• Latest
  • Trending
ਚੰਡੀਗੜ੍ਹ ਬਾਰ ਐਸੋਸੀਏਸ਼ਨ ਅੱਜ ਫਿਰ ਹੜਤਾਲ ‘ਤੇ

4 years ago
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

33 minutes ago
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਬੰਬ ਧਮਾਕਾ: 11 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

2 hours ago
Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Asian Games : ਸ਼ਾਟ ਪੁਟ ਵਿੱਚ ਤਜਿੰਦਰਪਾਲ ਸਿੰਘ ਤੂਰ ਨੇ ਜਿੱਤਿਆ ਸਿਲਵਰ ਮੈਡਲ

Asian Games : ਭਾਰਤ ਨੇ ਇੱਕ ਦਿਨ ਵਿੱਚ ਕਬੱਡੀ ‘ਚ ਜਿੱਤੇ 2 ਗੋਲਡ ਮੈਡਲ ; ਏਸ਼ੀਆਈ ਖੇਡਾਂ ਵਿੱਚ ਪੁਰਸ਼ ਅਤੇ ਮਹਿਲਾ ਟੀਮਾਂ ਬਣੀਆਂ ਚੈਂਪੀਅਨ

6 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 7 ਮੈਂਬਰੀ ਤਾਲਮੇਲ ਕਮੇਟੀ ਦੀ ਮੀਟਿੰਗ ; ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ‘ਤੇ ਹੋਵੇਗੀ ਚਰਚਾ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ; ਲਗਾਤਾਰ ਚੌਥੀ ਜਿੱਤ ਕੀਤੀ ਦਰਜ

ਭਾਰਤ ਅਤੇ ਖਾੜੀ ਦੇਸ਼ਾਂ ਨੇ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਰੋਮਾਂਟਿਕ ਡਰਾਮਾ ਫਿਲਮ ‘Love & War‘ ਤੋਂ ਵਿੱਕੀ ਕੌਸ਼ਲ ਦਾ ਫਸਟ ਲੁੱਕ ਜਾਰੀ ; ਲਿਖਿਆ, ” ਨਜ਼ਰਾਂ ਮਿਲਣਗੀਆਂ, ਪਰ ਹਟਣਗੀਆਂ ਨਹੀਂ! “

Hindi News
English News
Saturday, September 26, 2026
No Result
View All Result
24 °c
Chandigarh
23 ° Sun
26 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਚੰਡੀਗੜ੍ਹ ਬਾਰ ਐਸੋਸੀਏਸ਼ਨ ਅੱਜ ਫਿਰ ਹੜਤਾਲ ‘ਤੇ

February 23, 2023
in ADMINISTRATION, ਅਜੀਤਗੜ੍ਹ, ਸਿਆਸੀ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ, ਲੁਧਿਆਣਾ
ਚੰਡੀਗੜ੍ਹ ਬਾਰ ਐਸੋਸੀਏਸ਼ਨ ਅੱਜ ਫਿਰ ਹੜਤਾਲ ‘ਤੇ

ਕੌਮੀ ਇੰਨਸਾਫ਼ ਮੋਰਚਾ ਮਾਮਲਾ – ਚੰਡੀਗੜ੍ਹ ਬਾਰ ਐਸੋਸੀਏਸ਼ਨ ਅੱਜ ਫਿਰ ਹੜਤਾਲ ‘ਤੇ

ਚੰਡੀਗੜ੍ਹ 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)-ਅੱਜ ਫਿਰ ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਿੱਚ ਲੋਕਾਂ ਦੇ ਕੇਸ ਅਤੇ ਅਦਾਲਤੀ ਕਾਰਵਾਈ ਪ੍ਰਭਾਵਿਤ ਹੋਵੇਗੀ। ਬਾਰ ਅੱਜ ਤੋਂ ਫਿਰ ਹੜਤਾਲ ‘ਤੇ ਜਾ ਰਹੀ ਹੈ। ਚੰਡੀਗੜ੍ਹ ਪੁਲੀਸ ਨੇ ਮੁਹਾਲੀ ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਦੌਰਾਨ 8 ਫਰਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ  ਦੋ ਵਕੀਲਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਜਿਸ ਤੋਂ ਬਾਅਦ ਵਕੀਲਾਂ ਵਿੱਚ ਗੁੱਸਾ ਹੈ। ਘਟਨਾ ਤੋਂ ਬਾਅਦ ਵੀ ਵਕੀਲਾਂ ਨੇ ਕੰਮਕਾਜ ਠੱਪ ਕਰ ਦਿੱਤਾ ਸੀ। ਬਾਰ ਐਸੋਸੀਏਸ਼ਨ ਨੇ ਰੋਸ ਵਜੋਂ ਆਉਂਦੇ ਸੋਮਵਾਰ ਨੂੰ ਸੈਕਟਰ 43 ਕੋਰਟ ਕੰਪਲੈਕਸ ਤੋਂ ਸੈਕਟਰ 9 ਚੰਡੀਗੜ੍ਹ ਪੁਲੀਸ ਹੈੱਡਕੁਆਰਟਰ ਤੱਕ ਕਾਰ ਰੈਲੀ ਕੱਢਣ ਦਾ ਫੈਸਲਾ ਵੀ ਕੀਤਾ ਹੈ।

