• Latest
  • Trending
25 ਸਤੰਬਰ ਦੇ ਪੰਜਾਬ-ਬੰਦ ਲਈ ਭਾਕਿਯੂ-ਡਕੌਂਦਾ ਵੱਲੋਂ ਤਿਆਰੀਆਂ ਜ਼ੋਰਾਂ ‘ਤੇ

25 ਸਤੰਬਰ ਦੇ ਪੰਜਾਬ-ਬੰਦ ਲਈ ਭਾਕਿਯੂ-ਡਕੌਂਦਾ ਵੱਲੋਂ ਤਿਆਰੀਆਂ ਜ਼ੋਰਾਂ ‘ਤੇ

6 years ago
ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

8 minutes ago
ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

2 hours ago
ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

ਗੌਰੀ ਸਪ੍ਰੈਟ ਨਾਲ ਵਿਆਹ ਦੇ ਬੰਧਨ ‘ਚ ਬੱਝੇ ਆਮਿਰ ਖ਼ਾਨ; ਪਹਿਲੀ ਤਸਵੀਰ ਆਈ ਸਾਹਮਣੇ

2 hours ago
Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

Power Slap Fighter: ਪੰਜਾਬ ਦੀ ਧੀ ਮਨਜੋਤ ਕੌਰ ਨੇ ‘ਪਾਵਰ ਸਲੈਪ’ ਵਿੱਚ ਰਚਿਆ ਇਤਿਹਾਸ

2 hours ago
Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

Big News: ਜੰਮੂ-ਕਸ਼ਮੀਰ ‘ਚ ਸਕੂਲ ਦੀਆਂ ਕਿਤਾਬਾਂ ਨੂੰ ਲੈ ਖੜ੍ਹਾ ਹੋਇਆ ਵਿਵਾਦ, ਅੱਤਵਾਦੀਆਂ ਨੂੰ ਦੱਸਿਆ ਸ਼ਹੀਦ

3 hours ago
Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

Entertainment: ਪਦਮ ਵਿਭੂਸ਼ਣ ਪਾਂਡਵਾਨੀ ਗਾਇਕਾ ਤੀਜਨ ਬਾਈ ਨਹੀਂ ਰਹੇ

3 hours ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਨਾਲ ਕਰਨਗੇ ਮੁਲਾਕਾਤ

4 hours ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

5 hours ago
Hindi News
English News
Sunday, July 5, 2026
No Result
View All Result
40 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

25 ਸਤੰਬਰ ਦੇ ਪੰਜਾਬ-ਬੰਦ ਲਈ ਭਾਕਿਯੂ-ਡਕੌਂਦਾ ਵੱਲੋਂ ਤਿਆਰੀਆਂ ਜ਼ੋਰਾਂ ‘ਤੇ

September 19, 2020
in ਖਬਰਾਂ, ਚੰਡੀਗੜ੍ਹ
25 ਸਤੰਬਰ ਦੇ ਪੰਜਾਬ-ਬੰਦ ਲਈ ਭਾਕਿਯੂ-ਡਕੌਂਦਾ ਵੱਲੋਂ ਤਿਆਰੀਆਂ ਜ਼ੋਰਾਂ ‘ਤੇ

ਪਿੰਡਾਂ ‘ਚ ਕੇਂਦਰ ਸਰਕਾਰ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰੇ ਜਾਰੀ

