ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਬਰਾੜ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ
ਚੰਡੀਗੜ੍ਹ 10 ਦਸੰਬਰ(ਵਿਸ਼ਵ ਵਾਰਤਾ)-ਅਕਾਲੀ ਦਲ ਨੇ ‘ਪਾਰਟੀ ਵਿਰੋਧੀ ਗਤੀਵਿਧੀਆਂ’ ਦੇ ਦੋਸ਼ਾਂ ਹੇਠ ਸਾਬਕਾ ਐਮਪੀ ਜਗਮੀਤ ਬਰਾੜ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਅੱਜ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦਿੱਤੀ।ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਚੋਂ 6 ਸਾਲ ਲਈ ਬਾਹਰ ਕੀਤਾ ਗਿਆ ਹੈ।
https://punjabi.wishavwarta.in/?p=235071























