• Latest
  • Trending
22 ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਤਹਿਸੀਲ-ਪੱਧਰ ‘ਤੇ ਮੁਜ਼ਾਹਰੇ

22 ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਤਹਿਸੀਲ-ਪੱਧਰ ‘ਤੇ ਮੁਜ਼ਾਹਰੇ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

36 minutes ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

42 minutes ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

1 hour ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

2 hours ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

2 hours ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

2 hours ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

3 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

3 hours ago
Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

5 hours ago
Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

5 hours ago
Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

22 ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਤਹਿਸੀਲ-ਪੱਧਰ ‘ਤੇ ਮੁਜ਼ਾਹਰੇ

June 16, 2022
in ਖਬਰਾਂ, ਖੇਤੀਬਾੜੀ, ਪੰਜਾਬ
22 ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਤਹਿਸੀਲ-ਪੱਧਰ ‘ਤੇ ਮੁਜ਼ਾਹਰੇ
22 ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਤਹਿਸੀਲ-ਪੱਧਰ ‘ਤੇ ਮੁਜ਼ਾਹਰੇ
ਮੰਡੀਆਂ ‘ਚ ਮੁਜ਼ਾਹਰੇ ਕਰਨ ਉਪਰੰਤ ਐਸਡੀਐਮ/ਤਹਿਸੀਲਦਾਰਾਂ ਨੂੰ ਸੌਂਪੇ ਮੰਗ-ਪੱਤਰ
ਮੁੱਖ ਮੰਤਰੀ ਪੰਜਾਬ ਸਰਕਾਰ ਤੋਂ ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਅਤੇ ਨਹਿਰੀ ਪਾਣੀ ਦੀ ਵਿਵਸਥਾ ਕਰਨ ਦੀ ਮੰਗ
 ਚੰਡੀਗੜ੍ਹ, 16ਜੂਨ (ਵਿਸ਼ਵ ਵਾਰਤਾ)-ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ‘ਚ ਤਹਿਸੀਲ ਪੱਧਰ ‘ਤੇ ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਅਤੇ ਨਹਿਰੀ ਪਾਣੀ ਦੀ ਵਿਵਸਥਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ। ਅਨਾਜ ਮੰਡੀਆਂ ‘ਚ ਮੁਜ਼ਾਹਰਿਆਂ ਉਪਰੰਤ ਐਸਡੀਐਮ/ਤਹਿਸੀਲਦਾਰਾਂ ਰਾਹੀਂ ਮੁੱਖ-ਮੰਤਰੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਸੌਂਪੇ ਗਏ।
ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ  ਭਾਰਤੀ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਬੀਕੇਯੂ-ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ-ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਔਲਖ਼, ਆਲ ਇੰਡੀਆ ਕਿਸਾਨ ਸੰਘਰਸ਼ ਕਮੇਟੀ ਦੇ ਸਤਨਾਮ ਸਿੰਘ ਬਹਿਰੂ, ਭਾਰਤੀ ਕਿਸਾਨ ਮੰਚ ਦੇ ਬੂਟਾ ਸਿੰਘ ਸ਼ਾਦੀਪੁਰ,  ਦੋਆਬਾ ਕਿਸਾਨ ਕਮੇਟੀ ਦੇ ਜੰਗਬੀਰ ਚੌਹਾਨ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖ਼ੋਂ, ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਵਜ਼ੀਦਪੁਰ ਅਤੇ ਬੀਕੇਯੂ-ਪੰਜਾਬ ਦੇ ਫੁਰਮਾਨ ਸਿੰਘ ਸੰਧੂ, ਬਿੰਦਰ ਸਿੰਘ ਗੋਲੇਵਾਲਾ (ਕੌਮੀ ਕਿਸਾਨ ਯੂਨੀਅਨ), ਹਰਜੀਤ ਸਿੰਘ ਰਵੀ (ਕਿਸਾਨ ਸੰਘਰਸ਼ ਕਮੇਟੀ, ਪੰਜਾਬ), ਮਲੂਕ ਸਿੰਘ (ਭਾਰਤੀ ਕਿਸਾਨ ਯੂਨੀਅਨ, ਮਾਲਵਾ), ਵੀਰ ਸਿੰਘ ਬੜਵਾ (ਕਿਰਤੀ ਕਿਸਾਨ ਮੋਰਚਾ, ਰੋਪੜ), ਭੁਪਿੰਦਰ ਸਿੰਘ ਤੀਰਥਪੁਰ (ਸਬਜੀ ਉਤਪਾਦਕ ਕਿਸਾਨ ਸੰਗਠਨ) ਅਤੇ ਕੁਲਜਿੰਦਰ ਸਿੰਘ ਘੁੰਮਣ (ਕੰਢੀ ਕਿਰਸਾਨ ਸੰਘਰਸ਼ ਕਮੇਟੀ) ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੂੰਗੀ ਦੀ ਖਰੀਦ ਕਰਨ ਦੇ ਐਲਾਨ ਨੂੰ ਮੰਡੀਆਂ ਵਿੱਚ ਕੇਂਦਰ ਵਲੋਂ ਨਿਰਧਾਰਤ ਐਮ ਐਸ ਪੀ ਅਨੁਸਾਰ ਖਰੀਦ ਕਰਕੇ ਅਮਲੀ ਜਾਮਾ ਪਹਿਨਾਇਆ ਜਾਵੇ। ਮੂੰਗੀ ਦੀ ਖਰੀਦ ਸਬੰਧੀ  ਫ਼ਰਦ, ਏਕੜ ਪ੍ਰਤੀ 5 ਕੁਇੰਟਲ ਕੋਟਾ ਫਿਕਸ ਕਰਨ ਸਮੇਤ ਲਾਈਆਂ ਕਿਸਾਨ ਮਾਰੂ ਬੇਲੋੜੀਆਂ ਸ਼ਰਤਾਂ ਫੌਰੀ ਹਟਾ ਕੇ ਦਾਣਾ ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ।ਮੱਕੀ ਕਾਸ਼ਤਕਾਰਾਂ ਦੀ ਫ਼ਸਲ ਨੂੰ ਐਮ ਐਸ ਪੀ ਤੇ ਖਰੀਦ ਦੀ ਗਾਰੰਟੀ ਕੀਤੀ ਜਾਵੇ। ਪੰਜਾਬ ਦੇ ਸਾਰੇ ਇਲਾਕਿਆਂ ਵਿਚ ਸੂਏ, ਕੱਸੀਆਂ ਅਤੇ ਰਜਬਾਹਿਆਂ ਨੂੰ ਸੁਚਾਰੂ ਢੰਗ ਨਾਲ ਪਾਣੀ ਛੱਡ ਕੇ ਤੁਰੰਤ ਚਲਾਇਆ ਜਾਵੇ। ਹਰ ਇਲਾਕੇ ਨੂੰ ਬਣਦਾ ਨਹਿਰੀ ਪਾਣੀ ਦੇਣ ਦੀ ਵਿਵਸਥਾ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। ਪੰਜਾਬ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਦੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਉਪਰੋਕਤ ਮੰਗਾਂ ਨੂੰ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ, ਨਹੀ ਤਾਂ ਸਰਕਾਰ ਦੇ ਫ਼ਸਲੀ ਵਿਭਿੰਨਤਾ ਦੇ ਦਾਅਵਿਆਂ ਦੀ ਭਰੋਸੇਯੋਗਤਾ ਉੱਪਰ ਗੰਭੀਰ ਸਵਾਲ ਖੜ੍ਹੇ ਜਾਣਗੇ। 
ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਯੂਪੀ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ-ਸਕੱਤਰ ਡਾ. ਆਸ਼ੀਸ਼ ਮਿੱਤਲ ਅਤੇ ਹੋਰਨਾਂ ਆਗੂਆਂ ‘ਤੇ ਦਰਜ਼ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਕਿਸਾਨ-ਆਗੂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

by Ranjit Singh
November 27, 2026
0

Punjab Weather: ਸੂਬੇ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ...

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

by Ranjit Singh
November 27, 2026
0

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ - ਟਾਮ ਲੈਥਮ ਨੇ ਜੜਿਆ ਅਰਧ ਸੈਂਕੜਾ - ਬਲੰਡੇਲ 53...

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

by Ranjit Singh
November 27, 2026
0

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 3 ਨਾਈਜੀਰੀਅਨਾਂ ਸਮੇਤ 4 ਗ੍ਰਿਫ਼ਤਾਰ

ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 3 ਨਾਈਜੀਰੀਅਨਾਂ ਸਮੇਤ 4 ਗ੍ਰਿਫ਼ਤਾਰ

by Navjot
4 weeks ago
0

ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) - ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ NCR ਖੇਤਰ ਵਿੱਚ ਕੋਕੀਨ ਅਤੇ MDMA (ਨਸ਼ੀਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 