• Latest
  • Trending
31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੇ ਹਨ ਕੈਪਟਨ-ਕੁਲਤਾਰ ਸੰਧਵਾਂ

31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੇ ਹਨ ਕੈਪਟਨ-ਕੁਲਤਾਰ ਸੰਧਵਾਂ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

3 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

3 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

5 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

7 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

7 hours ago
Hindi News
English News
Sunday, November 15, 2026
No Result
View All Result
20 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੇ ਹਨ ਕੈਪਟਨ-ਕੁਲਤਾਰ ਸੰਧਵਾਂ

March 7, 2020
in ਖਬਰਾਂ, ਪੰਜਾਬ
31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੇ ਹਨ ਕੈਪਟਨ-ਕੁਲਤਾਰ ਸੰਧਵਾਂ

31 ਹਜ਼ਾਰ ਕਰੋੜ ਦੇ ਅਨਾਜ ਘੁਟਾਲੇ ‘ਚ ਬਾਦਲਾਂ ਨੂੰ ਸ਼ਰੇਆਮ ਬਚਾ ਰਹੇ ਹਨ ਕੈਪਟਨ-ਕੁਲਤਾਰ ਸੰਧਵਾਂ
‘ਆਪ’ ਦੀ ਸਰਕਾਰ ਬਣਨ ‘ਤੇ ਦੋਸ਼ੀਆਂ ਦੀ ਜਾਇਦਾਦ ਕੁਰਕ ਕਰਕੇ ਕਰਾਂਗੇ ਭਰਪਾਈ

