• Latest
  • Trending
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

13 minutes ago
Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

34 minutes ago
ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

44 minutes ago
ਰਾਸ਼ਟਰੀ ਮਹਿਲਾ ਕਮਿਸ਼ਨ ਨੇ IVF ਕਲੀਨਿਕਾਂ ਨੂੰ ਨਿਯੰਤਰਿਤ ਕਰਨ ਵਾਲੇ ਕਾਨੂੰਨਾਂ ਦੀ ਸਮੀਖਿਆ ਲਈ ਕੀਤਾ ਪੈਨਲ ਦਾ ਗਠਨ

53 minutes ago
ਸੂਬੇ ਦੀ 80 ਪ੍ਰਤੀਸ਼ਤ ਆਬਾਦੀ ਨੂੰ ਆਯੁਸ਼ਮਾਨ ਭਾਰਤ ਸਿਹਤ ਖਾਤੇ ਅਧੀਨ ਲਿਆਂਦਾ ਗਿਆ

1 hour ago
International: ਬਹਾਮਾਸ ਵਿੱਚ ਵਾਪਰਿਆ ਵੱਡਾ ਜਹਾਜ਼ ਹਾਦਸਾ, ਫਲਾਈਟ ‘ਚ ਸਵਾਰ ਸਾਰਿਆਂ ਦੀ ਮੌਤ

Asian U23 Athletics : ਭਾਰਤੀ ਐਥਲੀਟਾਂ ਨੇ ਮੁਕਾਬਲੇ ਦੇ ਦੂਜੇ ਦਿਨ ਜਿੱਤੇ ਤਿੰਨ ਕਾਂਸੀ ਦੇ ਤਗਮੇ 

Wimbledon : ਜੈਨਿਕ ਸਿੰਨਰ ਨੇ ਜੋਕੋਵਿਚ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ 

Entertainment: ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਪੰਜਾਬੀ ਗਾਇਕ ਕਾਕਾ

2 hours ago
National: ਵਧੇਗੀ ਭਾਰਤ ਦੀ ਸਮੁੰਦਰੀ ਤਾਕਤ, ਅੱਜ INS ਮਹਿੰਦਰਗਿਰੀ ਜਲ ਸੈਨਾ ਵਿੱਚ ਹੋਵੇਗਾ ਸ਼ਾਮਿਲ

FIFA World Cup: ਸਪੇਨ ਨੇ ਬੈਲਜੀਅਮ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤੀ ਐਂਟਰੀ

Hindi News
English News
Saturday, July 11, 2026
No Result
View All Result
35 °c
Chandigarh
33 ° Sun
36 ° Mon
36 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

June 20, 2026
in ਖਬਰਾਂ, ਰਾਸ਼ਟਰੀ
ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

ਲੱਖਾਂ ਕਿਸਾਨਾਂ ਦਾ ਇੰਤਜ਼ਾਰ ਹੋਇਆ ਖਤਮ! PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 23ਵੀਂ ਕਿਸ਼ਤ ਹੋਈ ਜਾਰੀ

– ਯੋਗ ਕਿਸਾਨ ਇੰਝ ਚੈੱਕ ਕਰਨ status

ਨਵੀ ਦਿੱਲੀ, 20 ਜੂਨ 2026 (ਵਿਸ਼ਵ ਵਾਰਤਾ): ਅੱਜ ਯਾਨੀ 20 ਜੂਨ ਦਾ ਦਿਨ ਕਿਸਾਨਾਂ ਲਈ ਬਹੁਤ ਖ਼ਾਸ ਰਿਹਾ। ਅੱਜ ਪ੍ਰਧਾਨ ਮੰਤਰੀ ਮੋਦੀ ਨੇ ‘ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ’ ਦੀ 23ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। ਇਸ ਦੇ ਤਹਿਤ ਸਾਰੇ ਯੋਗ ਕਿਸਾਨਾਂ ਦੇ ਖਾਤਿਆਂ ਵਿੱਚ 2000 ਰੁਪਏ ਸਿੱਧੇ ) ਟ੍ਰਾਂਸਫਰ ਕਰ ਦਿੱਤੇ ਗਏ ਹਨ।

