਡ ਵੇਸਟ ਪ੍ਰਬੰਧਨ ਲਈ 31 ਕਰੋੜ ਰੁਪਏ ਜਾਰੀ ਕੀਤੇ ਗਏ* ਮੰਤਰੀ ਦੀ ਅਗਵਾਈ ਹੇਠ ...