ਦੱਸ ਦੇਈਏ ਕਿ ਪੁਲਿਸ ਵੱਲੋਂ ਐਫਆਈਆਰ ਵਿੱਚ ਹੋਰਨਾਂ ਸਮੇਤ ਐਡਵੋਕੇਟ ਅਮਰ ਸਿੰਘ ਚਾਹਲ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਦੇ ਨਾਮ ਸ਼ਾਮਲ ਕੀਤੇ ਗਏ ਸਨ। ਹਾਲਾਂਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਇਹ ਮਾਮਲਾ ਬਹੁਤ ਗੰਭੀਰ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।
ਬਾਰ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਬਾਰ ਐਸੋਸੀਏਸ਼ਨ ਤੋਂ ਵੀ ਸਹਿਯੋਗ ਮੰਗਿਆ ਸੀ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੁਖੀ ਸ਼ੰਕਰ ਗੁਪਤਾ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਇਸ ਮਾਮਲੇ ਵਿੱਚ ਅਗਲੀ ਰਣਨੀਤੀ ਤਿਆਰ ਕਰਨਗੇ। ਇਸ ਤੋਂ ਪਹਿਲਾਂ ਬਾਰ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਐਸਐਸਪੀ ਸਮੇਤ ਯੂਟੀ ਦੇ ਗ੍ਰਹਿ ਸਕੱਤਰ ਨੂੰ ਵੀ ਮਿਲੇ ਸਨ।

ਬਾਰ ਦੇ ਅਨੁਸਾਰ, ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਵਕੀਲਾਂ ਦੇ ਨਾਮ ਗਲਤੀ ਨਾਲ ਐਫਆਈਆਰ ਵਿੱਚ ਸ਼ਾਮਲ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਹਟਾ ਦਿੱਤਾ ਜਾਵੇਗਾ। ਹਾਲਾਂਕਿ ਇਸ ਤੋਂ ਬਾਅਦ ਪੁਲਿਸ ਨੇ ਇਸ ਨੂੰ ਪਲਟ ਦਿੱਤਾ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਬਾਰ ਨੂੰ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਦਾ ਭਰੋਸਾ ਦਿੱਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 26, 2026
0

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ...

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ

by Navjot
September 26, 2026
0

Rajasthan : ਭਿਆਨਕ ਸੜਕ ਹਾਦਸੇ ਵਿੱਚ 2 ਮੈਡੀਕਲ ਵਿਦਿਆਰਥੀਆਂ ਸਮੇਤ ਤਿੰਨ ਲੋਕਾਂ ਦੀ ਮੌਤ ਜੈਪੁਰ, 26 ਸਤੰਬਰ (IANS): ਸ਼ਨੀਵਾਰ ਦੁਪਹਿਰ...

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ 

by Navjot
September 26, 2026
0

ਭਾਜਪਾ ਦੇ ਨਵ-ਨਿਯੁਕਤ ਸੂਬਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਪਹਿਲੀ ਮੀਟਿੰਗ 29 ਸਤੰਬਰ ਨੂੰ    ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ):...

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ

by Navjot
September 26, 2026
0

Delhi SIR : ECI ਨੇ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਾਖਲ ਕਰਨ ਦੀ ਸਮਾਂ-ਸੀਮਾ 30 ਅਕਤੂਬਰ ਤੱਕ ਵਧਾਈ   ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 26, 2026
0

'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ...

Most Popular

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

2 weeks ago
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 