ਖੇਤੀਬਾੜੀ-ਬਿੱਲਾਂ ਖਿਲਾਫ ਸਾਂਝਾ ਸੰਘਰਸ਼ ਜਾਰੀ ਰਹੇਗਾ-ਬੁਰਜ਼ਗਿੱਲ-ਜਗਮੋਹਣ

ਚੰਡੀਗੜ,19 ਸਤੰਬਰ (ਵਿਸ਼ਵ ਵਾਰਤਾ)- 25 ਸਤੰਬਰ ਨੂੰ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪੰਜਾਬ-ਬੰਦ ਲਈ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਵੱਲੋਂ ਪੰਜਾਬ-ਭਰ ‘ਚ ਤਿਆਰੀਆਂ ਜ਼ੋਰਾਂ ‘ਤੇ ਹਨ, ਪਿੰਡ-ਪਿੰਡ ਕੇਂਦਰ-ਸਰਕਾਰ ਖ਼ਿਲਾਫ਼ ਅਰਥੀ-ਮੁਜ਼ਾਹਰੇ ਕਰਦਿਆਂ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਖੇਤੀਬਾੜੀ-ਬਿਲਾਂ ਨੂੰ ਰੱਦ ਕਰਵਾਉਣ ਲਈ ਸਾਂਝੇ-ਸੰਘਰਸ਼ਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਨੂੰ ਇਹ ਸਾਬਿਤ ਕੀਤਾ ਜਾਵੇਗਾ ਕਿ ਦੇਸ਼ ਦੇ ਕਿਸਾਨ ਕਿਸੇ ਕੀਮਤ ‘ਤੇ ਵੀ ਇਹ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ। ਆਗੂਆਂ ਨੇ ਕਿਹਾ ਕਿ ਅੱਜ ਮੋਗਾ ਵਿਖੇ 30 ਜਥੇਬੰਦੀਆਂ ਨੇ ਸਾਂਝੇ-ਤਾਲਮੇਲਵੇੰ ਸੰਘਰਸ਼ ਲਈ ਇੱਕਜੁੱਟਤਾ ਪ੍ਰਗਟਾਉਂਦਿਆਂ ਅਤੇ ਪੰਜਾਬ-ਬੰਦ ਲਈ ਸੱਦਾ ਦਿੱਤਾ ਹੈ। ਸੂਬਾ ਕਮੇਟੀ ਵੱਲੋਂ ਆਗੂਆਂ ਨੇ ਕਿਹਾ ਕਿ  ਇਹਨਾਂ ਤਿੰਨੇ ਆਰਡੀਨੈਂਸਾਂ ਅਤੇ ਬਿਜ਼ਲੀ ਸੋਧ ਬਿਲ-2020 ਖਿਲਾਫ ਪੰਜਾਬ ਦੀ ਧਰਤੀ ਤਿੰਨ ਮਹੀਨਿਆਂ ਤੋਂ ਸੰਘਰਸ਼ਾਂ ਦਾ ਅਖਾੜਾ ਬਣੀ ਹੋਈ ਹੈ। ਜਥੇਬੰਦੀ ਵੱਲੋਂ  ਕੱਲ੍ਹ ਨੂੰ ਸਾਰੇ ਪੰਜਾਬ ਅੰਦਰ ਅਰਥੀਆਂ ਫੂਕੀਆ ਜਾਣਗੀਆਂ, ਜਦੋਂ ਰਾਜ ਸਭਾ ਵਿੱਚ ਬਿਲ ਪੇਸ਼ ਹੋਵੇਗਾ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੁਆਰਾ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ਨੂੰ ਜਥੇਬੰਦੀ ਵੱਲੋਂ  ਕਿਸਾਨਾਂ ਦੇ ਇੱਕਜੁੱਟਤਾ ਦੇ ਦਬਾਅ ਥੱਲੇ ਸ਼੍ਰੋਮਣੀ ਅਕਾਲੀ ਦਲ ਦੇ ਵੋਟ-ਬੈਂਕ ਬਚਾਉਣ ਲਈ ਕੀਤੇ ਗਏ ਡਰਾਮੇ ਵਜੋਂ ਦੇਖਿਆ ਜਾ ਰਿਹਾ ਹੈ। ਕਿਉਂਕਿ ਬੀਬੀ ਬਾਦਲ ਨੇ ਇਸਤੋਂ ਪਹਿਲਾਂ ਕਿਸਾਨਾਂ ਦੇ ਸੰਘਰਸ਼ ਨੂੰ ਫਜ਼ੂਲ ਦਸਦਿਆਂ ਆਰਡੀਨੈਂਸਾਂ ਨੂੰ ਸਹੀ ਦਰਸਾਉਣ ਲਈ ਜ਼ੋਰ ਲਾਇਆ ਸੀ। ਆਗੂਆਂ ਨੇ ਕਿਹਾ ਕਿ ਬਾਦਲਾਂ ਨੂੰ ਭਾਜਪਾ ਨਾਲ਼ੋਂ ਤੁਰੰਤ ਨਾਤਾ ਤੋੜਿਆ ਜਾਂਣਾ ਚਾਹੀਦਾ ਹੈ । ਉਹਨਾਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਲਈ ਮੰਡੀਆਂ ਵਿੱਚੋਂ ਫਸਲ ਚੁੱਕਣ ਲਈ ਕੇਂਦਰ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ ਕੈਸ਼ ਕਰੈਡਿਟ ਲਿਮਿਟ ਪੰਜਾਬ ਨੂੰ ਤੁਰੰਤ ਜਾਰੀ ਕਰੇ, ਪਰ ਕੇਂਦਰ ਸਰਕਾਰ ਦੀ ਨੀਅਤ ਖਰਾਬ ਹੈ, ਇਸ ਕਰਕੇ ਲੇਟ ਕੀਤੀ ਜਾ ਰਹੀ ਹੈ, ਜਿਸਨੂੰ ਕਦਾਚਿੱਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਦੇ ਸੰਘਰਸ਼ ਵਿਸ਼ਾਲ ਅਤੇ ਤਿੱਖੇ ਹੋ ਰਹੇ ਹਨ। ਕਿਸਾਨੀ ਸੰਘਰਸ਼ਾਂ ਦੀ ਆਵਾਜ਼ ਪੰਜਾਬ ਤੋਂ ਬਾਹਰ ਹਰਿਆਣਾ, ਯੂ.ਪੀ ਤੋਂ ਅੱਗੇ ਦਿੱਲੀ ਵਿੱਚ ਵੀ ਸੁਣਾਈ ਦੇਣ ਲੱਗੀ ਹੈ,ਇਨਾਂ ਆਰਡੀਨੈਂਸਾਂ(ਬਿਲਾਂ) ਦਾ ਮਾਰੂ ਅਸਰ ਸਿਰਫ ਕਿਸਾਨੀ ਤੱਕ ਸੀਮਤ ਰਹਿਣ ਵਾਲਾ ਨਹੀਂ, ਸਗੋਂ ਇਸ ਦਾ ਅਸਰ ਆੜ੍ਹਤੀਆਂ, ਰੇਤ ਤੇਲ ਬੀਜ ਡੀਲਰਾਂ, ਮੰਡੀਆਂ ਵਿੱਚ ਕੰਮ ਕਰਦੇ ਲੱਖਾਂ ਕਿਰਤੀ ਲੋਕਾਂ ਉੱਪਰ ਵੀ ਪਵੇਗਾ। ਪੰਜਾਬ ਵਿੱਚ 154 ਸ਼ਹਿਰੀ ਮੰਡੀਆਂ ਅਤੇ 4000 ਖ੍ਰੀਦ ਕੇਂਦਰ ਹਨ। ਮੁਲਕ ਪੱਧਰ ਤੇ ਪੱਕੀਆਂ ਸ਼ਹਿਰੀ ਮੰਡੀਆਂ ਦੀ ਗਿਣਤੀ 7000 ਹੈ। ਖੇਤੀ ਮਾਹਿਰਾਂ ਵੱਲੋਂ ਕੇਂਦਰ ਸਰਕਾਰ ਨੂੰ ਸਮੇਂ ਸਮੇਂ ਦਿੱਤੀਆਂ ਗਈਆਂ ਰਿਪੋਰਟਾਂ ਅਨੁਸਾਰ ਫਸਲਾਂ ਦੀ ਖ੍ਰੀਦ ਦੇ ਸਹੀ ਪ੍ਰਬੰਧਾਂ ਲਈ ਮੰਡੀਆਂ ਵਿੱਚ ਛੇ ਗੁਣਾ ਵਾਧਾ ਭਾਵ 42000 