ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਪੜ੍ਹੋ, ਕਿੱਥੇ ਤੇ ਕਿੰਨੇ ਵਜੇ ਹੋਵੇਗੀ ਮੀਟਿੰਗ
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11ਵਜੇ, ਕਮੇਟੀ ਕਮਰਾ,ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1,ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਗਾਉਂ ਅਜੰਡਾ ਕੀ ਹੋਵੇਗਾ, ਇਸਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
























