• Latest
  • Trending

4 years ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

38 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

June 7, 2022
in ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ

ਗੁਰਭਜਨ ਗਿੱਲ ਦਾ ਗੀਤ ਸੰਗ੍ਰਹਿ ‘ਪਿੱਪਲ ਪੱਤੀਆਂ’ ਸਰੀ(ਕੈਨੇਡਾ) ਵਿੱਚ ਸੁੱਖ ਧਾਲੀਵਾਲ ਐੱਮ ਪੀ ਤੇ ਉੱਘੇ ਲੇਖਕਾਂ ਵੱਲੋਂ ਲੋਕ ਅਰਪਨ

ਗੁਰਭਜਨ ਦੇ ਗੀਤਾਂ ਵਿਚ ਪੰਜਾਬ ਦਾ ਵਿਰਸਾ, ਸੱਭਿਆਚਾਰ, ਲੋਕ-ਦਰਦ ਸਮੋਇਆ ਹੋਇਆ ਹੈ-ਰਵਿੰਦਰ ਰਵੀ

ਲੁਧਿਆਣਾ,7 ਜੂਨ(ਵਿਸ਼ਵ ਵਾਰਤਾ)-ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਬ੍ਰਿਟਿਸ਼ ਕੋਲੰਬੀਆ ਵੱਲੋਂ ਉਘੇ ਪੰਜਾਬੀ ਸ਼ਾਇਰ ਗੁਰਭਜਨ ਗਿੱਲ ਦੇ ਗੀਤਾਂ ਦੀ ਪੁਸਤਕ ‘ਪਿੱਪਲ ਪੱਤੀਆਂ’ ਲੋਕ ਹਵਾਲੇ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਪ੍ਰਸਿੱਧ ਪੰਜਾਬੀ ਗਾਇਕ ਤੇ ਗੀਤਕਾਰ ਸੁਰਜੀਤ ਸਿੰਘ ਮਾਧੋਪੁਰੀ ਦੀ ਅਗਵਾਈ ਹੇਠ ਯੌਰਕ ਸੈਂਟਰ, ਸਰੀ ਵਿਖੇ ਕਰਵਾਏ ਇਸ ਪ੍ਰੋਗਰਾਮ ਦੌਰਾਨ ਗੁਰਭਜਨ ਗਿੱਲ ਅਤੇ ਮੁੱਖ ਮਹਿਮਾਨ ਰਵਿੰਦਰ ਰਵੀ ਜ਼ੂਮ ਰਾਹੀਂ ਵੱਡੀ ਸਕਰੀਨ ਉਪਰ ਹਾਜ਼ਰ ਰਹੇ। ਪੁਸਤਕ ਨੂੰ ਲੋਕ ਹਵਾਲੇ ਕਰਨ ਲਈ ਸਰੀ ਨਿਊਟਨ ਤੋਂ ਮੈਂਬਰ ਪਾਰਲੀਮੈਂਟ ਸੁੱਖ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਪਹੁੰਚੇ। ਪ੍ਰੋਗਰਾਮ ਦਾ ਆਗਾਜ਼ ਸੁਰਜੀਤ ਸਿੰਘ ਮਾਧੋਪੁਰੀ ਦੇ ਪਿਆਰ ਭਰੇ ਸਵਾਗਤੀ ਸ਼ਬਦਾਂ ਨਾਲ ਹੋਇਆ।
