• Latest
  • Trending
ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ ਰਾਜਪਾਲ ਅਤੇ ‘ਆਪ’ ਸਰਕਾਰ

ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ ਰਾਜਪਾਲ ਅਤੇ ‘ਆਪ’ ਸਰਕਾਰ

4 years ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

1 hour ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

1 hour ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

2 hours ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

2 hours ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

2 hours ago
ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

2 hours ago
ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

2 hours ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

3 hours ago
ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

3 hours ago
Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

4 hours ago
Hindi News
English News
Saturday, September 19, 2026
No Result
View All Result
31 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ ਰਾਜਪਾਲ ਅਤੇ ‘ਆਪ’ ਸਰਕਾਰ

September 24, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ ਰਾਜਪਾਲ ਅਤੇ ‘ਆਪ’ ਸਰਕਾਰ

ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਆਹਮੋ ਸਾਹਮਣੇ ਰਾਜਪਾਲ ਅਤੇ ‘ਆਪ’ ਸਰਕਾਰ

ਰਾਜਪਾਲ ਨੇ ਮੰਗਿਆ ਸੈਸ਼ਨ ਦਾ ਏਜੰਡਾ; ਪੜ੍ਹੋ ਕੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ,24 ਸਤੰਬਰ(ਵਿਸ਼ਵ ਵਾਰਤਾ)-27 ਸਤੰਬਰ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਅਤੇ ਰਾਜਪਾਲ ਬੀ.ਐੱਲ. ਪੁਰੋਹਿਤ ਵਿਚਾਲੇ ਤਲਖੀ ਵੱਧਦੀ ਜਾ ਰਹੀ ਹੈ। ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਪੁੱਛਿਆ ਹੈ ਕਿ ਇਸ ਸੈਸ਼ਨ ਦਾ ਏਜੰਡਾ ਕੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਬਹੁਮਤ ਸਾਬਤ ਕਰਨ ਲਈ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਜਿਸ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ ਵਾਪਸ ਲੈ ਲਈ ਸੀ।

ਇਸ ਦੇ ਨਾਲ ਹੀ ਰਾਜਪਾਲ ਵੱਲੋਂ ਏਜੰਡੇ ਬਾਰੇ ਪੁੱਛੇ ਜਾਣ ਤੋਂ ਬਾਅਦ ਇਸ ‘ਤੇ ਸੀਐਮ ਭਗਵੰਤ ਮਾਨ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਮਾਨ ਨੇ ਕਿਹਾ ਕਿ ਵਿਧਾਨ ਸਭਾ ਦੇ ਕਿਸੇ ਵੀ ਸੈਸ਼ਨ ਤੋਂ ਪਹਿਲਾਂ ਰਾਜਪਾਲ ਜਾਂ ਰਾਸ਼ਟਰਪਤੀ ਦੀ ਸਹਿਮਤੀ ਇੱਕ ਰਸਮੀ ਗੱਲ ਹੈ। 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਬੁਲਾਉਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕੰਮਾਂ ਦੀ ਸੂਚੀ ਨਹੀਂ ਮੰਗੀ। ਵਿਧਾਨਕ ਕੰਮ ਦਾ ਫੈਸਲਾ ਵਪਾਰ ਸਲਾਹਕਾਰ ਕਮੇਟੀ ਅਤੇ ਸਪੀਕਰ ਦੁਆਰਾ ਕੀਤਾ ਜਾਂਦਾ ਹੈ।

Gov/Presi consent before any session of Legislature is a formality. In 75 years, no Presi/Gov ever asked list of Legislative business before calling session. Legislative business is decided by BAC and speaker. Next Gov will ask all speeches also to be approved by him.its too much

— Bhagwant Mann (@BhagwantMann) September 23, 2022

 ‘ਆਪ’ ਨੇ ਭਾਜਪਾ ‘ਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦਾ ਦੋਸ਼ ਲਗਾਇਆ ਹੈ। ਜਿਸ ਤੋਂ ਬਾਅਦ ਬਹੁਮਤ ਸਾਬਤ ਕਰਨ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਪਹਿਲਾਂ ਇਸ ਨੂੰ ਰਾਜਪਾਲ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ। ਵਿਰੋਧੀ ਧਿਰ ਦੇ ਵਿਧਾਇਕਾਂ ਨੇ ਵਿਰੋਧ ਕੀਤਾ ਤਾਂ ਰਾਜਪਾਲ ਨੇ ਕਾਨੂੰਨੀ ਰਾਏ ਲੈ ਕੇ ਇਸ ਨੂੰ ਰੱਦ ਕਰ ਦਿੱਤਾ। ਜਿਸ ਤੋਂ ਬਾਅਦ ਸਰਕਾਰ ਨੇ ਬਿਜਲੀ ਅਤੇ ਪਰਾਲੀ ਦੇ ਮੁੱਦੇ ‘ਤੇ ਬਹਿਸ ਦੀ ਗੱਲ ਆਖਦਿਆਂ ਮੁੜ ਸੈਸ਼ਨ ਬੁਲਾ ਲਿਆ। ਜਿਸ ਨੂੰ ਲੈ ਕੇ ਹੁਣ ਫਿਰ ਵਿਵਾਦ ਸ਼ੁਰੂ ਹੋ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

by Navjot
September 19, 2026
0

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਚੇਨਈ, 19 ਸਤੰਬਰ (ਵਿਸ਼ਵ ਵਾਰਤਾ): ਮਾਨਸੂਨ ਦੀ ਆਮਦ ਦੇ ਨਾਲ ਪੂਰੇ ਤਾਮਿਲਨਾਡੂ ਵਿੱਚ...

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

by Navjot
September 19, 2026
0

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ  ...

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

by Navjot
September 19, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ ਪ੍ਰਦਰਸ਼ਨਕਾਰੀਆਂ ਨੇ...

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

by Navjot
September 19, 2026
0

ਤਿਰੁਪਤੀ ਲੱਡੂ ਵਿਵਾਦ : ED ਨੇ 'ਸੁਕ੍ਰਿਤੀ ਫੂਡਜ਼' ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ ਹੈਦਰਾਬਾਦ, 19 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

by Navjot
September 19, 2026
0

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਚੇਨਈ, 19 ਸਤੰਬਰ (ਵਿਸ਼ਵ ਵਾਰਤਾ): ਮਾਨਸੂਨ ਦੀ ਆਮਦ ਦੇ ਨਾਲ ਪੂਰੇ ਤਾਮਿਲਨਾਡੂ ਵਿੱਚ...

Most Popular

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ

by Ranjit Singh
2 weeks ago
0

Women Asia Cup: ਭਾਰਤ ਦੀ ਸ਼ਾਨਦਾਰ ਜਿੱਤ, ਹਾਂਗਕਾਂਗ ਨੂੰ 137 ਦੌੜਾਂ ਨਾਲ ਹਰਾਇਆ - ਟੀਮ ਇੰਡੀਆ ਸੈਮੀਫਾਈਨਲ ’ਚ ਪਹੁੰਚੀ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 