• Latest
  • Trending
SYL ਨਹਿਰ ਨੂੰ ਲੈ ਕੇ ਸੁਪਰੀਮ ਕੋਰਟ ਦੀ ਤਲਖ਼ ਟਿੱਪਣੀ

SYL ਨਹਿਰ ਨੂੰ ਲੈ ਕੇ ਸੁਪਰੀਮ ਕੋਰਟ ਦੀ ਤਲਖ਼ ਟਿੱਪਣੀ

2 years ago
Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

4 minutes ago
Parliament session : ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ

Parliament session : ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ

28 minutes ago
Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

31 minutes ago
Entertainment: ਜਦੋਂ ਕਪਿਲ ਸ਼ਰਮਾ ਨੇ ਨਵਜੋਤ ਸਿੰਘ ਸਿੱਧੂ ਲਈ ਵੋਟਾਂ ਮੰਗੀਆਂ !

Entertainment: ਜਦੋਂ ਕਪਿਲ ਸ਼ਰਮਾ ਨੇ ਨਵਜੋਤ ਸਿੰਘ ਸਿੱਧੂ ਲਈ ਵੋਟਾਂ ਮੰਗੀਆਂ !

42 minutes ago
US Israel Iran War: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

US Israel Iran War: ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

1 hour ago
Punjab ਦੇ 34 IAS/IPS ਅਫ਼ਸਰ ਚੋਣ ਕਮਿਸ਼ਨ ਨੇ ਚੋਣ ਡਿਊਟੀਆਂ ‘ਤੇ ਲਾਏ, ਦੇਖੋ ਲਿਸਟ

Punjab ਦੇ 34 IAS/IPS ਅਫ਼ਸਰ ਚੋਣ ਕਮਿਸ਼ਨ ਨੇ ਚੋਣ ਡਿਊਟੀਆਂ ‘ਤੇ ਲਾਏ, ਦੇਖੋ ਲਿਸਟ

2 hours ago
ਡਾ. ਅਨਿਲ ਸ਼ਰਮਾ ਨੂੰ ਡਾ. ਗੁਰਦੇਵ ਸਿੰਘ ਖੁਸ਼ ਫਾਉਂਡੇਸ਼ਨ ਵੱਲੋਂ ਵਿਗਿਆਨ ਸੰਚਾਰ ਲਈ “ਸਰਵੋਤਮ ਪੁਰਸਕਾਰ” ਮਿਲਣਾ ਵੱਡੀ ਪ੍ਰਾਪਤੀ – ਪ੍ਰੋ. ਗੁਰਭਜਨ ਸਿੰਘ ਗਿੱਲ

ਡਾ. ਅਨਿਲ ਸ਼ਰਮਾ ਨੂੰ ਡਾ. ਗੁਰਦੇਵ ਸਿੰਘ ਖੁਸ਼ ਫਾਉਂਡੇਸ਼ਨ ਵੱਲੋਂ ਵਿਗਿਆਨ ਸੰਚਾਰ ਲਈ “ਸਰਵੋਤਮ ਪੁਰਸਕਾਰ” ਮਿਲਣਾ ਵੱਡੀ ਪ੍ਰਾਪਤੀ – ਪ੍ਰੋ. ਗੁਰਭਜਨ ਸਿੰਘ ਗਿੱਲ

2 hours ago
Entertainment: ਸਲਮਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਅੱਜ ਮਿਲ ਸਕਦੀ ਹੈ ਛੁੱਟੀ

Entertainment: ਸਲਮਾਨ ਦੇ ਪਿਤਾ ਸਲੀਮ ਖਾਨ ਨੂੰ ਹਸਪਤਾਲ ਤੋਂ ਅੱਜ ਮਿਲ ਸਕਦੀ ਹੈ ਛੁੱਟੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਮਰਦਾਂ ਨੂੰ ਹੁਸ਼ਨ ਦੇ ਜ਼ਾਲ ‘ਚ ਫਸਾ ਕੇ ਬਲੈਕਮੇਲ ਕਰਨ ਵਾਲੀਆਂ ਔਰਤਾਂ ਦਾ ਗਿਰੋਹ ਪੁਲਿਸ ਵੱਲੋਂ ਬੇਨਕਾਬ

Punjab: ਮਰਦਾਂ ਨੂੰ ਹੁਸ਼ਨ ਦੇ ਜ਼ਾਲ ‘ਚ ਫਸਾ ਕੇ ਬਲੈਕਮੇਲ ਕਰਨ ਵਾਲੀਆਂ ਔਰਤਾਂ ਦਾ ਗਿਰੋਹ ਪੁਲਿਸ ਵੱਲੋਂ ਬੇਨਕਾਬ

3 hours ago
National: ਭਾਰਤ ਨੇ ਹੋਰਮੁਜ਼ ਨੇੜੇ ਦੋ ਜੰਗੀ ਜਹਾਜ਼ ਤਾਇਨਾਤ ਕੀਤੇ

National: ਭਾਰਤ ਨੇ ਹੋਰਮੁਜ਼ ਨੇੜੇ ਦੋ ਜੰਗੀ ਜਹਾਜ਼ ਤਾਇਨਾਤ ਕੀਤੇ

4 hours ago
Punjab: AAP MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਨੇ ਸੁਣਾਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Punjab: AAP MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਅਦਾਲਤ ਨੇ ਸੁਣਾਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

