• Latest
  • Trending
26 ਦਸੰਬਰ ਨੂੰ ਜਨਰਲ ਵਰਗ ਵਲ਼ੋਂ ਦਿੱਲੀ ਵਿਖੇ ਕੀਤਾ ਜਾਵੇਗਾ ਰਾਹੁਲ ਗਾਂਧੀ ਦੀ ਰਿਹਾਇਸ਼ ਦਾ ਘਿਰਾਓ 

26 ਦਸੰਬਰ ਨੂੰ ਜਨਰਲ ਵਰਗ ਵਲ਼ੋਂ ਦਿੱਲੀ ਵਿਖੇ ਕੀਤਾ ਜਾਵੇਗਾ ਰਾਹੁਲ ਗਾਂਧੀ ਦੀ ਰਿਹਾਇਸ਼ ਦਾ ਘਿਰਾਓ 

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

7 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

8 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

8 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

8 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

8 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

10 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

10 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

10 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

10 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

11 hours ago
Hindi News
English News
Monday, November 9, 2026
No Result
View All Result
16 °c
Chandigarh
22 ° Mon
22 ° Tue
23 ° Wed
22 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

26 ਦਸੰਬਰ ਨੂੰ ਜਨਰਲ ਵਰਗ ਵਲ਼ੋਂ ਦਿੱਲੀ ਵਿਖੇ ਕੀਤਾ ਜਾਵੇਗਾ ਰਾਹੁਲ ਗਾਂਧੀ ਦੀ ਰਿਹਾਇਸ਼ ਦਾ ਘਿਰਾਓ 

December 18, 2021
in ਸਿਆਸੀ, ਖਬਰਾਂ, ਦਿੱਲੀ, ਪੰਜਾਬ, ਪ੍ਰਸ਼ਾਸਨਿਕ
26 ਦਸੰਬਰ ਨੂੰ ਜਨਰਲ ਵਰਗ ਵਲ਼ੋਂ ਦਿੱਲੀ ਵਿਖੇ ਕੀਤਾ ਜਾਵੇਗਾ ਰਾਹੁਲ ਗਾਂਧੀ ਦੀ ਰਿਹਾਇਸ਼ ਦਾ ਘਿਰਾਓ 

26 ਦਸੰਬਰ ਨੂੰ ਜਨਰਲ ਵਰਗ ਵਲ਼ੋਂ ਦਿੱਲੀ ਵਿਖੇ ਕੀਤਾ ਜਾਵੇਗਾ ਰਾਹੁਲ ਗਾਂਧੀ ਦੀ ਰਿਹਾਇਸ਼ ਦਾ ਘਿਰਾਓ 