ਸਰਕਾਰੀ ਜਾਣਕਾਰੀ ਅਨੁਸਾਰ, ਇਸ ਕਿਸ਼ਤ ਦੇ ਤਹਿਤ ਪੂਰੇ ਦੇਸ਼ ਵਿੱਚ 18,880 ਕਰੋੜ ਰੁਪਏ ਤੋਂ ਵੱਧ ਦੀ ਰਕਮ ਡਾਇਰੈਕਟ ਬੈਨੀਫਿਟ ਟ੍ਰਾਂਸਫਰ (DBT) ਰਾਹੀਂ 9.44 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸ਼ੁਰੂਆਤ 24 ਫਰਵਰੀ 2019 ਨੂੰ ਕੀਤੀ ਗਈ ਸੀ। ਇਸ ਯੋਜਨਾ ਦੇ ਤਹਿਤ ਯੋਗ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਹੁਣ ਤੱਕ 23 ਕਿਸ਼ਤਾਂ ਜਾਰੀ ਹੋ ਚੁੱਕੀਆਂ ਹਨ।

ਪੀਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਸਟੇਟਸ ਕਿਵੇਂ ਚੈੱਕ ਕਰੀਏ?

‘ਪੀਐਮ ਕਿਸਾਨ’ ਪੋਰਟਲ ਓਪਨ ਕਰੋ।
– ਇਸ ਤੋਂ ਬਾਅਦ ਫਾਰਮਰ ਕਾਰਨਰ (Farmer Corner) ਵਿੱਚ ‘Know Your Status’ ਦੇ ਵਿਕਲਪ ਦੀ ਚੋਣ ਕਰੋ।
– ਅਗਲੇ ਸਟੈੱਪ ‘ਤੇ ਰਜਿਸਟ੍ਰੇਸ਼ਨ ਨੰਬਰ ਦਰਜ ਕਰਕੇ ਕੈਪਚਾ ਕੋਡ (Captcha Code) ਭਰੋ।
– ਇਹ ਕਰਨ ਤੋਂ ਬਾਅਦ ‘Get OTP’ ‘ਤੇ ਕਲਿੱਕ ਕਰੋ।
– ਰਜਿਸਟਰਡ ਮੋਬਾਈਲ ਨੰਬਰ ‘ਤੇ ਆਏ ਓਟੀਪੀ (OTP) ਨੂੰ ਦਰਜ ਕਰਦੇ ਹੀ ਸਕ੍ਰੀਨ ‘ਤੇ ਕਿਸ਼ਤ ਨਾਲ ਜੁੜੀ ਜਾਣਕਾਰੀ ਆ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ

by Ranjit Singh
July 11, 2026
0

BSNL ਨੇ ਬਿਨਾਂ ਨੈੱਟਵਰਕ ਦੇ ਚੱਲਣ ਵਾਲਾ ਫ਼ੋਨ ਕੀਤਾ ਲਾਂਚ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): 10 ਜੁਲਾਈ ਨੂੰ ਸਰਕਾਰੀ ਟੈਲੀਕਾਮ...

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

by Ranjit Singh
July 11, 2026
0

Iran-US War: ਜੇ ਅਮਰੀਕਾ ਦੁਬਾਰਾ ਯੁੱਧ ਚਾਹੁੰਦਾ ਹੈ, ਤਾਂ ਸਾਡੀ ਫੌਜ ਪੂਰੀ ਤਰ੍ਹਾਂ ਤਿਆਰ - ਈਰਾਨ - ਗਾਲਿਬਾਫ ਦਾ ਸਪੱਸ਼ਟ...

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ

by Ankit
July 11, 2026
0

ਪੰਜਾਬ ਵਿੱਚ ਸਿਰਫ਼ 16 ਦਿਨਾਂ ‘ਚ ਐਸ.ਆਈ.ਆਰ. ਅਧੀਨ 1 ਕਰੋੜ ਤੋਂ ਵੱਧ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕੀਤਾ ਗਿਆ: ਅਨਿੰਦਿਤਾ ਮਿਤਰਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

4 weeks ago
0

ਡਾ. ਅੰਬੇਡਕਰ ਦੇ ਜੀਵਨ ਨਾਲ ਸੰਬੰਧਿਤ ਪੰਚ ਤੀਰਥ ਯਾਤਰਾ ਨੂੰ ਕੇਵਲ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 