ਪੰਜਾਬ ਭਾਜਪਾ ਦੀ ਕਮਾਨ ਹੁਣ ਸੁਨੀਲ ਜਾਖੜ ਦੇ ਹੱਥ
ਪਾਰਟੀ ਨੇ ਸੂਬਾ ਪ੍ਰਧਾਨ ਕੀਤਾ ਨਿਯੁਕਤ
ਚੰਡੀਗੜ੍ਹ,4ਜੁਲਾਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੁਨੀਲ ਜਾਖੜ ਨੂੰ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਕਰ ਦਿੱਤੀ ਗਈ ਹੈ।

ਇਸ ਸਬੰਧੀ ਬਕਾਇਦਾ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਦੇ ਸਹਾਇਕ ਮੀਡੀਆ ਸਲਾਹਕਾਰ ਹਰਦੇਵ ਸਿੰਘ ਉੱਭਾ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ।