ਐਸ ਏ ਐਸ ਨਗਰ, 18 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਦੇ ਜਨਰਲ ਵਰਗ ਦੇ ਪ੍ਰਤੀ ਡੰਗ ਟਪਾਊ ਵਤੀਰੇ ਤੋਂ ਅੱਕ ਕੇ ਅੱਜ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ (ਰਜਿ) ਨੇ ਐਲਾਨ ਕਰਦੇ ਹੋਏ ਕਿ ਆਉਣ ਵਾਲੀ 26 ਦਸੰਬਰ ਨੂੰ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅਤੇ ਘਿਰਾਓ ਕੀਤਾ ਜਾਵੇਗਾ। ਫੈਡਰੇਸ਼ਨ ਪ੍ਰਧਾਨ ਸੁਖਬੀਰ ਸਿੰਘ, ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਚੀਫ਼ ਆਰਗੇਨਾਈਜ਼ਰ ਸੁਰਿੰਦਰ ਕੁਮਾਰ ਸੈਣੀ, ਕਪਿਲ ਦੇਵ ਪਰਾਸ਼ਰ , ਸ਼ੇਰ ਸਿੰਘ, ਯਾਦਵਿੰਦਰ ਸਿੰਘ, ਹਰਜੀਤ ਸਿੰਘ ਗਰੇਵਾਲ, ਅਮਨਪ੍ਰੀਤ ਸਿੰਘ, ਸੁਦੇਸ਼ ਕਮਲ ਸ਼ਰਮਾ, ਮਹੇਸ਼ ਸ਼ਰਮਾ, ਕੋਮਲ ਸ਼ਰਮਾ ਅਤੇ ਜਸਵੀਰ ਸਿੰਘ ਗੁੜਾਂਗ ਨੇ ਪ੍ਰੈੱਸ ਨੋਟ ਜਾਰੀ ਕਰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ ਵਿਚ ਵੀ ਬੀਤੇ ਦਿਨ ਜਨਰਲ ਵਰਗ ਲਈ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਸੀ ਪਰ ਕੱਲ੍ਹ ਵਾਲੀ ਮੀਟਿੰਗ ਵਿਚ ਵੀ ਮਤਾ ਪਾਸ ਨਹੀਂ ਕੀਤਾ ਗਿਆ। ਜਨਰਲ ਵਰਗ ਦੇ ਵਿਰੋਧੀ ਮੰਤਰੀ ਅਤੇ ਅਫ਼ਸਰਸ਼ਾਹੀ ਕਮਿਸ਼ਨ ਬਣਾਉਣ ਦੇ ਰਸਤੇ ਵਿਚ ਬੇਲੋੜੀ ਰੁਕਾਵਟ ਖੜੀ ਕਰ ਰਹੇ ਹਨ ਅਤੇ ਮੁੱਖ ਮੰਤਰੀ ਉਨ੍ਹਾਂ ਉੱਪਰ ਕੰਟਰੋਲ ਕਰਨ ਵਿਚ ਨਾਕਾਮਯਾਬ ਸਾਬਤ ਹੋਏ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਚੋਣ ਜ਼ਾਬਤਾ ਕਿਸੇ ਵੀ ਸਮੇਂ ਲਾਗੂ ਹੋ ਸਕਦਾ ਹੈ, ਜਿਸ ਕਰਕੇ ਇਸ ਮਸਲੇ ਨੂੰ ਲਮਕਾਇਆ ਜਾ ਰਿਹਾ ਹੈ। ਫੈਡਰੇਸ਼ਨ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਸਵਾਲ ਕੀਤੇ ਕਿ ਉਹ ਪਿਛਲੇ ਮਹੀਨੇ ਤੋਂ ਜਨਰਲ ਵਰਗ ਲਈ ਕਮਿਸ਼ਨ ਬਣਾਉਣ ਦੀ ਗੱਲ ਕਰ ਰਹੇ ਹਨ ਤਾਂ ਫਿਰ ਕਮਿਸ਼ਨ ਕਿਉਂ ਨਹੀਂ ਬਣਾਇਆ ਜਾ ਰਿਹਾ। ਫੈਡਰੇਸ਼ਨ ਆਗੂਆਂ ਨੇ ਕਿ ਉਹ ਨਵੀਂ ਦਿੱਲੀ ਵਿਖੇ ਰਾਹੁਲ ਗਾਂਧੀ ਦੀ ਰਿਹਾਇਸ਼ ਅੱਗੇ 26 ਦਸੰਬਰ ਨੂੰ ਜਨਰਲ ਵਰਗ ਦੇ ਵਿਰੋਧੀ ਮੰਤਰੀਆਂ ਤੇ ਅਫ਼ਸਰਸ਼ਾਹੀ ਦੇ ਨਾਵਾਂ ਦੀ ਸੂਚੀ ਲਗਾ ਕੇ ਆਉਣਗੇ ਅਤੇ ਉਸੇ ਦਿਨ ਹੀ ਪੰਜਾਬ ਵਿਚ ਪੰਜਾਬ ਕਾਂਗਰਸ ਦੇ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਜਾਵੇਗਾ।

26 ਦਸੰਬਰ ਨੂੰ ਜਨਰਲ ਵਰਗ ਵਲ਼ੋਂ ਦਿੱਲੀ ਵਿਖੇ ਕੀਤਾ ਜਾਵੇਗਾ ਰਾਹੁਲ ਗਾਂਧੀ ਦੀ ਰਿਹਾਇਸ਼ ਦਾ ਘਿਰਾਓ 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

by Ankit
2 weeks ago
0

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ — ਪੁਲਿਸ ਟੀਮਾਂ ਨੇ 150 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 