ਡੇਰਾਬੱਸੀ ਦੇ ਅਧੀਨ ਪੈਂਦੇ ਪਿੰਡ ਧਨੌਲਾ ਚ ਇੱਕ 25 ਸਾਲ ਦੀ ਮਹਿਲਾ ਨੇ ਆਪਣੇ ਅਤੇ ਆਪਣੀ ਡੇਢ ਸਾਲ ਦੀ ਧੀ ਉੱਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਗਾ ਲਈ ਜਿਸ ਤੋਂ ਬਾਅਦ ਦੋਨਾਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ ਜਿਸ ਤੋਂ ਬਾਅਦ ਪੁਲੀਸ ਨੇ ਮ੍ਰਿਤਕ ਦੇ ਪਤੀ ਸਹੁਰਾ ਅਤੇ ਸੱਸ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਾਣਕਾਰੀ ਮੁਤਾਬਿਕ ਮ੍ਰਿਤਕ ਮਹਿਲਾ ਦੇ ਪੇਕੇ ਯਮੁਨਾ ਨਗਰ ਹਰਿਆਣਾ ਹਨ ਪੁਲੀਸ ਨੇ ਮ੍ਰਿਤਕ ਮਹਿਲਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਹੈ ਪੁਲਿਸ ਹਜੇ ਇਨਵੈਸਟੀਗੇਸ਼ਨ ਕਰ ਰਹੀ ਹੈ
ਸਰਕਾਰੀ ਨੌਕਰੀ ਦੇ ਚੱਕਰ ’ਚ ਕਰੀਬ ਡੇਢ ਕਰੋੜ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈਆਂ ਔਰਤਾਂ
ਸਰਕਾਰੀ ਨੌਕਰੀ ਦੇ ਚੱਕਰ ’ਚ ਕਰੀਬ ਡੇਢ ਕਰੋੜ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈਆਂ ਔਰਤਾਂ ਚੰਡੀਗੜ੍ਹ ,3ਮਈ(ਵਿਸ਼ਵ ਵਾਰਤਾ)-: ਸ਼ਹਿਰ ਦੇ...