25 ਅਪ੍ਰੈਲ ਨੂੰ ਖੁੱਲਣਗੇ ਕੇਦਾਰਨਾਥ ਧਾਮ ਦੇ ਦਰਵਾਜ਼ੇ
ਚੰਡੀਗੜ੍ਹ 18 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਉੱਤਰਾਖੰਡ ਸਥਿਤ ਕੇਦਾਰਨਾਥ ਧਾਮ ਦੇ ਦਰਵਾਜ਼ੇ 25 ਅਪ੍ਰੈਲ ਤੋਂ ਖੁੱਲ੍ਹਣਗੇ। ਅੱਜ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਉਖੀਮਠ ‘ਚ ਪਰੰਪਰਾਗਤ ਪੂਜਾ ਤੋਂ ਬਾਅਦ ਪਾਚਾਂਗ ਦੀ ਗਣਨਾ ਤੋਂ ਬਾਅਦ ਕੇਦਾਰਨਾਥ ਮੰਦਰ ਦੇ ਦਰਵਾਜ਼ੇ ਖੋਲ੍ਹਣ ਦਾ ਸ਼ੁਭ ਸਮਾਂ ਤੈਅ ਕੀਤਾ ਗਿਆ ਹੈ।25 ਅਪ੍ਰੈਲ ਨੂੰ ਸਵੇਰੇ 6.20 ਵਜੇ ਮੰਦਰ ਦੇ ਦਰਵਾਜ਼ੇ ਖੁੱਲ੍ਹਣਗੇ।