• Latest
  • Trending
30 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੀ-ਮੀਟਿੰਗ/20 ਨਵੰਬਰ ਤੱਕ ਸਿਰਫ਼ ਮਾਲ-ਗੱਡੀਆਂ ਨੂੰ ਛੋਟ/ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ-ਪੰਪਾਂ ‘ਤੇ ਧਰਨੇ, ਭਾਜਪਾ ਆਗੂਆਂ ਦੇ ਘਿਰਾਓ ਜਾਰੀ ਰਹਿਣਗੇ/ਸਾਬਕਾ ਸੈਨਿਕਾਂ ਦੀ ਜਥੇਬੰਦੀ ਵੱਲੋਂ ਕਿਸਾਨ-ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ/ਦੇਸ਼-ਪੱਧਰੀ ਇਤਿਹਾਸਕ ਚੱਕਾ-ਜਾਮ ਕੱਲ 5 ਨਵੰਬਰ ਨੂੰ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

6 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

9 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

11 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

Hindi News
English News
Tuesday, June 23, 2026
No Result
View All Result
29 °c
Chandigarh
35 ° Tue
36 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

30 ਕਿਸਾਨ ਜਥੇਬੰਦੀਆਂ ਵੱਲੋਂ ਸਾਂਝੀ-ਮੀਟਿੰਗ/20 ਨਵੰਬਰ ਤੱਕ ਸਿਰਫ਼ ਮਾਲ-ਗੱਡੀਆਂ ਨੂੰ ਛੋਟ/ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ-ਪੰਪਾਂ ‘ਤੇ ਧਰਨੇ, ਭਾਜਪਾ ਆਗੂਆਂ ਦੇ ਘਿਰਾਓ ਜਾਰੀ ਰਹਿਣਗੇ/ਸਾਬਕਾ ਸੈਨਿਕਾਂ ਦੀ ਜਥੇਬੰਦੀ ਵੱਲੋਂ ਕਿਸਾਨ-ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ/ਦੇਸ਼-ਪੱਧਰੀ ਇਤਿਹਾਸਕ ਚੱਕਾ-ਜਾਮ ਕੱਲ 5 ਨਵੰਬਰ ਨੂੰ

November 4, 2020
in ਖਬਰਾਂ, ਖੇਤੀਬਾੜੀ, ਪੰਜਾਬ

ਚੰਡੀਗੜ੍ਹ 4 ਨਵੰਬਰ( ਵਿਸ਼ਵ ਵਾਰਤਾ)-  ਕੇਂਦਰ ਸਰਕਾਰ ਦੇ 3 ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ-ਐਕਟ-2020 ਰੱਦ ਕਰਵਾਉਣ ਲਈ ਪਿਛਲੇ 35 ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 30 ਸੰਘਰਸਸ਼ੀਲ ਕਿਸਾਨ ਜਥੇਬੰਦੀਆਂ ਦੀ ਸਾਂਝੀ-ਮੀਟਿੰਗ ਪੰਜਾਬ ਕਿਸਾਨ ਭਵਨ, ਚੰਡੀਗੜ੍ਹ ਵਿਖੇ ਜਮਹੂਰੀ ਕਿਸਾਨ ਸਭਾ, ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਕਿਸਾਨ ਆਗੂਆਂ ਕੁਲਵੰਤ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ, ਬਲਬੀਰ ਸਿੰਘ ਰਾਜੇਵਾਲ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 20 ਨਵੰਬਰ ਤੱਕ ਮਾਲ-ਗੱਡੀਆਂ ਨੂੰ ਛੋਟ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਲੋਕਲ-ਡੀਲਰਾਂ ਦੀ ਮਾਲਕੀ ਵਾਲ਼ੇ ਰਿਲਾਇੰਸ-ਪੰਪਾਂ ਸਬੰਧੀ ਹਾਂ-ਪੱਖੀ ਫੈਸਲਾ ਭਲਕੇ ਚੱਕਾ-ਜਾਮ ਦੌਰਾਨ ਕਿਸਾਨ-ਆਗੂਆਂ ਵੱਲੋਂ ਐਲਾਨਿਆ ਜਾਵੇਗਾ। ਰੇਲਵੇ-ਸਟੇਸ਼ਨਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਧਰਨੇ ਜਾਰੀ ਰਹਿਣਗੇ। ਭਾਜਪਾ ਆਗੂਆਂ ਦਾ ਘਿਰਾਓ ਵੀ ਜਾਰੀ ਰਹੇਗਾ। ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੀਟਿੰਗ-ਦੌਰਾਨ ਅੱਜ 5 ਨਵੰਬਰ ਦੇ ਦੇਸ਼-ਪੱਧਰੀ ਚੱਕਾ-ਜਾਮ ਨੂੰ ਸੂਬੇ ਭਰ ‘ਚ ਸਫ਼ਲ ਬਣਾਉਣ ਅਤੇ 26-27 ਨਵੰਬਰ ਨੂੰ ਦਿੱਲੀ ਵਿਖੇ ਦੇਸ਼-ਪੱਧਰੀ ਇਕੱਠ ਲਈ ਵਿਉਂਤਬੰਦੀ ਕੀਤੀ ਗਈ। ਮੀਟਿੰਗ ਦੌਰਾਨ ਭਾਜਪਾ ਦੇ ਪੰਜਾਬ ਕਿਸਾਨ ਸੈੱਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਵਾਲ਼ੇ ਤਰਲੋਚਨ ਸਿੰਘ ਗਿੱਲ ਨੇ ਪਹੁੰਚ ਕੇ ਕਿਸਾਨ-ਜਥੇਬੰਦੀਆਂ ਨਾਲ ਇੱਕਜੁੱਟਤਾ ਪ੍ਰਗਟਾਈ। ਸਾਬਕਾ ਸੈਨਿਕਾਂ ਵੱਲੋਂ ਵੀ ਕਿਸਾਨ-ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਆਨਰੇਰੀ ਰਿਟਾਇਰਡ ਕਰਨਲ ਕੁਲਦੀਪ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੇ ਕਿਸਾਨ-ਜਥੇਬੰਦੀਆਂ ਦੀ ਮੀਟਿੰਗ ‘ਚ ਪਹੁੰਚ ਕੇ ਸੰਘਰਸ਼ ਦੇ ਸਮਰਥਨ ਦਾ ਐਲਾਨ ਕੀਤਾ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ

by Ankit
2 weeks ago
0

  ਪੰਜਾਬ ਕ੍ਰਿਕਟ ਲਈ ਇਤਿਹਾਸਕ ਦਿਨ ਅੱਜ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਫ਼ਰ ਵਿੱਚ ਅੱਜ ਉਸ ਵੇਲੇ ਇੱਕ ਹੋਰ ਸੁਨਹਿਰੀ ਪੰਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 