• Latest
  • Trending
ਨਵੇਂ ਸਾਲ ਨੂੰ ਲੈ ਕੇ ਮੁਹਾਲੀ ਪੁਲਿਸ ਸਖ਼ਤ, SSP ਡਾ. ਸੰਦੀਪ ਗਰਗ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵੇਂ ਸਾਲ ਨੂੰ ਲੈ ਕੇ ਮੁਹਾਲੀ ਪੁਲਿਸ ਸਖ਼ਤ, SSP ਡਾ. ਸੰਦੀਪ ਗਰਗ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

3 years ago
ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

29 minutes ago
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

36 minutes ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

42 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

2 hours ago
ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

3 hours ago
ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

4 hours ago
ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

5 hours ago
1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

6 hours ago
ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

6 hours ago
Hindi News
English News
Saturday, October 17, 2026
No Result
View All Result
21 °c
Chandigarh
24 ° Sat
24 ° Sun
26 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵੇਂ ਸਾਲ ਨੂੰ ਲੈ ਕੇ ਮੁਹਾਲੀ ਪੁਲਿਸ ਸਖ਼ਤ, SSP ਡਾ. ਸੰਦੀਪ ਗਰਗ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

December 31, 2023
in ADMINISTRATION, CRIME, MOHALI, Punjab-Chandigarh, ਸਿਆਸੀ, ਸਿੱਖਿਆ, ਹਰਿਆਣਾ, ਖਬਰਾਂ
ਨਵੇਂ ਸਾਲ ਨੂੰ ਲੈ ਕੇ ਮੁਹਾਲੀ ਪੁਲਿਸ ਸਖ਼ਤ, SSP ਡਾ. ਸੰਦੀਪ ਗਰਗ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵੇਂ ਸਾਲ ਨੂੰ ਲੈ ਕੇ ਮੁਹਾਲੀ ਪੁਲਿਸ ਸਖ਼ਤ, ਚੱਪੇ-ਚੱਪੇ ਤੇ ਪੁਲਿਸ ਦਾ ਪਹਿਰਾ

ਹੁੱਲੜਬਾਜਾਂ ਦੀ ਨਹੀਂ ਹੋਵੇਗੀ ਖੈਰ !

SSP ਡਾ. ਸੰਦੀਪ ਗਰਗ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੋਹਾਲੀ,31ਦਸੰਬਰ(ਵਿਸ਼ਵ ਵਾਰਤਾ )-  ਜ਼ਿਲ੍ਹਾ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਸਬੰਧੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਪੈਂਦੀਆਂ 06 ਸਬ-ਡਵੀਜ਼ਨਾਂ ਨੂੰ 06 ਸਰਕਲਾਂ ਵਿੱਚ ਵੰਡ ਕੇ, ਇਨ੍ਹਾਂ ਸਰਕਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 06 ਐਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਨਾਲ 12 ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਲਗਾਏ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 57 ਨਾਕਾ ਪੁਆਇੰਟਾਂ ਦੀ ਸ਼ਨਾਖਤ ਕਰਕੇ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਗਸ਼ਤ ਲਈ ਪੈਟਰੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜਰ 22 ਮੁੱਖ ਥਾਣਾ ਅਫਸਰਾਂ ਦੇ ਨਾਲ ਕਰੀਬ 985 ਪੁਲਿਸ ਕਰਮਚਾਰੀ ਸੁਰੱਖਿਆ ਪ੍ਰਬੰਧਾਂ ‘ਤੇ ਤਾਇਨਾਤ ਕੀਤੇ ਗਏ ਹਨ।

https://x.com/sasnagarpolice/status/1741441715507286246?t=fx9Ukt6vvO546PYHU7PBOg&s=08

ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਜਸ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 29 ਦਸੰਬਰ ਤੋਂ ਹੀ ਭੀੜ- ਭੜੱਕੇ ਵਾਲੀਆ ਥਾਵਾਂ ਅਤੇ ਮਾਰਕੀਟਾਂ ਵਿੱਚ ਵਿਸ਼ੇਸ਼ ਤੌਰ ‘ਤੇ ਨਾਕਾ/ਗਸ਼ਤ ਪਾਰਟੀਆ ਤਾਇਨਾਤ ਕੀਤੀਆਂ ਹੋਈਆਂ ਹਨ। ਨਾਕਾ/ਗਸ਼ਤ ਪਾਰਟੀਆ ਦਾ ਮੁੱਖ ਮੰਤਵ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸ਼ਾਂਤਮਈ ਮਾਹੌਲ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਅਨਸਰਾਂ/ਹੁੱਲੜਬਾਜ਼ੀ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਵਿੱਚ ਰੱਖਣਾ ਹੈ। ਨਾਕਿਆਂ ਤੇ ਵੀਡਿਓਗ੍ਰਾਫੀ, ਐਲਕੋਮੀਟਰ, ਈ-ਚਲਾਨ ਮਸ਼ੀਨਾਂ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਰਾਬ ਪੀ ਕੇ ਗੱਡੀਆ ਚਲਾਉਣ ਵਾਲੇ ਅਤੇ ਹੁੱਲੜਬਾਜ਼ੀ ਕਰਨ ਵਾਲੇ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਸ਼ਾਂਤਮਈ ਜਸ਼ਨਾਂ ਵਿੱਚ ਕੋਈ ਵਿਘਨ ਨਾ ਪਵੇ। ਇਸ ਤੋਂ ਇਲਾਵਾ ਪੁਲਿਸ ਕਰਮਚਾਰੀਆਂ ਵਲੋਂ ਨਾਕਿਆ ਦੌਰਾਨ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਰਿਫਲੈਕਟਰ ਜੈਕਟਾਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ।
ਉਨ੍ਹਾਂ ਨੇ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਸਾਲ ਦੇ ਸ਼ੁਭ ਦਿਹਾੜੇ ਤੇ ਮਿਤੀ 31.12.2023/01.01.2024 ਦੀ ਦਰਮਿਆਨੀ ਰਾਤ ਹੋਟਲ, ਕਲੱਬ, ਸ਼ਾਪਿੰਗ ਮਾਲ, ਬਾਜਾਰ ਆਦਿ ਬੰਦ ਕਰਨ ਦਾ ਸਮਾਂ 01.00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਹੈ। ਇਸ ਲਈ ਪਬਲਿਕ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਸ਼ਾਂਤਮਈ ਰੱਖਣ ਵਿੱਚ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

by Ankit
October 16, 2026
0

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ...

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 16, 2026
0

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਤੋਂ...

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
October 16, 2026
0

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

by Ankit
October 16, 2026
0

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ...

Most Popular

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

by Navjot
4 weeks ago
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ ਇਸਲਾਮਾਬਾਦ, 18 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 