• Latest
  • Trending
‘ਆਪ’ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਮੁੱਦੇ ‘ਤੇ ਐਮਪੀ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ

4 years ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

30 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

32 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

45 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

1 hour ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

4 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

5 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਮੁੱਦੇ ‘ਤੇ ਐਮਪੀ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ

August 25, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਰਾਸ਼ਟਰੀ, ਰਾਜਸਥਾਨ, ਲੁਧਿਆਣਾ
‘ਆਪ’ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਮੁੱਦੇ ‘ਤੇ ਐਮਪੀ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ

‘ਆਪ’ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਮੁੱਦੇ ‘ਤੇ ਐਮਪੀ ਪ੍ਰਨੀਤ ਕੌਰ ਨੇ ਔਰਤਾਂ ਦੇ ਵੱਡੇ ਇਕੱਠ ਸਮੇਤ ਕੀਤਾ ਭਾਰੀ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਨਾਮ ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

ਪੰਜਾਬ ਦੀਆਂ ਔਰਤਾਂ ਆਪ ਸਰਕਾਰ ਵੱਲੋਂ ਪੂਰੀ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੀਆਂ ਹਨ- ਸੰਸਦ ਮੈਂਬਰ ਪ੍ਰਨੀਤ ਕੌਰ

ਪਟਿਆਲਾ, 25 ਅਗਸਤ (ਵਿਸ਼ਵ ਵਾਰਤਾ)-ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀਆਂ ਔਰਤਾਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਮਗਰੋਂ ਓਹਨਾ ਨੇ ਡੀਸੀ ਪਟਿਆਲਾ ਨੂੰ ਪੰਜਾਬ ਸਰਕਾਰ ਨਾਮ ਇਕ ਮੈਮੋਰੰਡਮ ਵੀ ਸੌਂਪਿਆ।

ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਉਹ ਇੱਕ ਵਾਰ ਚੁਣੇ ਜਾਣ ‘ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵੇਗੀ। ਪਰ ਹੁਣ 6 ਮਹੀਨੇ ਹੋ ਗਏ ਹਨ ਅਤੇ ਸਰਕਾਰ ਵੱਲੋਂ ਆਪਣੇ ਇਸ ਵੱਡੇ ਚੋਣ ਵਾਅਦੇ ਨੂੰ ਪੂਰੇ ਕਰਨ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ।”

ਉਨ੍ਹਾਂ ਅੱਗੇ ਕਿਹਾ, “ਆਪ ਸਰਕਾਰ ਵੱਲੋਂ ਕੀਤੇ ਵਾਅਦੇ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਔਰਤਾਂ ਵਿੱਚ ਰੋਸ ਵੱਧ ਰਿਹਾ ਹੈ ਕਿਉਂਕਿ ਉਹ ਸਰਕਾਰ ਵੱਲੋਂ ਪੂਰੀ ਤਰ੍ਹਾਂ ਠੱਗਿਆ ਮਹਿਸੂਸ ਕਰ ਰਹੀਆਂ ਹਨ। ਇਹ ਸਾਡਾ ਬਣਦਾ ਹੱਕ ਹੈ, ਜਿਸ ਦਾ ਸਰਕਾਰ ਵੱਲੋਂ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ ਅਤੇ ਜੇਕਰ ਪੰਜਾਬ ਸਰਕਾਰ ਅਕਤੂਬਰ ਤੱਕ ਇਸ ਗਾਰੰਟੀ ਨੂੰ ਪੂਰਾ ਕਰਨ ਵਿੱਚ ਅਸਫਲ ਰਹਿੰਦੀ ਹੈ ਤਾਂ ਅਸੀਂ ਪੰਜਾਬ ਭਰ ਵਿੱਚ ਉਨ੍ਹਾਂ ਦੇ ਖਿਲਾਫ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਾਂਗੇ।”