ਚੰਡੀਗੜ, 7 ਮਾਰਚ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਕਣਕ ਦੀ ਖਰੀਦ ਲਈ ਆਏ 31000 ਕਰੋੜ ਰੁਪਏ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਬਾਦਲ ਪਰਿਵਾਰ ਨੂੰ ਸ਼ਰੇਆਮ ਬਚਾ ਰਹੇ ਹਨ।
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਵਿੱਤੀ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਆੜੇ ਹੱਥੀ ਲੈਂਦਿਆਂ ਪੁੱਛਿਆ ਕਿ ਕੀ ਸਿਰਫ ਵਿਧਾਨ ਸਭਾ ‘ਚ ਬਿਆਨ ਦਾਗ ਕੇ ਪੰਜਾਬ ਅਤੇ ਪੰਜਾਬੀਆਂ ਸਿਰ ਰਾਤੋਂ-ਰਾਤ ਚੜਾਏ 31000 ਹਜਾਰ ਕਰੋੜ ਰੁਪਏ ਦੇ ਵਾਧੂ ਕਰਜ਼ ਦਾ ਮਸਲਾ ਹੱਲ ਹੋ ਜਾਵੇਹਾ? ਕੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਹੁੱਣ ਤੱਕ ਇਸ ਸਭ ਤੋਂ ਵੱਡੇ ਘੁਟਾਲੇ ਦੀ ਉਚੱ ਪੱਧਰੀ ਜਾਂਚ ਕਰਵਾ ਕੇ ਬਾਦਲ ਪਰਿਵਾਰ ਨਾਲ ਸੰਬੰਧਿਤ ਦੋਸ਼ੀ ਮੈਂਬਰਾਂ ਨੂੰ ਕਟਹਿਰੇ ‘ਚ ਖੜਾ ਨਹੀਂ ਕਰਨਾ ਚਾਹੀਦਾ ਸੀ?
ਸੰਧਵਾਂ ਨੇ ਕਿਹਾ ਕਿ ਕਾਰਵਾਈ ਇਸ ਕਰਕੇ ਨਹੀਂ ਕੀਤੀ ਗਈ ਕਿਉਕਿ ਬਾਦਲ ਅਤੇ ਕੈਪਟਨ ਆਪਸ ਵਿਚ ਰਲੇ ਹੋਏ ਹਨ ਅਤੇ ਵਾਰੀ ਬੰਨ ਕੇ ਪੰਜਾਬ ਨੂੰ ਲੁੱਟਣ ਲੱਗੇ ਹੋਏ ਹਨ।
ਸੰਧਵਾਂ ਨੇ ਕਿਹਾ ਕਿ 2022 ‘ਚ ‘ਆਪ’ ਦੀ ਸਰਕਾਰ ਬਣਨ ਉਪਰੰਤ ਇਸ ਘੁਟਾਲੇ ਦੀਆਂ ਸਾਰੀ ਤੰਦਾਂ ਖੋਲੀਆਂ ਜਾਣਗੀਆਂ ਅਤੇ ਦੋਸ਼ੀਆਂ ਦੀ ਜਾਇਦਾਦ ਕੁਰਕ ਕਰਕੇ ਪੰਜਾਬ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗਾ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਦ ਬਾਦਲ ਦਲ ਦੇ ਆਗੂ ਪਿੰਡਾਂ ‘ਚ ਆਉਣ ਤਾਂ ਉਨਾਂ ਨੂੰ ਲੋਕ ਸੱਥ ‘ਚ ਖੜਾ ਕਰ ਕੇ ਇਹਨਾਂ ਸਵਾਲਾਂ ਦਾ ਜਵਾਬ ਮੰਗਣਾ ਚਾਹੀਦਾ ਹੈ ਕਿ ਉਹਨਾ ਨੇ 31,000 ਕਰੋੜ ਦਾ ਹਿਸਾਬ ਸੈਂਟਰ ਨੂੰ ਕਿਉਂ ਨਾ ਦਿੱਤਾ, ਕਿਉਂਕਿ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਕਣਕ ਖ਼ਰੀਦ ‘ਚ ਬਹੁਤ ਵੱਡਾ ਘਪਲਾ ਹੋਇਆ ਸੀ। ਜਦ 31 ਹਜਾਰ ਕਰੋੜ ਦੀ ਜਿਨਸ ਪੂਰੀ ਨਾ ਹੋਈ ਤਾਂ ਬਾਦਲ ਸਰਕਾਰ ਨੇ ਉਸ ਰਕਮ ਜਾਂ ਜਿਨਸ ਨੂੰ ਪੂਰਾ ਕਰਨ ਬਜਾਏ 31,000 ਕਰੋੜ ਪੰਜਾਬ ਸਿਰ ਕਰਜ਼ੇ ਦੇ ਰੂਪ ‘ਚ ਲਿਖਵਾ ਲਿਆ। ਜਿਸ ਦੇ ਸਮੇਤ ਵਿਆਜ ਲਗਭਗ 57000 ਕਰੋੜ ਰੁਪਏ ਪੰਜਾਬ ਨੂੰ ਭਰਨੇ ਪੈਣਗੇ। ਜਿਸ ਕਰ ਕੇ ਪੰਜਾਬ ਦੀ ਬਹੁਤ ਸਾਰੀ ਆਮਦਨ ਫ਼ਾਲਤੂ ਜਾਣ ਲੱਗੀ ਹੈ। ਦੂਸਰੇ ਪਾਸੇ ਕੈਪਟਨ ਸਰਕਾਰ ਦੇ ਮੰਤਰੀ ਸਾਹਿਬਾਨ ਅੰਕੜੇ ਦੇ ਕੇ ਖ਼ਾਲੀ ਖ਼ਜ਼ਾਨੇ ਦੀ ਦੁਹਾਈ ਤਾਂ ਦੇ ਰਹੇ ਨੇ, ਪਰ ਹੈਰਾਨੀ ਇਸ ਗੱਲ ਦੀ ਹੈ ਕਿ ਇਹ ਬੇਵੱਸ ਕਿਉਂ ਦਿਖਾਈ ਦੇ ਰਹੇ ਹਨ?  ਜਦ ਸਰਕਾਰ ਉਸ ਕਰਜ਼ੇ ਦੀਆਂ ਕਿਸ਼ਤਾਂ ਅਤੇ ਵਿਆਜ ਭਰ ਰਹੀ ਹੈ ਤਾਂ ਉਸ 31000 ਕਰੋੜ ਨੂੰ ਖ਼ੁਰਦ ਬੁਰਦ ਕਰਨ ਵਾਲਿਆਂ ਨੂੰ ਫੜ ਕੇ ਉਨਾਂ ਤੋਂ ਲੁੱਟਿਆ ਪੈਸੇ ਕਿਉਂ ਨਹੀਂ ਕਢਵਾ ਰਹੀ? ਕਿਉਂ ਨਹੀਂ ਇਹ ਲੁਟੇਰੇ ਜੇਲਾਂ ‘ਚ ਸੁੱਟੇ ਗਏ? ਮਤਲਬ ਸਾਫ਼ ਹੈ ਕਿ ਬਾਦਲ ਕੈਪਟਨ ਰਲੇ ਹੋਏ ਹਨ।
ਸੰਧਵਾਂ ਨੇ ਸਵਾਲ ਕੀਤਾ ਕਿ ਪੰਜਾਬ ‘ਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਵੇਲੇ ਕਾਂਗਰਸ ਪਾਰਟੀ ਨੇ ਅਨਾਜ ਖ਼ਰੀਦ ਘੋਟਾਲੇ ਦਾ ਬਹੁਤ ਰੌਲਾ ਪਾਇਆ ਸੀ। ਇੱਥੋਂ ਤਕ ਕਿ ਕਾਂਗਰਸ ਦੇ ਉਦੋਂ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਨੀਲ ਜਾਖੜ ਨੇ ਇਸ ਘਪਲੇ ਨੂੰ ਲੈ ਕੇ ਵਿਧਾਨ ਸਭਾ ਤਕ ਸਾਈਕਲ ਮਾਰਚ ਵੀ ਕੀਤਾ ਸੀ। ਇਹ ਵੀ ਦਮਗਜ਼ੇ ਮਾਰੇ ਗਏ ਸਨ ਕਿ ਕਾਂਗਰਸ ਸਰਕਾਰ ਆਉਣ ‘ਤੇ ਇਸ ਦੀ ਜਾਂਚ ਕੀਤੀ ਜਾਵੇਗੀ। ਪਰ ਹੁਣ ਕੀ ਮਜਬੂਰੀ ਬਣ ਗਈ ਕਿ ਕਾਂਗਰਸ  ਵੀ ਬਾਦਲਾਂ ਨੂੰ ਬਚਾਉਣ ਦੇ ਰਾਹ ‘ਤੇ ਚੱਲ ਰਹੀ ਹੈ?

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ

by Ranjit Singh
3 weeks ago
0

Punjab: CM ਮਾਨ ਦੇ OSD ਰਾਜਬੀਰ ਘੁੰਮਣ ਨੂੰ ਸੀਬੀਆਈ ਨੇ ਅੱਜ ਮੁੜ ਪੁੱਛਗਿੱਛ ਲਈ ਸੱਦਿਆ ਚੰਡੀਗੜ੍ਹ, 27 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 