ਚੰਡੀਗੜ੍ਹ 27 ਦਸੰਬਰ ( ਵਿਸ਼ਵ ਵਾਰਤਾ )-ਗੁਜਰਾਤ ਦੇ ਅੱਤਵਾਦ ਰੋਕੂ ਦਸਤੇ (ਏਟੀਐਸ) ਨੂੰ ਵੱਡੀ ਸਫਲਤਾ ਮਿਲੀ ਹੈ। ਗੁਜਰਾਤ ਏਟੀਐਸ ਨੇ ਅੰਡਰਵਰਲਡ ਆਗੂ ਦਾਊਦ ਇਬਰਾਹਿਮ ਦੇ ਕਰੀਬੀ ਅਬਦੁੱਲ ਮਜੀਦ ਕੁਟੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਬਦੁੱਲ ਮਜੀਦ ਨੂੰ ਝਾਰਖੰਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਹ 24 ਸਾਲਾਂ ਤੋਂ ਫਰਾਰ ਸੀ। ਏਟੀਐਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਜੀਦ ਨੂੰ 1996 ਤੋਂ ਲੱਭ ਰਹੇ ਸੀ। ਜਾਣਕਾਰੀ ਅਨੁਸਾਰ ਉਹ ਕੇਰਲਾ ਦਾ ਵਸਨੀਕ ਹੈ।
ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਗਿੱਲ ਨੂੰ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ ਦਿੱਤੀ ਵਧਾਈ
ਪੰਜਾਬੀ ਸੱਭਿਆਚਾਰਕ ਕੌਂਸਲ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਤਨਮਨਜੀਤ ਢੇਸੀ ਤੇ ਪ੍ਰੀਤ ਗਿੱਲ ਨੂੰ ਯੂ.ਕੇ. ਦੀ ਸੰਸਦੀ ਚੋਣ ਜਿੱਤਣ ’ਤੇ...