ਇਸ ਪੁਸਤਕ ਉਪਰ ਬੋਲਦਿਆਂ ਮੁੱਖ ਮਹਿਮਾਨ ਰਵਿੰਦਰ ਰਵੀ ਪੁਸਤਕ ਵਿਚਲੇ ਗੀਤਾਂ ਦੀ ਗਹਿਰਾਈ ਬਾਰੇ ਵਿਸ਼ੇਸ਼ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਗੀਤਾਂ ਵਿਚ ਪੰਜਾਬ ਦਾ ਸੱਭਿਆਚਾਰ ਹੈ, ਪੰਜਾਬ ਦਾ ਲੋਕ ਵਿਰਸਾ ਸਮੋਇਆ ਹੋਇਆ ਹੈ, ਪੰਜਾਬ ਤੇ ਪੰਜਾਬੀਆਂ ਦਾ ਦਰਦ ਹੈ। ਉਨ੍ਹਾਂ ਕਿਹਾ ਕਿ ਸਾਡੀ ਪੀੜ੍ਹੀ ਚੋਂ ਡਾਃ ਹਰਿਭਜਨ ਸਿੰਘ ਨੇ ਅਧਰੈਣੀ ਤੇ ਸ਼ਿਵ ਕੁਮਾਰ ਨੇ ਆਪਣੀਂ ਸਮੂਹ ਲਿਖਤਾਂ ਵਿੱਚ ਗੀਤ ਦੀ ਆਤਮਾ ਜਗਾਈ ਰੱਖੀ। ਪਿੱਪਲ ਪੱਤੀਆਂ ਦੇ ਗੀਤ ਪੜ੍ਹ ਕੇ ਮੈਨੂੰ ਗੁਰਭਜਨ ਗਿੱਲ ਦੀ ਸ਼ਬਦ ਸੂਝ ਤੇ ਹੋਰ ਵੀ ਮਾਣ ਹੋਇਆ ਹੈ।
ਪ੍ਰੋ. ਪ੍ਰਿਥੀਪਾਲ ਸਿੰਘ ਸੋਹੀ ਨੇ ਗੁਰਭਜਨ ਗਿੱਲ ਵੱਲੋਂ ਕੀਤੇ ਜਾ ਰਹੇ ਸਾਹਿਤਕ ਕਾਰਜਾਂ ਅਤੇ ਕਵਿਤਾ, ਗ਼ਜ਼ਲ, ਗੀਤ ਰਾਹੀਂ ਪੰਜਾਬੀ ਕਾਵਿ ਮੁਹਾਂਦਰਾ ਸੰਵਾਰਨ ਲਈ ਪਾਏ ਜਾ ਰਹੇ ਯੋਗਦਾਨ ਦੀ ਪ੍ਰਸੰਸਾ ਕੀਤੀ।
ਸ਼ਾਇਰ ਮੋਹਨ ਗਿੱਲ ਨੇ ਆਪਣੇ ਸਹਿਪਾਠੀ ਗੁਰਭਜਨ ਗਿੱਲ ਦਾ ਕਾਵਿ ਚਿਤਰ ਪੇਸ਼ ਕੀਤਾ ਅਤੇ ਵਿਸ਼ੇਸ਼ ਕਰਕੇ ਗੌਰਮਿੰਟ ਕਾਲਜ ਲੁਧਿਆਣਾ ਵਿਚ ਉਨ੍ਹਾਂ ਨਾਲ ਬਿਤਾਏ ਦਿਨਾਂ ਨੂੰ ਯਾਦ ਕੀਤਾ।
ਹਾਜ਼ਰੀਨ ਲੇਖਕਾਂ, ਪ੍ਰਸੰਸਕਾਂ ਨੇ ਆਪਣੀ ਜਾਣ ਪਹਿਚਾਣ ਕਰਵਾਉਣ ਦੇ ਨਾਲ ਨਾਲ ‘ਪਿੱਪਲ ਪੱਤੀਆਂ’ ਪੁਸਤਕ ਲਈ ਗੁਰਭਜਨ ਗਿੱਲ ਨੂੰ ਵਧਾਈਆਂ ਦਿੱਤੀਆਂ। ਮੰਚ ਸੰਚਾਲਕ ਕੁਲਦੀਪ ਗਿੱਲ ਮਕਸੂਦੜਾ ਨੇ ਗੁਰਭਜਨ ਗਿੱਲ ਵੱਲੋਂ ਪੰਜਾਬੀ ਸਾਹਿਤ ਤੇ ਸਭਿਆਚਾਰ ਨੂੰ ਵਿਸ਼ਵ ਭਰ ਵਿਚ ਪ੍ਰਚਾਰਨ ਅਤੇ ਕੌਮਾਂਤਰੀ ਸਫੀਰ ਵਜੋਂ ਨਿਭਾਈ ਜਾ ਰਹੀ ਭੂਮਿਕਾ ਦੀ ਵਿਸ਼ੇਸ਼ ਸ਼ਲਾਘਾ ਕੀਤੀ।
ਉਘੇ ਕਵੀ ਕਵਿੰਦਰ ਚਾਂਦ ਨੇ ਆਪਣੀ ਨਜ਼ਮ “ਮੁਆਫੀਨਾਮਾ’ ਰਾਹੀਂ ਸਮਾਗਮ ਵਿਚ ਸਾਹਿਤਕ ਰੰਗ ਭਰਿਆ। ਰੁਪਿੰਦਰ ਰੂਪੀ ਖੈਰ੍ਹਾ ਨੇ ਗੁਰਭਜਨ ਗਿੱਲ ਦੀ ਪੁਸਤਕ ‘ਚੋਂ ਇਕ ਗੀਤ ਗਾ ਕੇ ਸੁਣਾਇਆ।