ਕੈਪਟਨ ਅਮਰਿੰਦਰ ਸਿੰਘ ਦੇ ਸ਼ਾਸਨ ਬਾਰੇ ਗੱਲ ਕਰਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਜੀ ਨੇ ਆਪਣੇ ਕਾਰਜਕਾਲ ਦੌਰਾਨ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੇਣ, ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ, ਸ਼ਗਨ ਦੀ ਰਾਸ਼ੀ ਵਧਾਉਣ ਵਰਗੀਆਂ ਕਈ ਔਰਤਾਂ ਪੱਖੀ ਸਕੀਮਾਂ ਅਤੇ ਹੋਰ ਬਹੁਤ ਸਾਰੀਆਂ ਨੀਤੀਆਂ ਲਾਗੂ ਕੀਤੀਆਂ।”

ਸਿੱਧੂ ਮੂਸੇਵਾਲਾ ਦੇ ਇਨਸਾਫ਼ ਮਾਰਚ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ, “ਇਸ ਤਰ੍ਹਾਂ ਦੇ ਨੌਜਵਾਨ ਦਾ ਇਨ੍ਹੀਂ ਛੋਟੀ ਉਮਰ ਵਿੱਚ ਤੁਰ ਜਾਣਾ ਪੂਰੀ ਤਰ੍ਹਾਂ ਦੁਖਦਾਈ ਹੈ, ਸਿੱਧੂ ਮੂਸੇਵਾਲਾ ਦੀ ਦਿਨ-ਦਿਹਾੜੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਇਹ ਸਮਝਣ ਯੋਗ ਹੈ ਕਿ ਉਸਦੇ ਮਾਤਾ-ਪਿਤਾ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਮੈਂ ਉਨ੍ਹਾਂ ਦੀ ਇਸ ਮੰਗ ਵਿੱਚ ਉਨ੍ਹਾਂ ਦਾ ਪੂਰੀ ਤਰ੍ਹਾਂ ਸਮਰਥਨ ਕਰਦੀ ਹਾਂ।”

ਪਟਿਆਲਾ ਦੀ ਡੀ.ਸੀ ਸਾਕਸ਼ੀ ਸਾਹਨੀ ਨੂੰ ਪ੍ਰਨੀਤ ਕੌਰ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ “ਮੈਂ ਪੰਜਾਬ ਦੀਆਂ ਔਰਤਾਂ ਦੀ ਨੁਮਾਇੰਦਗੀ ਕਰਦੇ ਹੋਏ ਤੁਹਾਡੇ ਸਾਹਮਣੇ ਖੜ੍ਹੀ ਹਾਂ ਅਤੇ ਅਸੀਂ ਸੂਬਾ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਆਮ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਤੁਰੰਤ ਪੂਰਾ ਕਰਨ। ਮੈਂ ਤੁਹਾਡੇ ਰਾਹੀਂ ਸਰਕਾਰ ਨੂੰ ਸਾਡੇ ਵਿਰੁੱਧ ਜੋ ਬਦਲਾਖੋਰੀ ਦੀ ਰਾਜਨੀਤੀ ਕਰ ਰਹੇ ਹਨ, ਉਸ ਖ਼ਿਲਾਫ਼ ਵੀ ਧਿਆਨ ਦਵਾਉਂਦੀ ਹਾਂ ਅਤੇ ਅਸੀਂ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ। ਸਾਡੇ ਐਮਸੀ ਨੂੰ ਸਿਰਫ਼ ਇਸ ਲਈ ਨਿਸ਼ਾਨਾ ਬਣਾਉਣਾ ਕਿਉਂਕਿ ਅਸੀਂ ਵਿਰੋਧੀ ਧਿਰ ਵਿੱਚ ਹਾਂ, ਪੂਰੀ ਤਰ੍ਹਾਂ ਨਾਲ ਬੇਇਨਸਾਫ਼ੀ ਹੈ ਅਤੇ ਇਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।”

ਪ੍ਰਨੀਤ ਕੌਰ ਨਾਲ ਪੰਜਾਬ ਭਰ ਦੀਆਂ ਹਜ਼ਾਰਾਂ ਬੀਬੀਆਂ ਨੇ ਵੀ ਸ਼ਿਰਕਤ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

Most Popular

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

4 weeks ago
0

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 