3 ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ ਇਜ਼ਰਾਈਲ ਦੇ ਵਿਦੇਸ਼ ਮੰਤਰੀ ਐਲੀ ਕੋਹੇਨ 

46
Advertisement

3 ਦਿਨਾਂ ਦੌਰੇ ‘ਤੇ ਭਾਰਤ ਪਹੁੰਚੇ ਇਜ਼ਰਾਈਲ ਦੇ ਵਿਦੇਸ਼ ਮੰਤਰੀ ਐਲੀ ਕੋਹੇਨ 

ਚੰਡੀਗੜ੍ਹ,9ਮਈ(ਵਿਸ਼ਵ ਵਾਰਤਾ)- ਇਜ਼ਰਾਈਲ ਦੇ ਵਿਦੇਸ਼ ਮੰਤਰੀ ਐਲੀ ਕੋਹੇਨ 3 ਦਿਨਾਂ ਦੌਰੇ ‘ਤੇ ਭਾਰਤ ਆਏ ਹਨ। ਉਹ ਇੱਥੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਨਵੀਂ ਦਿੱਲੀ ਵਿੱਚ ਭਾਰਤ-ਇਜ਼ਰਾਈਲ ਬਿਜ਼ਨਸ ਫੋਰਮ ਵਿੱਚ ਵੀ ਸ਼ਿਰਕਤ ਕਰਨਗੇ।

Advertisement