• Latest
  • Trending
31 ਮਈ ਤੱਕ ਮੰਡੀਆਂ ‘ਚ ਕੀਤੀ ਜਾਵੇਗੀ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

31 ਮਈ ਤੱਕ ਮੰਡੀਆਂ ‘ਚ ਕੀਤੀ ਜਾਵੇਗੀ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

6 years ago
ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

16 minutes ago
ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

30 minutes ago
ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

ਬ੍ਰਿਜ ਭੂਸ਼ਣ ਦੇ ਬਰੀ ਹੋਣ ‘ਤੇ ਵਿਨੇਸ਼ ਫੋਗਾਟ ਦਾ ਵੱਡਾ ਬਿਆਨ

3 hours ago
ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

ਫਿਲਮ ‘ਮਰਡਰ ਇਨ ਟਾਊਨ’ ਦਾ ਪਹਿਲਾ ਲੁੱਕ ਜਾਰੀ 

4 hours ago
ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

ਸ਼ੇਲਿੰਦਰਜੀਤ ਸਿੰਘ ਰਾਜਨ ਦਾ ਕਾਵਿ ਸੰਗ੍ਰਹਿ ‘ਸਾਰੀ ਧਰਤੀ ਮੇਰੀ’ ਪ੍ਰੋ, ਗੁਰਭਜਨ ਸਿੰਘ ਗਿੱਲ ,ਦਰਸ਼ਨ ਬੁੱਟਰ, ਡਾ. ਸ਼ਿੰਦਰਪਾਲ ਸਿੰਘ ਤੇ ਸੁਸ਼ੀਲ ਦੋਸਾਂਝ ਵੱਲੋਂ ਲੋਕ ਅਰਪਿਤ

4 hours ago
ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

4 hours ago
ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ

4 hours ago
ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

ਮਿਸਰ ਵਿੱਚ ਆਇਆ 5.5 ਤੀਬਰਤਾ ਦਾ ਭੂਚਾਲ

4 hours ago
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਡੀਏ ਜਾਰੀ ਕਰਨ ਦੇ ਹੁਕਮ ; 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਿਲੇਗਾ ਲਾਭ

5 hours ago
Hindi News
English News
Monday, August 3, 2026
No Result
View All Result
34 °c
Chandigarh
30 ° Tue
30 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

31 ਮਈ ਤੱਕ ਮੰਡੀਆਂ ‘ਚ ਕੀਤੀ ਜਾਵੇਗੀ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

May 23, 2020
in ਹੁਸਿਆਰਪੁਰ, ਖਬਰਾਂ, ਪੰਜਾਬ
31 ਮਈ ਤੱਕ ਮੰਡੀਆਂ ‘ਚ ਕੀਤੀ ਜਾਵੇਗੀ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 23 ਮਈ:  (ਤਰਸੇਮ ਦੀਵਾਨਾ ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਜ਼ਿਲ•ੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 300606 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ•ਾਂ ਦੱਸਿਆ ਕਿ ਪਨਗਰੇਨ ਵਲੋਂ 67913 ਮੀਟਰਕ ਟਨ, ਮਾਰਕਫੈਡ ਵਲੋਂ 66480, ਪਨਸਪ ਵਲੋਂ 60949, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 37831, ਐਫ.ਸੀ.ਆਈ ਵਲੋਂ 65359 ਅਤੇ ਪ੍ਰਾਈਵੇਟ ਵਪਾਰੀਆਂ 2074 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸ੍ਰੀਮਤੀ ਅਪਨੀਤ ਰਿਆਤ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ 31 ਮਈ ਤੱਕ ਕਣਕ ਦੀ ਖਰੀਦ ਕੀਤੀ ਜਾਵੇਗੀ, ਇਸ ਲਈ ਕਿਸਾਨ 31 ਮਈ ਤੋਂ ਪਹਿਲਾਂ-ਪਹਿਲਾਂ ਮੰਡੀਆਂ ਵਿੱਚ ਆਪਣੀ ਕਣਕ ਲੈ ਕੇ ਪਹੁੰਚਣ, ਤਾਂ ਜੋ ਉਹ ਆਪਣੀ ਫ਼ਸਲ ਵੇਚਣ ਤੋਂ ਵੰਚਿਤ ਨਾ ਰਹਿ ਸਕਣ। ਉਨ•ਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ•ਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ। ਉਨ•ਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਲਈ ਮਾਸਕ ਅਤੇ ਸੈਨੇਟਾਈਜਰ ਦੀ ਸਹੂਲਤ ਸਮੇਤ ਰੋਗਾਣੂ ਮੁਕਤ ਸਪਰੇਅ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਜ਼ਿਲ•ਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ•ਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਕੰਟਰੋਲ ਰੂਮ ਨੰਬਰ 01882-222663 ‘ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ। ਉਨ•ਾਂ ਕਿਹਾ ਕਿ ਨਾੜ/ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ•ਾਂ ਕਿਹਾ ਕਿ ਨਾੜ/ਰਹਿੰਦ-ਖੂਹੰਦ ਦਾ ਜ਼ਮੀਨ ਵਿੱਚ ਹੀ ਆਧੁਨਿਕ ਮਸ਼ੀਨਾਂ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ•ਾਂ ਦੱਸਿਆ ਕਿ ਇਹ ਮਸ਼ੀਨਾਂ ਖੇਤੀਬਾੜੀ ਵਿਭਾਗ ਰਾਹੀਂ ਕਿਰਾਏ ‘ਤੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

ਪੇਪਰ ਲੀਕ ਖਿਲਾਫ ਵਿਧਾਨ ਸਭਾ ‘ਚ ਨਿੰਦਾ ਮਤਾ ਪਾਸ

by Jaspreet Kaur
August 3, 2026
0

ਪੇਪਰ ਲੀਕ ਖਿਲਾਫ ਵਿਧਾਨ ਸਭਾ 'ਚ ਨਿੰਦਾ ਮਤਾ ਪਾਸ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ...

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ‘ਚ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਦੇ ਪੋਸਟਰ

by Jaspreet Kaur
August 3, 2026
0

ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ 'ਚ 'ਰਾਜਾ- ਬਘੇਲ ਹਟਾਓ ਕਾਂਗਰਸ ਬਚਾਓ' ਦੇ ਪੋਸਟਰ ਪੰਜਾਬ ਕਾਂਗਰਸ ਇੰਚਾਰਜ ਦਾ ਮੁਕਤਸਰ ਦੌਰਾ ਰੱਦ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 3, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ

by Jaspreet Kaur
August 3, 2026
0

ਭਾਜਪਾ ਪੰਜਾਬ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ ਵਿਨੀਤ ਜੋਸ਼ੀ ਨੂੰ ਸੌਪੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ):...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
2 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 