• Latest
  • Trending
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲੈਣ ਦੀ ਮੰਗ ਕੀਤੀ

3 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

19 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

23 minutes ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

35 minutes ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

2 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

5 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲੈਣ ਦੀ ਮੰਗ ਕੀਤੀ

May 31, 2023
in ਸਿਆਸੀ, ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲੈਣ ਦੀ ਮੰਗ ਕੀਤੀ

ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲੈਣ ਦੀ ਮੰਗ ਕੀਤੀ

ਇਹ ਵਿਤਕਰੇਭਰਪੂਰ ਹੈ ਕਿਉਂਕਿ ਪ੍ਰਾਈਵੇਟ ਯੂਨੀਵਰਸਿਟੀਆਂ ਇਸਦੇ ਦਾਇਰੇ ਵਿਚੋਂ ਬਾਹਰ ਰੱਖੀਆਂ ਗਈਆਂ ਹਨ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 31 ਮਈ(ਵਿਸ਼ਵ ਵਾਰਤਾ)- : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਤੇ ਗੈਰ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਦਾਖਲਿਆਂ ਵਾਸਤੇ ਕੇਂਦਰੀਕ੍ਰਿਤ ਦਾਖਲਿਆਂ ਵਾਸਤੇ ਬੇਤੁਕਾ ਤੇ ਧੱਕੇਸ਼ਾਹੀ ਵਾਲਾ ਹੁਕਮ ਤੁਰੰਤ ਵਾਪਸ ਲਿਆ ਜਾਵੇ ਜਿਸ ਵਿਚ ਪ੍ਰਾਈਵੇਟ ਯੂਨੀਵਰਸਿਟੀਆਂ ਬਾਹਰ ਰੱਖੀਆਂ ਗਈਆਂ ਹਨ ਤੇ ਪਾਰਟੀ ਨੇ ਜ਼ੋਰ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲੈਣ ਦੀ ਮੰਗ ਕੀਤੀ
ਇਹ ਵਿਤਕਰੇਭਰਪੂਰ ਹੈ ਕਿਉਂਕਿ ਪ੍ਰਾਈਵੇਟ ਯੂਨੀਵਰਸਿਟੀਆਂ ਇਸਦੇ ਦਾਇਰੇ ਵਿਚੋਂ ਬਾਹਰ ਰੱਖੀਆਂ ਗਈਆਂ ਹਨ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 31 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਤੇ ਗੈਰ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਦਾਖਲਿਆਂ ਵਾਸਤੇ ਕੇਂਦਰੀਕ੍ਰਿਤ ਦਾਖਲਿਆਂ ਵਾਸਤੇ ਬੇਤੁਕਾ ਤੇ ਧੱਕੇਸ਼ਾਹੀ ਵਾਲਾ ਹੁਕਮ ਤੁਰੰਤ ਵਾਪਸ ਲਿਆ ਜਾਵੇ ਜਿਸ ਵਿਚ ਪ੍ਰਾਈਵੇਟ ਯੂਨੀਵਰਸਿਟੀਆਂ ਬਾਹਰ ਰੱਖੀਆਂ ਗਈਆਂ ਹਨ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਫੈਸਲੇ ਕਾਰਨ ਹਫੜਾ ਦਫੜੀ ਮਚ ਗਈ ਹੈ ਤੇ ਪ੍ਰੀਖਿਆਵਾਂ ਵਿਚ ਵਿਘਨ ਪੈ ਰਿਹਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਪ੍ਰਾਈਵੇਟ ਯੂਨੀਵਰਸਿਟੀਆਂ ਦੀਆਂ ਮੰਗਾਂ ਅੱਗੇ ਝੁੱਕ ਗਈ ਹੈ ਤੇ ਉਹਨਾਂ ਨੂੰ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਿਚੋਂ ਬਾਹਰ ਰੱਖਿਆ ਗਿਆ ਹੈ।
ਉਹਨਾਂ ਕਿਹਾ ਕਿ ਜਾਂ ਤਾਂ ਸਾਰੇ ਕਾਲਜ ਤੇ ਯੂਨੀਵਰਸਿਟੀਆਂ ਇਸ ਕੇਂਦਰੀਕ੍ਰਿਤ ਦਾਖਲਾ ਪ੍ਰਕਿਰਿਆ ਦਾ ਭਾਗ ਹੋਣੇ ਚਾਹੀਦੇ ਹਨ ਜਾਂ ਫਿਰ ਸਾਰੀਆਂ ਸੰਸਥਾਵਾਂ ਨੂੰ ਆਪਣੇ ਪੱਧਰ ’ਤੇ ਦਾਖਲੇ ਕਰਨ ਦੀ ਆਗਿਆ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਵਿਤਕਰੇਭਰਪੂਰ ਨੀਤੀ ਨਹੀਂ ਅਪਣਾਉਣੀ ਚਾਹੀਦੀ ਜਿਸ ਨਾਲ ਸਰਕਾਰੀ ਅਦਾਰਿਆਂ ਵਿਚ ਦਾਖਲਿਆਂ ’ਤੇ ਹੋਰ ਅਸਰ ਪਵੇਗਾ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੀ ਕਾਲਜ ਅਧਿਆਪਕਾਂ ਦੀ ਚਲ ਰਹੀ ਹੜਤਾਲ ਲਈ ਜ਼ਿੰਮੇਵਾਰ ਹਨ ਜਿਸ ਕਾਰਨ ਪ੍ਰੀਖਿਆਵਾਂ ਵਿਚ ਵਿਘਨ ਪਿਆ ਤੇ ਹਜ਼ਾਰਾਂ ਅੰਡਰ ਗਰੈਜੂਏਟ ਵਿਦਿਆਰਥੀ ਕੱਲ੍ਹ ਪ੍ਰੀਖਿਆ ਨਹੀਂ ਸਕੇ।
ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮੌਜੂਦਾ ਹਫੜਾ ਦਫੜੀ ਦੇ ਮਾਹੌਲ ਲਈ ਜ਼ਿੰਮੇਵਾਰ ਹਨ ਕਿਉਂਕਿ ਉਹਨਾਂ ਨੇ ਹੀ ਸਾਰੇ ਕਾਲਜਾਂ ਦੇ ਪ੍ਰਬੰਧਕਾਂ ਦੀ ਜੁਆਇੰਟ ਐਕਸ਼ਨ ਕਮੇਟੀ ਨੂੰ ਭਰੋਸਾ ਦੁਆਇਆ ਸੀ ਕਿ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲਿਆ ਜਾਵੇਗਾ। ਉਹਨਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਗਿਆ ਜਿਸ ਕਾਰਨ ਮੌਜੂਦਾ ਹੜਤਾਲ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰਾਂ ਸਿਰਫ ਡਾਟਾ ਇਕੱਤਰ ਕਰਨ ਪ੍ਰਤੀ ਹੀ ਚਿੰਤਤ ਹਨ ਤਾਂ ਇਸਨੂੰ ਸਿੱਖਿਆ ਸੰਸਥਾਵਾਂ ਨੂੰ ਆਪਣੇ ਦਾਖਲਿਆਂ ਦਾ ਵੇਰਵਾ ਰਾਜ ਸਰਕਾਰ ਦੇ ਪੋਰਟਲ ’ਤੇ ਅਪਲੋਡ ਕਰਨ ਦੀ ਹਦਾਇਤ ਕਰਨੀ ਚਾਹੀਦੀ ਹੈ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਤਾਨਾਸ਼ਾਹੀ ਫੈਸਲਾ ਲੈ ਕੇ ਸਿੱਖਿਆ ਖੇਤਰ ਨੂੰ ਤਬਾਹ ਨਾ ਕਰਨ। ਉਹਨਾਂ ਕਿਹਾ ਕਿ ਅਜਿਹੇ ਸਾਰੇ ਫੈਸਲੇ ਸੋਚ ਵਿਚਾਰ ਕੇ ਅਤੇ ਸਟਾਫ ਦੀ ਗਿਣਤੀ ਨੂੰ ਧਿਆਨ ਵਿਚ ਰੱਖ ਕੇ ਲੈਣੇ ਚਾਹੀਦੇ ਹਨ ਅਤੇ ਨਾਲ ਹੀ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਲਈ ਸਮਾਨ ਮੌਕੇ ਹੋਣੇ ਚਾਹੀਦੇ ਹਨ।ਦੇ ਕੇ ਕਿਹਾ ਕਿ ਇਸ ਫੈਸਲੇ ਕਾਰਨ ਹਫੜਾ ਦਫੜੀ ਮਚ ਗਈ ਹੈ ਤੇ ਪ੍ਰੀਖਿਆਵਾਂ ਵਿਚ ਵਿਘਨ ਪੈ ਰਿਹਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਪ੍ਰਾਈਵੇਟ ਯੂਨੀਵਰਸਿਟੀਆਂ ਦੀਆਂ ਮੰਗਾਂ ਅੱਗੇ ਝੁੱਕ ਗਈ ਹੈ ਤੇ ਉਹਨਾਂ ਨੂੰ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਿਚੋਂ ਬਾਹਰ ਰੱਖਿਆ ਗਿਆ ਹੈ।
ਉਹਨਾਂ ਕਿਹਾ ਕਿ ਜਾਂ ਤਾਂ ਸਾਰੇ ਕਾਲਜ ਤੇ ਯੂਨੀਵਰਸਿਟੀਆਂ ਇਸ ਕੇਂਦਰੀਕ੍ਰਿਤ ਦਾਖਲਾ ਪ੍ਰਕਿਰਿਆ ਦਾ ਭਾਗ ਹੋਣੇ ਚਾਹੀਦੇ ਹਨ ਜਾਂ ਫਿਰ ਸਾਰੀਆਂ ਸੰਸਥਾਵਾਂ ਨੂੰ ਆਪਣੇ ਪੱਧਰ ’ਤੇ ਦਾਖਲੇ ਕਰਨ ਦੀ ਆਗਿਆ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਵਿਤਕਰੇਭਰਪੂਰ ਨੀਤੀ ਨਹੀਂ ਅਪਣਾਉਣੀ ਚਾਹੀਦੀ ਜਿਸ ਨਾਲ ਸਰਕਾਰੀ ਅਦਾਰਿਆਂ ਵਿਚ ਦਾਖਲਿਆਂ ’ਤੇ ਹੋਰ ਅਸਰ ਪਵੇਗਾ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੀ ਕਾਲਜ ਅਧਿਆਪਕਾਂ ਦੀ ਚਲ ਰਹੀ ਹੜਤਾਲ ਲਈ ਜ਼ਿੰਮੇਵਾਰ ਹਨ ਜਿਸ ਕਾਰਨ ਪ੍ਰੀਖਿਆਵਾਂ ਵਿਚ ਵਿਘਨ ਪਿਆ ਤੇ ਹਜ਼ਾਰਾਂ ਅੰਡਰ ਗਰੈਜੂਏਟ ਵਿਦਿਆਰਥੀ ਕੱਲ੍ਹ ਪ੍ਰੀਖਿਆ ਨਹੀਂ ਸਕੇ।
ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮੌਜੂਦਾ ਹਫੜਾ ਦਫੜੀ ਦੇ ਮਾਹੌਲ ਲਈ ਜ਼ਿੰਮੇਵਾਰ ਹਨ ਕਿਉਂਕਿ ਉਹਨਾਂ ਨੇ ਹੀ ਸਾਰੇ ਕਾਲਜਾਂ ਦੇ ਪ੍ਰਬੰਧਕਾਂ ਦੀ ਜੁਆਇੰਟ ਐਕਸ਼ਨ ਕਮੇਟੀ ਨੂੰ ਭਰੋਸਾ ਦੁਆਇਆ ਸੀ ਕਿ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲਿਆ ਜਾਵੇਗਾ। ਉਹਨਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਗਿਆ ਜਿਸ ਕਾਰਨ ਮੌਜੂਦਾ ਹੜਤਾਲ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰਾਂ ਸਿਰਫ ਡਾਟਾ ਇਕੱਤਰ ਕਰਨ ਪ੍ਰਤੀ ਹੀ ਚਿੰਤਤ ਹਨ ਤਾਂ ਇਸਨੂੰ ਸਿੱਖਿਆ ਸੰਸਥਾਵਾਂ ਨੂੰ ਆਪਣੇ ਦਾਖਲਿਆਂ ਦਾ ਵੇਰਵਾ ਰਾਜ ਸਰਕਾਰ ਦੇ ਪੋਰਟਲ ’ਤੇ ਅਪਲੋਡ ਕਰਨ ਦੀ ਹਦਾਇਤ ਕਰਨੀ ਚਾਹੀਦੀ ਹੈ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਤਾਨਾਸ਼ਾਹੀ ਫੈਸਲਾ ਲੈ ਕੇ ਸਿੱਖਿਆ ਖੇਤਰ ਨੂੰ ਤਬਾਹ ਨਾ ਕਰਨ। ਉਹਨਾਂ ਕਿਹਾ ਕਿ ਅਜਿਹੇ ਸਾਰੇ ਫੈਸਲੇ ਸੋਚ ਵਿਚਾਰ ਕੇ ਅਤੇ ਸਟਾਫ ਦੀ ਗਿਣਤੀ ਨੂੰ ਧਿਆਨ ਵਿਚ ਰੱਖ ਕੇ ਲੈਣੇ ਚਾਹੀਦੇ ਹਨ ਅਤੇ ਨਾਲ ਹੀ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਲਈ ਸਮਾਨ ਮੌਕੇ ਹੋਣੇ ਚਾਹੀਦੇ ਹਨ। ਵਾਸਤੇ ਬੇਤੁਕਾ ਤੇ ਧੱਕੇਸ਼ਾਹੀ ਵਾਲਾ ਹੁਕਮ ਤੁਰੰਤ ਵਾਪਸ ਲਿਆ ਜਾਵੇ ਜਿਸ ਵਿਚ ਪ੍ਰਾਈਵੇਟ ਯੂਨੀਵਰਸਿਟੀਆਂ ਬਾਹਰ ਰੱਖੀਆਂ ਗਈਆਂ ਹਨ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਫੈਸਲੇ ਕਾਰਨ ਹਫੜਾ ਦਫੜੀ ਮਚ ਗਈ ਹੈ ਤੇ ਪ੍ਰੀਖਿਆਵਾਂ ਵਿਚ ਵਿਘਨ ਪੈ ਰਿਹਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਪ੍ਰਾਈਵੇਟ ਯੂਨੀਵਰਸਿਟੀਆਂ ਦੀਆਂ ਮੰਗਾਂ ਅੱਗੇ ਝੁੱਕ ਗਈ ਹੈ ਤੇ ਉਹਨਾਂ ਨੂੰ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਿਚੋਂ ਬਾਹਰ ਰੱਖਿਆ ਗਿਆ ਹੈ।
ਉਹਨਾਂ ਕਿਹਾ ਕਿ ਜਾਂ ਤਾਂ ਸਾਰੇ ਕਾਲਜ ਤੇ ਯੂਨੀਵਰਸਿਟੀਆਂ ਇਸ ਕੇਂਦਰੀਕ੍ਰਿਤ ਦਾਖਲਾ ਪ੍ਰਕਿਰਿਆ ਦਾ ਭਾਗ ਹੋਣੇ ਚਾਹੀਦੇ ਹਨ ਜਾਂ ਫਿਰ ਸਾਰੀਆਂ ਸੰਸਥਾਵਾਂ ਨੂੰ ਆਪਣੇ ਪੱਧਰ ’ਤੇ ਦਾਖਲੇ ਕਰਨ ਦੀ ਆਗਿਆ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹ ਵਿਤਕਰੇਭਰਪੂਰ ਨੀਤੀ ਨਹੀਂ ਅਪਣਾਉਣੀ ਚਾਹੀਦੀ ਜਿਸ ਨਾਲ ਸਰਕਾਰੀ ਅਦਾਰਿਆਂ ਵਿਚ ਦਾਖਲਿਆਂ ’ਤੇ ਹੋਰ ਅਸਰ ਪਵੇਗਾ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੀ ਕਾਲਜ ਅਧਿਆਪਕਾਂ ਦੀ ਚਲ ਰਹੀ ਹੜਤਾਲ ਲਈ ਜ਼ਿੰਮੇਵਾਰ ਹਨ ਜਿਸ ਕਾਰਨ ਪ੍ਰੀਖਿਆਵਾਂ ਵਿਚ ਵਿਘਨ ਪਿਆ ਤੇ ਹਜ਼ਾਰਾਂ ਅੰਡਰ ਗਰੈਜੂਏਟ ਵਿਦਿਆਰਥੀ ਕੱਲ੍ਹ ਪ੍ਰੀਖਿਆ ਨਹੀਂ ਸਕੇ।
ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮੌਜੂਦਾ ਹਫੜਾ ਦਫੜੀ ਦੇ ਮਾਹੌਲ ਲਈ ਜ਼ਿੰਮੇਵਾਰ ਹਨ ਕਿਉਂਕਿ ਉਹਨਾਂ ਨੇ ਹੀ ਸਾਰੇ ਕਾਲਜਾਂ ਦੇ ਪ੍ਰਬੰਧਕਾਂ ਦੀ ਜੁਆਇੰਟ ਐਕਸ਼ਨ ਕਮੇਟੀ ਨੂੰ ਭਰੋਸਾ ਦੁਆਇਆ ਸੀ ਕਿ ਕੇਂਦਰੀਕ੍ਰਿਤ ਦਾਖਲਾ ਪੋਰਟਲ ਵਾਪਸ ਲਿਆ ਜਾਵੇਗਾ। ਉਹਨਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਗਿਆ ਜਿਸ ਕਾਰਨ ਮੌਜੂਦਾ ਹੜਤਾਲ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰਾਂ ਸਿਰਫ ਡਾਟਾ ਇਕੱਤਰ ਕਰਨ ਪ੍ਰਤੀ ਹੀ ਚਿੰਤਤ ਹਨ ਤਾਂ ਇਸਨੂੰ ਸਿੱਖਿਆ ਸੰਸਥਾਵਾਂ ਨੂੰ ਆਪਣੇ ਦਾਖਲਿਆਂ ਦਾ ਵੇਰਵਾ ਰਾਜ ਸਰਕਾਰ ਦੇ ਪੋਰਟਲ ’ਤੇ ਅਪਲੋਡ ਕਰਨ ਦੀ ਹਦਾਇਤ ਕਰਨੀ ਚਾਹੀਦੀ ਹੈ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਤਾਨਾਸ਼ਾਹੀ ਫੈਸਲਾ ਲੈ ਕੇ ਸਿੱਖਿਆ ਖੇਤਰ ਨੂੰ ਤਬਾਹ ਨਾ ਕਰਨ। ਉਹਨਾਂ ਕਿਹਾ ਕਿ ਅਜਿਹੇ ਸਾਰੇ ਫੈਸਲੇ ਸੋਚ ਵਿਚਾਰ ਕੇ ਅਤੇ ਸਟਾਫ ਦੀ ਗਿਣਤੀ ਨੂੰ ਧਿਆਨ ਵਿਚ ਰੱਖ ਕੇ ਲੈਣੇ ਚਾਹੀਦੇ ਹਨ ਅਤੇ ਨਾਲ ਹੀ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਤੇ ਯੂਨੀਵਰਸਿਟੀਆਂ ਲਈ ਸਮਾਨ ਮੌਕੇ ਹੋਣੇ ਚਾਹੀਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

by Ranjit Singh
November 12, 2026
0

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

by Navjot
November 12, 2026
0

  ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...

Most Popular

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ 

by Navjot
4 weeks ago
0

FSSAI ਨੇ ਖੋਆ, ਪਨੀਰ, ਮੀਟ ਅਤੇ ਮੱਛੀ ਦੀ ਸਟੋਰੇਜ ਅਤੇ ਢੋਆ-ਢੁਆਈ ਲਈ ਨਿਯਮ ਕੀਤੇ ਸਖ਼ਤ  ਨਵੀਂ ਦਿੱਲੀ, 18 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 