• Latest
  • Trending
26 ਜਨਵਰੀ ਨੂੰ ਮੁੱਖ ਮੰਤਰੀ ਦੇ ਘਿਰਾਓ ਲਈ ਮੋਟੀਵੇਟਰ ਵਰਕਰ ਯੂਨੀਅਨ ਨੇ ਕੀਤਾ ਐਲਾਨ

4 years ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

19 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

51 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

1 hour ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

26 ਜਨਵਰੀ ਨੂੰ ਮੁੱਖ ਮੰਤਰੀ ਦੇ ਘਿਰਾਓ ਲਈ ਮੋਟੀਵੇਟਰ ਵਰਕਰ ਯੂਨੀਅਨ ਨੇ ਕੀਤਾ ਐਲਾਨ

January 24, 2023
in ਸਿਆਸੀ, ਖਬਰਾਂ, ਪੰਜਾਬ
26 ਜਨਵਰੀ ਨੂੰ ਮੁੱਖ ਮੰਤਰੀ ਦੇ ਘਿਰਾਓ ਲਈ ਮੋਟੀਵੇਟਰ ਵਰਕਰ ਯੂਨੀਅਨ ਨੇ ਕੀਤਾ ਐਲਾਨ

26 ਜਨਵਰੀ ਨੂੰ ਮੁੱਖ ਮੰਤਰੀ ਦੇ ਘਿਰਾਓ ਲਈ ਮੋਟੀਵੇਟਰ ਵਰਕਰ ਯੂਨੀਅਨ ਨੇ ਕੀਤਾ ਐਲਾਨ

 ਬਠਿੰਡਾ,24 ਜਨਵਰੀ (ਵਿਸ਼ਵ ਵਾਰਤਾ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰ ਵਰਕਰਾਂ ਦੀਆ ਮੰਨੀਆ ਮੰਗਾ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 26 ਜਨਵਰੀ 2023 ਨੂੰ ਮੁੱਖ ਮੰਤਰੀ ਪੰਜਾਬ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ਸੁਖਬੀਰ ਚੀਮਾਂ,ਰਣਜੀਤ ਰਾਣਾ ਨੇ ਦੱਸਿਆ ਕਿ ਉਹ ਜਲ ਸਪਲਾਈ ਵਿਭਾਗ ਵਿਚ ਬਤੌਰ ਮੋਟੀਵੇਟਰ ਤੁੱਛ ਜਹੇ ਮਾਣ ਭੱਤੇ ਤੇ ਪਿਛਲੇ 7 ਤੋਂ ਕੰਮ ਕਰ ਰਹੇ ਹਨ। 13 ਜਨਵਰੀ ਲੋਹੜੀ ਵਾਲੇ ਦਿਨ ਮਾਨਯੋਗ ਮੁੱਖ ਮੰਤਰੀ ਸਾਹਿਬ ਵੱਲੋ 6 ਹਜਾਰ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਕੀਤਾ ਸੀ ਜਿਸ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰ ਵਰਕਰਾਂ ਦਾ ਨਾਮ ਵੀ ਸ਼ਾਮਿਲ ਹੈ , ਪਰ ਅਜੇ ਤੱਕ ਕੋਈ ਫੈਸਲਾ ਲਾਗੂ ਨਹੀਂ ਕੀਤਾ ਗਿਆ , ਇਸ ਸੰਬਧੀ ਜਥੇਬੰਦੀ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ ਪਰ ਓਹਨਾ ਵੱਲੋ ਵੀ ਕੋਈ ਪੁਖ਼ਤਾ ਜਵਾਬ ਨਹੀ ਦਿੱਤਾ ਗਿਆ , ਜਿਸ ਕਰਕੇ ਮੋਟੀਵੇਟਰ ਵਰਕਰ ਸਰਕਾਰ ਪ੍ਰਤੀ ਰੋਸ ਵਿੱਚ ਹਨ। ਮੋਟੀਵੇਟਰਾਂ ਦਾ ਕਹਿਣਾ ਹੈ ਕੀ 26 ਜਨਵਰੀ ਦੇ ਘਿਰਾਓ ਸਬੰਧੀ ਵਰਕਰ ਤਿਆਰ ਬਰ ਤਿਆਰ ਹਨ ਵਰਕਰਾਂ ਨੂੰ ਸਰਕਾਰ ਪ੍ਰਤੀ ਰੋਸ ਹੈ ਅਤੇ ਇਸੇ ਸਬੰਧ ਵਿੱਚ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜੇਕਰ ਪ੍ਰਦਰਸ਼ਨ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਦੀ ਜਿੰਮੇਵਾਰੀ ਮੁੱਖ ਮੰਤਰੀ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਬਠਿੰਡਾ ਦੀ ਹੋਵੇਗੀ । ਇਸ ਮੌਕੇ ਅਮਨ ਤਰਨਤਾਰਨ, ਮਨਿੰਦਰ ਸਿੰਘ, ਰਣਵੀਰ ਸ਼ਰਮਾਂ,ਨਵਰਾਜ ਬਰਨਾਲਾ , ਰਣਜੀਤ ਸਿੰਘ ਅਮ੍ਰਿਤਸਰ ,ਹੁਸਨ ਮੋਗਾ,ਸੋਨੂੰ ਸੰਗਰੂਰ ਹਾਜਿਰ ਰਹੇ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

🌷ਅੱਜ ਦਾ ਵਿਚਾਰ🌷 🌷Aaj ka vichar 🌷

🌷ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
1 week ago
0

🌹 🌹ਸਿਰਫ਼ ਪੈਸਾ ਹੀ ਕਿਸੇ ਵਿਅਕਤੀ ਨੂੰ ਅਮੀਰ ਨਹੀਂ ਬਣਾਉਂਦਾ। ਸੱਚੇ ਅਮੀਰ ਉਹ ਹਨ ਜਿਨ੍ਹਾਂ ਕੋਲ ਚੰਗੇ ਵਿਚਾਰ, ਚੰਗੇ ਦੋਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 