ਐੱਸ.ਏ.ਐੇੱਸ. ਨਗਰ, 17 ਦਸੰਬਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾ ਰਹੀ TET-2018 ਪ੍ਰੀਖਿਆ ਜੋ ਕਿ 22 ਦਸੰਬਰ 2019 ਨੂੰ ਲਈ ਜਾਣੀ ਸੀ, ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ| ਹੁਣ ਇਹ ਪ੍ਰੀਖਿਆ 5 ਜਨਵਰੀ 2020 (ਐਤਵਾਰ) ਨੂੰ ਹੋਵੇਗੀ| ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਸੂਚਨਾ ਅਨੁਸਾਰ ਇਸ ਪ੍ਰੀਖਿਆ ਸਬੰਧੀ ਵਿਦਿਆਰਥੀਆਂ ਨੂੰ ਅਲਾਟ ਕੀਤੇ ਜਾਣ ਵਾਲੇ ਪ੍ਰੀਖਿਆ ਕੇਂਦਰਾਂ ਦੀ ਸੂਚਨਾ ਮਗਰੋਂ ਵੱਖਰੇ ਤੌਰ ਤੇ ਜਾਰੀ ਕੀਤੀ ਜਾਵੇਗੀ|
ਕਪੂਰਥਲਾ : ਮਾਡਰਨ ਜੇਲ੍ਹ ‘ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ
ਕਪੂਰਥਲਾ : ਮਾਡਰਨ ਜੇਲ੍ਹ 'ਚ ਚਲਾਏ ਗਏ ਸਰਚ ਅਭਿਆਨ ਦੌਰਾਨ ਮੋਬਾਈਲ ਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਚੰਡੀਗੜ੍ਹ, 5ਮਈ(ਵਿਸ਼ਵ ਵਾਰਤਾ)- ਕਪੂਰਥਲਾ...