4 hours ago
Hindi News
English News
Tuesday, March 17, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

SYL ਨਹਿਰ ਨੂੰ ਲੈ ਕੇ ਸੁਪਰੀਮ ਕੋਰਟ ਦੀ ਤਲਖ਼ ਟਿੱਪਣੀ

October 4, 2023
in ਖਬਰਾਂ
SYL ਨਹਿਰ ਨੂੰ ਲੈ ਕੇ ਸੁਪਰੀਮ ਕੋਰਟ ਦੀ ਤਲਖ਼ ਟਿੱਪਣੀ

SYL ਨਹਿਰ ਨੂੰ ਲੈ ਕੇ ਸੁਪਰੀਮ ਕੋਰਟ ਦੀ ਤਲਖ਼ ਟਿੱਪਣੀ

ਹਰਿਆਣਾ ਅਤੇ ਪੰਜਾਬ ਵਿਚਾਲੇ SYL ਨਹਿਰ ਵਿਵਾਦ ਦਾ ਹੈ ਮਾਮਲਾ

ਪੜ੍ਹੋ, SC ਨੇ ਪੰਜਾਬ ਸਰਕਾਰ ਨੂੰ ਦਿੱਤੀ ਕਿਹੜੀ ਸਲਾਹ ਤੇ ਕੇਂਦਰ ਨੂੰ ਜਾਰੀ ਕੀਤਾ ਕਿਹੜਾ ਹੁਕਮ

ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ)-ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ‘ਤੇ ਤਲਖ਼ ਟਿੱਪਣੀ ਕੀਤੀ ਹੈ। ਅੱਜ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ‘ਤੇ ਰਾਜਨੀਤੀ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ, ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ।ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਹੈ ਕਿ ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਈ ਡਿਵੈਲਪਮੈਂਟ ਬਾਰੇ ਵੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।

ਅੱਜ ਹੋਈ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿੱਚ ਕੋਈ ਹੱਲ ਨਹੀਂ ਨਿਕਲਿਆ। ਇਸ ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐਸਵਾਈਐਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਜਿਸ ਵਿੱਚ ਇਹ ਦੇਖਿਆ ਜਾਣਾ ਹੈ ਕਿ ਇੱਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ। ਇਸ ਵਿੱਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

by Ranjit Singh
March 17, 2026
0

Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ ਮੋਹਾਲੀ, 17 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬੀ ਗਾਇਕ...

Parliament session : ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ

Parliament session : ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ

by Jaspreet Kaur
March 17, 2026
0

Parliament session : ਰਾਜਾ ਵੜਿੰਗ , ਗੁਰਜੀਤ ਸਿੰਘ ਔਜਲਾ ਸਣੇ ਅੱਠ ਸੰਸਦ ਮੈਂਬਰਾਂ ਦੀ Suspension ਰੱਦ ਨਵੀ ਦਿੱਲੀ, 17 ਮਾਰਚ...

Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ

by Ranjit Singh
March 17, 2026
0

Punjab: ਸਰਨਾ ਵੱਲੋਂ ਏਆਈ ਨਾਲ ਬਣੀਆਂ ਦਰਬਾਰ ਸਾਹਿਬ ਦੀਆਂ ਵੀਡੀਓਆਂ ਸਾਂਝੀਆਂ ਕਰਨ ’ਤੇ ਤੁਰੰਤ ਰੋਕ ਦੀ ਅਪੀਲ - *ਜਹਾਜ਼ਾਂ ਨੂੰ...

Entertainment: ਜਦੋਂ ਕਪਿਲ ਸ਼ਰਮਾ ਨੇ ਨਵਜੋਤ ਸਿੰਘ ਸਿੱਧੂ ਲਈ ਵੋਟਾਂ ਮੰਗੀਆਂ !

Entertainment: ਜਦੋਂ ਕਪਿਲ ਸ਼ਰਮਾ ਨੇ ਨਵਜੋਤ ਸਿੰਘ ਸਿੱਧੂ ਲਈ ਵੋਟਾਂ ਮੰਗੀਆਂ !

by Ranjit Singh
March 17, 2026
0

Entertainment: ਜਦੋਂ ਕਪਿਲ ਸ਼ਰਮਾ ਨੇ ਨਵਜੋਤ ਸਿੰਘ ਸਿੱਧੂ ਲਈ ਵੋਟਾਂ ਮੰਗੀਆਂ ! - ਦੋਵੇਂ ਆਪਣੇ ਸ਼ੋਅ ਦਾ ਪ੍ਰਚਾਰ ਕਰਨ ਲਈ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ

by Ranjit Singh
March 17, 2026
0

Punjab: ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ: ਆਡੀਓ ਵਾਇਰਲ ਮੋਹਾਲੀ, 17 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬੀ ਗਾਇਕ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 