ਗੁਰਭਜਨ ਗਿੱਲ ਨੇ ਸਾਰੇ ਦੋਸਤਾਂ, ਪ੍ਰਸੰਸਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ ਵਿਚ ਬੈਠ ਕੇ ਏਨਾ ਮਾਣ ਸਨਮਾਨ ਦੇਣ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਰਵਿੰਦਰ ਰਵੀ ਵੱਲੋਂ ਦਿੱਤਾ ਥਾਪੜਾ ਮੇਰੇ ਲਈ ਬਹੁਤ ਵੱਡਾ ਮਾਣ ਹੈ। ਗੁਰਭਜਨ ਗਿੱਲ ਨੇ ਪੰਜਾਬੀ ਕਵੀਆਂ ਨੂੰ ਕਵਿਤਾ ਦੀਆਂ ਵੱਖ ਵੱਖ ਵੰਨਗੀਆਂ ਵਿਚ ਰਚਨਾ ਕਰਨ ਲਈ ਪ੍ਰੇਰਿਆ। ਅੰਤ ਵਿਚ ਪੰਜਾਬੀ ਕਵੀ ਤੇ ਗੁਰਭਜਨ ਗਿੱਲ ਦੇ ਮਿੱਤਰ ਪ੍ਰਿਤਪਾਲ ਸਿੰਘ ਗਿੱਲ ਨੇ ਆਏ ਸੱਜਣਾਂ ਦਾ ਧੰਨਵਾਦ ਕੀਤਾ।
ਇਸ ਪ੍ਰੋਗਰਾਮ ਵਿਚ ਹੋਰਨਾਂ ਤੋਂ ਇਲਾਵਾ ਮਨਿੰਦਰ ਗਿੱਲ ਮਾਲਕ ਰੇਡੀਓ ਇੰਡੀਆ,ਡਾ. ਰਣਜੀਤ ਸਿੰਘ ਪੰਨੂ ਸਾਬਕਾ ਪ੍ਰਿੰਸੀਪਲ ਗੁਰੂ ਨਾਨਕ ਕਾਲਿਜ ਮੋਗਾ,ਜਰਨੈਲ ਸਿੰਘ ਆਰਟਿਸਟ, ਡਾ. ਰਿਸ਼ੀ ਸਿੰਘ, ਹਰਸ਼ਰਨ ਕੌਰ, ਸੁਖਵਿੰਦਰ ਚੋਹਲਾ ਸੰਪਾਦਕ ਦੇਸ ਪਰਦੇਸ ਟਾਈਮਜ਼,ਰਹਸ਼ਰਨ ਕੌਰ, ਮੇਜਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੀਮਾ ਭਰੋਵਾਲ ਕਲਾਂ (ਠਾਣਾ) ਭੁਪਿੰਦਰ ਮੱਲੀ ਵਿਰਾਸਤ ਫਾਉਂਡੇਸ਼ਨ,ਅੰਗਰੇਜ਼ ਬਰਾੜ, ਪਲਵਿੰਦਰ ਸਿੰਘ ਰੰਧਾਵਾ, ਦਰਸ਼ਨ ਸੰਘਾ, ਹਰਿੰਦਰਜੀਤ ਸਿੰਘ ਸੰਧੂ, ਇਦਰਜੀਤ ਸਿੰਘ ਧਾਮੀ, ਹਰਦਮ ਮਾਨ, ਮਨਿੰਦਰ ਗਿੱਲ, ਸਾਂਝਾ ਟੀ ਵੀ ਚੈਨਲ ਦੇ ਸੰਚਾਲਕ ਸੁਖਵਿੰਦਰ ਸਿੰਘ ਬਿੱਲਾ ਸੰਧੂ, ਇੰਦਰਪਾਲ ਸਿੰਘ ਸੰਧੂ, ਖੁਸ਼ਹਾਲ ਗਲੋਟੀ, ਕੁਲਵਿੰਦਰ ਔਜਲਾ ਤੇ ਹਰਜੀਤ ਬੈਂਸ ਇੰਡੋ ਕੈਨੇਡੀਅਨ ਟਾਈਮਜ਼,ਲਵੀ ਪੰਨੂ, ਬਖਸ਼ਪ੍ਰੀਤ ਗਿੱਲ, ਇਕਬਾਲ ਸਿੰਘ ਝੂਟੀ, ਗੁਰਨਾਮ ਸਿੰਘ ਕਲੇਰ ਤੇ ਕਰਤਾਰ ਸਿੰਘ ਸੰਧੂ ਸ਼ਾਮਲ ਸਨ। ਉੱਘੇ ਨਾਵਲਕਾਰ ਜਰਨੈਲ ਸਿੰਘ ਸੇਖਾ ਨੇ ਵੀ ਪ੍ਰੋਗ੍ਰਾਮ ਵਿੱਚ ਆਸ਼ੀਰਵਾਦ ਦਿੱਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Most Popular

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ

by Ranjit Singh
4 weeks ago
0

National: ਤਿਉਹਾਰਾਂ ’ਤੇ ਰੇਲਵੇ ਦਾ ਤੋਹਫ਼ਾ: ਵਿਸ਼ੇਸ਼ ਟਰੇਨਾਂ ਚਲਾਉਣ ਦਾ ਫ਼ੈਸਲਾ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਤਿਉਹਾਰਾਂ ਦੌਰਾਨ ਯਾਤਰੀਆਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 