• Latest
  • Trending
2024 ਦੀਆਂ ਪੈਰਿਸ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਖਿਡਾਰੀ ਅਕਸ਼ਦੀਪ ਸਿੰਘ ਨਾਲ ਖੇਡ ਮੰਤਰੀ ਨੇ ਕੀਤੀ ਮੁਲਾਕਾਤ

2024 ਦੀਆਂ ਪੈਰਿਸ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਖਿਡਾਰੀ ਅਕਸ਼ਦੀਪ ਸਿੰਘ ਨਾਲ ਖੇਡ ਮੰਤਰੀ ਨੇ ਕੀਤੀ ਮੁਲਾਕਾਤ

3 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

33 minutes ago
ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

1 hour ago
ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

1 hour ago
ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

2 hours ago
56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

56 ਸਾਲ ਦੇ ਹੋਏ ਰਾਹੁਲ ਗਾਂਧੀ: ਦਿੱਲੀ ਸਥਿਤ ਕਾਂਗਰਸ ਹੈੱਡਕੁਆਰਟਰ ਵਿਖੇ ਮਨਾਇਆ ਜਨਮਦਿਨ

3 hours ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

India Vs Afghanistan: ਆਖਰੀ ਮੈਚ ਤੋਂ ਪਹਿਲਾਂ ਹਰਸ਼ਿਤ ਰਾਣਾ ਭਾਰਤੀ ਟੀਮ ਵਿੱਚ ਸ਼ਾਮਿਲ

5 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ PM ਮੋਦੀ ਨੂੰ ਲਿਖਿਆ ਪੱਤਰ

5 hours ago
Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

Breaking: ਬਠਿੰਡਾ ‘ਚ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ

6 hours ago
Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

Delhi ਦੇ ਦਵਾਰਕਾ ਵਿੱਚ ਇੱਕ ਨਮਕੀਨ ਫੈਕਟਰੀ ਵਿੱਚ ਲੱਗੀ ਅੱਗ

6 hours ago
Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ

7 hours ago
Hindi News
English News
Friday, June 19, 2026
No Result
View All Result
32 °c
Chandigarh
36 ° Sat
36 ° Sun
33 ° Mon
35 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

2024 ਦੀਆਂ ਪੈਰਿਸ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਖਿਡਾਰੀ ਅਕਸ਼ਦੀਪ ਸਿੰਘ ਨਾਲ ਖੇਡ ਮੰਤਰੀ ਨੇ ਕੀਤੀ ਮੁਲਾਕਾਤ

February 18, 2023
in ADMINISTRATION, ਸਿਆਸੀ, ਖਬਰਾਂ, ਖਰੜ, ਖੇਡਾਂ, ਖੇਤੀਬਾੜੀ, ਦਿੱਲੀ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
2024 ਦੀਆਂ ਪੈਰਿਸ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਖਿਡਾਰੀ ਅਕਸ਼ਦੀਪ ਸਿੰਘ ਨਾਲ ਖੇਡ ਮੰਤਰੀ ਨੇ ਕੀਤੀ ਮੁਲਾਕਾਤ

2024 ਦੀਆਂ ਪੈਰਿਸ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਖਿਡਾਰੀ ਅਕਸ਼ਦੀਪ ਸਿੰਘ ਨਾਲ ਖੇਡ ਮੰਤਰੀ ਨੇ ਕੀਤੀ ਮੁਲਾਕਾਤ

ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਚੰਡੀਗੜ੍ਹ 18 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੈਰਿਸ ਓਲੰਪਿਕ-2024 ਲਈ ਕੁਆਲੀਫਾਈ ਕਰਨ ਵਾਲੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨਕੇ ਦੇ ਐਥਲੀਟ ਅਕਾਸ਼ਦੀਪ ਸਿੰਘ ਨੂੰ ਅੱਜ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਖੇਡ ਮੰਤੀ ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਅਕਸ਼ਦੀਪ ਸਿੰਘ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਦੱਸ ਦਈਏ ਕਿ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ ਹੈ। ਪੈਰਿਸ ਓਲੰਪਿਕ ਖੇਡਾਂ-2024 ਲਈ ਅਥਲੈਟਿਕਸ ਵਿੱਚ ਇਹ ਭਾਰਤ ਦਾ ਪਹਿਲਾ ਕੋਟਾ ਅਤੇ ਓਵਰ ਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ। ਇਸ ਮੌਕੇ ਤੇ ਖੇਡ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।

ਬਰਨਾਲਾ ਦੇ ਅਥਲੀਟ ਅਕਾਸ਼ਦੀਪ ਸਿੰਘ ਰਾਂਚੀ ਵਿਖੇ 20 ਕਿਲੋਮੀਟਰ ਪੈਦਲ ਤੋਰ ਵਿੱਚ ਬਣਾਇਆ ਨੈਸ਼ਨਲ ਰਿਕਾਰਡ, ਪੈਰਿਸ ਓਲੰਪਿਕ ਖੇਡਾਂ 2024 ਲਈ ਕੀਤਾ ਕੁਆਲੀਫਾਈ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ

by Jaspreet Kaur
June 19, 2026
0

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੇ ਖਿਡਾਰੀਆਂ ਦਾ ਸਨਮਾਨ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ...

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

by Jaspreet Kaur
June 19, 2026
0

ਬੁਢਲਾਡਾ ਦੇ ਦਰੀਆਪੁਰ 'ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ ਮਾਨਸਾ, 19 ਜੂਨ 2026 (ਵਿਸ਼ਵ ਵਾਰਤਾ)...

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

ਕੋਲਕਾਤਾ ‘ਚ ਫਲਾਈਟ ‘ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ

by Jaspreet Kaur
June 19, 2026
0

ਕੋਲਕਾਤਾ 'ਚ ਫਲਾਈਟ 'ਤੇ ਡਿੱਗੀ ਬਿਜਲੀ; 141 ਯਾਤਰੀ ਸਨ ਸਵਾਰ ਕੋਲਕਾਤਾ, 19 ਜੂਨ 2026 (ਵਿਸ਼ਵ ਵਾਰਤਾ): ਦੇਸ਼ ਦੇ ਕਈ ਹਿੱਸਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 19, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

by Ankit
4 weeks ago
0

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 116 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 