• Latest
  • Trending
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

1 hour ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ 

3 hours ago
ਸੂਬੇ ‘ਚ 1 ਸਾਲ ਲਈ ਤੰਬਾਕੂ ਅਤੇ ਨਿਕੋਟੀਨ ਉਤਪਾਦਾਂ ਦੀ ਵਿਕਰੀ ਅਤੇ ਵੰਡ ‘ਤੇ ਪਾਬੰਦੀ 

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

4 hours ago
ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

5 hours ago
ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

ਤੇਲੰਗਾਨਾ ਸਰਕਾਰ ਖੇਲੋ ਇੰਡੀਆ ਯੂਥ ਗੇਮਜ਼ 2026 ਦੀ ਵੱਡੇ ਪੱਧਰ ‘ਤੇ ਕਰੇਗੀ ਮੇਜ਼ਬਾਨੀ

6 hours ago
Hindi News
English News
Wednesday, August 12, 2026
No Result
View All Result
30 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

August 12, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

— ਪੁਲਿਸ ਟੀਮਾਂ ਨੇ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ

— ਯੁੱਧ ਨਸ਼ਿਆਂ ਵਿਰੁੱਧ ਦੇ 529ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ):- ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 624 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

204ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 624 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,987 ਹੋ ਗਈਆਂ।

ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 529ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 811 ਨਸ਼ੀਲੀਆਂ ਗੋਲੀਆਂ ਅਤੇ 9100 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 529 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,745 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: BREAKING NEWSLatest Punjab newsPUNJABPunjab Governmentpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

by Ankit
August 12, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

by Ankit
August 12, 2026
0

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ •ਪੰਚਾਇਤਾਂ 'ਤੇ ਬੋਝ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

by Ankit
August 12, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 12, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

by Ankit
August 12, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

Most Popular

ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ

by Jaspreet Kaur
3 weeks ago
0

ਸੋਨਮ ਵਾਂਗਚੁਕ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਦਾਲਤ ਵੱਲੋਂ ਵਾਂਗਚੁਕ ਦੀ ਪਤਨੀ ਗੀਤਾਂਜਲੀ ਦੀ ਮੰਗ ਖਾਰਜ - ਕੇਂਦਰ ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 