ਮੰਡੀਆਂ ਦੀ ਜਰੂਰਤ ਹੈ। ਪਰ ਮੋਦੀ ਸਰਕਾਰ ਨੇ ਉਲਟਾ ਸਰਕਾਰੀ ਖ੍ਰੀਦ ਪ੍ਰਬੰਧ ਦਾ ਭੋਗ ਹੀ ਪਾ ਦਿੱਤਾ ਹੈ। ਆਗੂਆਂ ਨੇ ਸੰਘਰਸ਼ਾਂ ਵਿੱਚ ਕਿਸਾਨ ਔਰਤਾਂ ਅਤੇ ਨੌਜਵਾਨਾਂ ਦੀ ਸ਼ਮੂੂਲੀਅਤ ਨੂੰ ਹਾਲਤਾਂ ਦਾ ਹਾਂ ਪੱਖੀ ਅਹਿਮ ਮੋੜ ਕਰਾਰ ਦਿੱਤਾ। ਪੰਜਾਬ-ਬੰਦ ਦੀਆਂ ਤਿਆਰੀਆਂ ਲਈ ਭਾਕਿਯੂ-ਡਕੌਂਦਾ ਵੱਲੋਂ ਸੂਬਾ ਕਮੇਟੀ ਦੀ ਮੀਟਿੰਗ 22 ਸਤੰਬਰ ਨੂੰ ਤਰਕਸ਼ੀਲ ਭਵਨ, ਬਰਨਾਲਾ ਵਿਖੇ ਸੱਦੀ ਗਈ ਹੈ। ਆਗੂਆਂ ਨੇ ਕਿਹਾ ਕਿ 25 ਸਤੰਬਰ ਦੇ ਪੰਜਾਬ ਅੰਦਰ ਮੁਕੰਮਲ ਬੰਦ (ਸੜਕੀ ਅਤੇ ਰੇਲ ਆਵਾਜਾਈ ਅਤੇ ਹਰ ਕਿਸਮ ਦਾ ਕਾਰੋਬਾਰ) ਲਈ ਪੰਜਾਬ ਦੇ ਸਮੁੱਚੇ ਤਬਕਿਆਂ ਨੂੰ ਇਸ ਸੰਘਰਸ਼ ਵਿੱਚ ਵਧ ਚੜਕੇ ਸ਼ਾਮਲ ਹੋਣ ਦੀ ਅਪੀਲ ਕੀਤੀ।                           

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ ‘ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

by Jaspreet Kaur
July 5, 2026
0

ਕੇਤਨ ਅਗਰਵਾਲ ਦੀ ਮੌਤ ਦੇ ਸਦਮੇ 'ਚ ਦਾਦਾ ਨੇ ਵੀ ਤੋੜਿਆ ਦਮ! 71 ਸਾਲ ਦੀ ਉਮਰ 'ਚ ਲਏ ਆਖਰੀ ਸਾਹ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

by Ranjit Singh
July 5, 2026
0

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ 'ਚ ਐਂਟਰੀ ਚੰਡੀਗੜ੍ਹ, 5 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ

by Jaspreet Kaur
July 5, 2026
0

ਬਾਬਰ ਆਜ਼ਮ ਮੁੜ ਬਣੇ ਪਾਕਿਸਤਾਨ ਟੈਸਟ ਟੀਮ ਦੇ ਕਪਤਾਨ - PCB ਨੇ ਸ਼ਾਨ ਮਸੂਦ ਨੂੰ ਹਟਾਇਆ; ਜਾਣੋ ਕਾਰਨ ਨਵੀ ਦਿੱਲੀ,...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 