ਗੁਰੂ ਹਰਗੋਬਿੰਦ ਸਾਹਿਬ ਦੇ ਗੁਰਤਾਗੱਦੀ ਦਿਵਸ ਤੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਵਧਾਈ
ਸਿੱਖਾਂ ਨੂੰ ਲਾਇਸੰਸੀ ਹਥਿਆਰ ਰੱਖਣ ਦੀ ਕੀਤੀ ਅਪੀਲ
ਦੇਖੋ ਵੀਡੀਓ
ਚੰਡੀਗੜ੍ਹ,23 ਮਈ(ਵਿਸ਼ਵ ਵਾਰਤਾ)-ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰ ਸਿੱਖ ਨੂੰ ਲਾਇਸੰਸੀ ਹਥਿਆਰ ਰੱਖਣ ਦਾ ਯਤਨ ਕਰਨ ਲਈ ਕਿਹਾ ਹੈ।
ਵੀਡੀਓ ਸ੍ਰੋਤ-ਐਸਜੀਪੀਸੀ ਫੇਸਬੁੱਕ ਪੇਜ